news

Jagga Chopra

Articles by this Author

ਪਸ਼ੂ ਧਨ ਰਾਹੀਂ ਪੰਜਾਬ ਦੇ ਕਿਸਾਨ ਦੀ ਵਧਾਈ ਜਾਵੇਗੀ ਆਮਦਨ - ਗੁਰਮੀਤ ਖੁੱਡੀਆਂ
  • ਪੰਜਾਬ ਹੋਰਸ ਸੋਅ ਵਿੱਚ ਸ਼ਿਰਕਤ ਕਰ ਘੋੜਾ ਪਾਲਕਾਂ ਦਾ ਵਧਾਇਆ ਹੌਸਲਾ

ਸ੍ਰੀ ਮੁਕਤਸਰ ਸਾਹਿਬ 12 ਜਨਵਰੀ : ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੱੁਡੀਆਂ ਨੇ ਆਖਿਆ ਹੈ ਕਿ ਰਵਾਇਤੀ ਖੇਤੀ ਵਿੱਚ ਹੁਣ ਹੋਰ ਉਤਪਾਦਨ ਵਾਧਾ ਸੰਭਵ ਨਹੀਂ ਅਜਿਹੇ ਵਿੱਚ ਪਸ਼ੂ ਧਨ ਰਾਹੀਂ ਪੰਜਾਬੀ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ। ਮੁੱਖ ਮੰਤਰੀ ਸ ਭਗਵੰਤ ਸਿੰਘ

ਸਾਰੇ ਵਿਭਾਗ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ  ਹੋਈ ਮੀਟਿੰਗ

ਹੁਸ਼ਿਆਰਪੁਰ, 12 ਜਨਵਰੀ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ

ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ
  • ਅਦਾਲਤ ਵੱਲੋਂ ਭਗਵੰਤ ਮਾਨ ਨੂੰ ਸੰਮਨ ਜਾਰੀ

ਮੁਕਤਸਰ, 12 ਜਨਵਰੀ : ਮੁਕਤਸਰ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
  • ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

ਚੰਡੀਗੜ੍ਹ, 12 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਹੁਣ ਨਵੀਂ SIT ਵੱਲੋਂ ਬਿਕਰਮ ਮਜੀਠੀਆ ਤਲਬ, 16 ਜਨਵਰੀ ਹੋਣਗੇ ਪੇਸ਼

ਚੰਡੀਗੜ੍ਹ, 12 ਜਨਵਰੀ : ਮੁਹਾਲੀ ’ਚ ਦੋ ਸਾਲ ਪਹਿਲਾਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਗਠਿਤ ਕੀਤੀ ਗਈ ਸੀ, ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। SIT ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ

ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
  • ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਹੈ 10,000 ਰੁਪਏ ਦੀ ਰਿਸ਼ਵਤ

ਬਠਿੰਡਾ 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ

ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
  • ਦੋਸ਼ੀ ਖਿਚਨ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੀ.ਕੇ.ਆਈ. ਦੇ ਮੈਂਬਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ: ਡੀਜੀਪੀ ਗੌਰਵ ਯਾਦਵ
  • ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਏਆਈਜੀ ਸੰਦੀਪ ਗੋਇਲ

ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ

10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ
  • ਵੱਖ-ਵੱਖ ਵਰਗ ਦੇ ਪਤੰਗਬਾਜ਼ੀ ਮੁਕਾਬਲਿਆਂ ਵਿੱਚ ਜੇਤੂਆਂ ਲਈ ਹੋਣਗੇ ਲੱਖਾਂ ਰੁਪਏ ਦੇ ਇਨਾਮ
  • ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ
  • ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ
  • ਪਤੰਗਬਾਜ਼ੀ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਅਤੇ ਅਤੇ ਮੇਲੇ ਸਬੰਧੀ ਹੋਰ ਜਾਣਕਾਰੀ ਲਈ ਵੈਬਸਾਈਟ ਲਾਂਚ
  • ਪਤੰਗਬਾ
ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਹੁਕਮ : ਡਾ.ਬਲਜੀਤ ਕੌਰ 
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ

ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ

ਵਿਜੀਲੈਂਸ ਵੱਲੋਂ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਬੀ.ਡੀ.ਪੀ.ਓ. ਗ੍ਰਿਫ਼ਤਾਰ

ਚੰਡੀਗੜ੍ਹ, 12 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ