news

Jagga Chopra

Articles by this Author

ਕਾਬੁਲ 'ਚ ਹੋਏ ਧਮਾਕੇ, 2 ਲੋਕਾਂ ਦੀ ਮੌਤ, 12 ਹੋਰ ਜ਼ਖ਼ਮੀ 

ਕਾਬੁਲ, 12 ਜਨਵਰੀ : ਅਫ਼ਗਾਨ ਨਿਊਜ਼ ਏਜੰਸੀ ਖਾਮਾ ਪ੍ਰੈੱਸ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਕਾਬੁਲ 'ਚ ਵੀਰਵਾਰ ਨੂੰ ਹੋਏ ਧਮਾਕੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਤਾਲਿਬਾਨ ਵੱਲੋਂ ਨਿਯੁਕਤ ਕਾਬੁਲ ਸੁਰੱਖਿਆ ਵਿਭਾਗ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਦੱਸਿਆ ਕਿ ਕਾਬੁਲ 'ਚ ਇਹ ਧਮਾਕਾ ਹੋਇਆ। ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।

ਸਾਡੇ ਨਾਗਰਿਕਾਂ ਲਈ ‘ਜੀਵਨ ਦੀ ਸੌਖ’ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ : ਪ੍ਰਧਾਨ ਮੰਤਰੀ ਮੋਦੀ 

  • ਪ੍ਰਧਾਨ ਮੰਤਰੀ ਮੋਦੀ ਨੇ ਅਟਲ ਸੇਤੂ ਪੁਲ ਦਾ ਕੀਤਾ ਉਦਘਾਟਨ 

ਮੁੰਬਈ, 12 ਜਨਵਰੀ : ਪ੍ਰਧਾਨ ਮੰਤਰੀ ਮੋਦੀ ਨੇ ਅੱਜ ਅਟਲ ਸੇਤੂ ਦਾ ਉਦਘਾਟਨ ਕੀਤਾ। ਪੀਐਮ ਮੋਦੀ ਨੇ ਦਸੰਬਰ 2016 ਵਿੱਚ ਇਸ ਪੁਲ ਦਾ ਨੀਂਹ ਪੱਥਰ ਰੱਖਿਆ ਸੀ। ਇਹ ਭਾਰਤ ਦਾ ਸਭ ਤੋਂ ਲੰਬਾ ਪੁਲ ਅਤੇ ਭਾਰਤ ਦਾ ਸਭ ਤੋਂ ਲੰਬਾ ਸਮੁੰਦਰੀ ਪੁਲ ਵੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅਟਲ ਸੇਤੂ ਦਾ

ਮਾਨਸਾ ਵਿੱਚ ਇੱਕ ਬਜ਼ੁਰਗ ਵਿਅਕਤੀ ਅਤੇ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

ਮਾਨਸਾ, 12 ਜਨਵਰੀ : ਮਾਨਸਾ ਦੇ ਪਿੰਡ ਅਹਿਮਦਪੁਰ ਵਿੱਚ ਇੱਕ ਬਜ਼ੁਰਗ ਵਿਅਕਤੀ ਅਤੇ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਦੋਵੇਂ ਬਜ਼ੁਰਗ ਰਿਸ਼ਤੇ ਵਿੱਚ ਦਿਓਰ-ਭਰਜਾਈ ਸਨ। ਦੋਵਾਂ ਦੇ ਕਤਲ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਉਨ੍ਹਾਂ ਨੂੰ ਚਾਹ ਦੇਣ ਲਈ ਗਏ ਸਨ। ਬੁਢਲਾਡਾ ਪੁਲਿਸ ਨੇ ਦੋਵੇਂ ਦੇਹਾਂ ਨੂੰ ਕਬਜ਼ੇ ਵਿਚ

ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਮੌਤ

ਤਰਨਤਾਰਨ, 12 ਜਨਵਰੀ : ਤਰਨਤਾਰਨ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ ਮਿਲੀ ਜਾਣਕਾਰੀ ਅਨੁਸਾਰ ਚਾਰ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਚਾਰ ਨੌਜਵਾਨ ਕਾਰ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਗੁਰੂ ਹਰਿਰਾਏ ਸਾਹਿਬ ਨੂੰ ਰਹੇ ਸਨ, ਜਦੋਂ ਉਹ ਹਰੀਕੇ ਵਿਖੇ ਪੁਲ ਤੇ ਪੁੱਜੇ

ਜਲੰਧਰ 'ਚ ਕਾਰ ਬਾਜ਼ਾਰ 'ਚ ਖੜ੍ਹੀਆਂ ਲਗਜ਼ਰੀ ਕਾਰਾਂ ਨੂੰ ਲੱਗੀ ਅੱਗ, 50 ਲੱਖ ਹੋਇਆ ਦਾ ਨੁਕਸਾਨ

ਜਲੰਧਰ, 12 ਜਨਵਰੀ : ਜਲੰਧਰ 'ਚ ਕਾਰ ਬਾਜ਼ਾਰ 'ਚ ਖੜ੍ਹੀਆਂ ਲਗਜ਼ਰੀ ਕਾਰਾਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। 3 ਔਡੀਜ਼, ਇੱਕ BMW ਅਤੇ ਇੱਕ ਇੰਡੀਕਾ ਕਾਰ ਸੜ ਕੇ ਸੁਆਹ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਘਟਨਾ ਸ਼ੁੱਕਰਵਾਰ ਸਵੇਰੇ 7 ਵਜੇ ਦੀ ਹੈ। ਅੱਗ ਲੱਗਣ ਸਮੇਂ ਮੌਕੇ 'ਤੇ 20

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ 

ਆਲਮਗੀਰ, 12 ਜਨਵਰੀ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਲਈ

ਦਿਵਿਆ ਪਾਹੂਜਾ ਦੀ ਲਾਸ਼ ਨੂੰ ਪਟਿਆਲਾ ਨਹਿਰ ਵਿੱਚ ਸੁੱਟਿਆ, ਆਰੋਪੀ ਬਲਰਾਜ ਗਿੱਲ ਦਾ ਵੱਡਾ ਖੁਲਾਸਾ 

ਗੁਰੂਗ੍ਰਾਮ, 12 ਜਨਵਰੀ : ਦਿਵਿਆ ਪਾਹੂਜਾ ਕਤਲਕਾਂਡ 'ਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਰੋਪੀ ਬਲਰਾਜ ਗਿੱਲ ਨੇ ਵੱਡਾ ਕਬੂਲਨਾਮਾ ਕੀਤਾ ਹੈ ਕਿ ਉਸ ਨੇ ਤੇ ਰਵੀ ਬੰਗਾ ਨੇ ਦਿਵਿਆ ਦੀ ਲਾਸ਼ ਨੂੰ ਪਟਿਆਲਾ ਨਹਿਰ ਵਿੱਚ ਸੁੱਟਿਆ ਸੀ। ਆਰੋਪੀ ਬਲਰਾਜ ਗਿੱਲ ਨੂੰ ਬੀਤੇ ਦਿਨ ਕ੍ਰਾਈਮ ਬਰਾਂਚ ਨੇ ਪੱਛਮੀ ਬੰਗਾਲ ਤੋਂ ਗ੍ਰਿਫਤਾਰ ਕੀਤਾ ਸੀ। ਦਿਵਿਆ ਪਾਹੂਜਾ ਕਤਲ ਮਾਮਲੇ ਵਿੱਚ ਆਰੋਪੀ

ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਤੇ ਸੰਸਦੀ ਚੋਣਾਂ 'ਚ ਔਰਤਾਂ ਨੂੰ ਦੇਵੇਗਾ 33 ਫੀਸਦੀ ਸੀਟਾਂ : ਬਾਦਲ
  • 'ਜ਼ੀਰੋ ਬਿੱਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਮਾਨ ਸਰਕਾਰ'

ਸ੍ਰੀ ਮੁਕਤਸਰ ਸਾਹਿਬ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨਕੀਤਾ  ਕਿ ਪਾਰਟੀ ਆਉਂਦੀਆਂ ਪੰਚਾਇਤ ਤੇ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਸੀਟਾਂ ਦੇਵੇਗੀ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ 33 ਫੀਸਦੀ

ਸੁਖਬੀਰ ਸਿੰਘ ਨੇ ਕਾਉਂਕੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ ਲਈ ਪੂਰੀ ਹਮਾਇਤ ਤੇ ਮਦਦ ਦੇਣ ਦਾ ਦੁਆਇਆ ਭਰੋਸਾ
  • ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਪੂਰੀ ਹਮਾਇਤ ਤੇ ਮਦਦ ਦੇਣ ਦਾ ਦੁਆਇਆ ਭਰੋਸਾ
  • ਕਾਉਂਕੇ ਪਰਿਵਾਰ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਸਨਮਾਨ

ਜਗਰਾਓਂ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਪਸ਼ੂ ਧਨ ਰਾਹੀਂ ਪੰਜਾਬ ਦੇ ਕਿਸਾਨ ਦੀ ਵਧਾਈ ਜਾਵੇਗੀ ਆਮਦਨ - ਗੁਰਮੀਤ ਖੁੱਡੀਆਂ
  • ਪੰਜਾਬ ਹੋਰਸ ਸੋਅ ਵਿੱਚ ਸ਼ਿਰਕਤ ਕਰ ਘੋੜਾ ਪਾਲਕਾਂ ਦਾ ਵਧਾਇਆ ਹੌਸਲਾ

ਸ੍ਰੀ ਮੁਕਤਸਰ ਸਾਹਿਬ 12 ਜਨਵਰੀ : ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੱੁਡੀਆਂ ਨੇ ਆਖਿਆ ਹੈ ਕਿ ਰਵਾਇਤੀ ਖੇਤੀ ਵਿੱਚ ਹੁਣ ਹੋਰ ਉਤਪਾਦਨ ਵਾਧਾ ਸੰਭਵ ਨਹੀਂ ਅਜਿਹੇ ਵਿੱਚ ਪਸ਼ੂ ਧਨ ਰਾਹੀਂ ਪੰਜਾਬੀ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ। ਮੁੱਖ ਮੰਤਰੀ ਸ ਭਗਵੰਤ ਸਿੰਘ