ਲਾਹੌਰ, 11 ਜਨਵਰੀ : ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਿਛਲੇ ਹਫ਼ਤੇ ਠੰਢ ਦੇ ਮੌਸਮ ਕਾਰਨ ਨਿਮੋਨੀਆ ਕਾਰਨ 36 ਬੱਚਿਆਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਅਧਿਕਾਰੀਆਂ ਨੇ ਸਕੂਲਾਂ ਵਿੱਚ ਸਵੇਰ ਦੀਆਂ ਅਸੈਂਬਲੀਆਂ ਦੇ ਆਯੋਜਨ 'ਤੇ ਪਾਬੰਦੀ ਲਗਾਉਣ ਲਈ ਕਿਹਾ ਹੈ। ਸਵੇਰ ਦੀਆਂ ਅਸੈਂਬਲੀਆਂ 'ਤੇ 31 ਜਨਵਰੀ ਤੱਕ ਪਾਬੰਦੀ ਲਗਾਉਣ ਦਾ ਕਦਮ ਉਦੋਂ ਆਇਆ ਜਦੋਂ ਸੂਬੇ ਵਿੱਚ ਇਸ ਕਾਰਨ
news
Articles by this Author
ਖੰਨਾ, 11 ਜਨਵਰੀ : ਖੰਨਾ 'ਚ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਅੱਧੀ ਰਾਤ ਹੋਣ ਕਰਕੇ ਰਸਤੇ ਵਿੱਚ ਆਵਾਜਾਈ ਬਹੁਤ ਘੱਟ ਸੀ, ਜਦੋਂ ਕਿਸੇ ਰਾਹਗੀਰ ਨੇ ਕਾਰ ਨੂੰ ਅੱਗ ਲੱਗੀ ਦੇਖੀ ਤਾਂ ਉਸ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਦੋਂ ਤੱਕ ਖੰਨਾ ਅਤੇ ਦੋਰਾਹਾ ਤੋਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ
ਭੀਖੀ, 11 ਜਨਵਰੀ : ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਸੜਕ ਤੇ ਜੱਸੜ ਢਾਬੇ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਦੋ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਪਰਮਜੀਤ ਕੌਰ ਨੇ ਦੱਸਿਆ ਕਿ ਸੁਨਾਮ ਨੂੰ ਜਾਂਦੀ ਸੜਕ ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਚੰਡੀਗੜ੍ਹ, 11 ਜਨਵਰੀ : ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਦੀ ਮੰਗ ਕੀਤੀ ਹੈ। ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਪੂਰੀ ਰਿਪੋਰਟ 20 ਜਨਵਰੀ ਤੱਕ ਦੇਣ ਲਈ ਕਿਹਾ ਹੈ। ਪਰ ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ
- ਸਮੁੱਚਾ ਦੇਸ਼ ਸਰਹੱਦਾਂ ਦੀ ਰਾਖੀ ਕਰਦਿਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦਾ ਕਰਜ਼ਦਾਰ: ਮੁੱਖ ਮੰਤਰੀ
ਦਿੜ੍ਹਬਾ, 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਹਵਲਦਾਰ
- ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ
- ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ
- ਲਾਇਬ੍ਰੇਰੀਆਂ ਦੇ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਜਤਾਈ
- ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ
ਚੰਡੀਗੜ੍ਹ, 11 ਜਨਵਰੀ : ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ 'ਚ SIT ਵੱਲੋਂ ਮੁੜ ਸੰਮਨ ਜਾਰੀ ਕੀਤੇ ਗਏ ਹਨ। SIT ਨੇ ਮਜੀਠੀਆ ਨੂੰ 16 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਜੀਠੀਆ ਨੂੰ SIT ਵੱਲੋਂ ਚੌਥੀ ਵਾਰ ਸੰਮਨ ਜਾਰੀ ਕੀਤੇ ਗਏ ਹਨ। ਮਜੀਠੀਆ 2 ਵਾਰ SIT ਅੱਗੇ ਪੇਸ਼ ਵੀ ਹੋ ਚੁੱਕੇ ਹਨ। ਮਜੀਠੀਆ ਪਹਿਲੀ ਵਾਰ 18
- ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ
ਚੰਡੀਗੜ੍ਹ, 11 ਜਨਵਰੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। NIA ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫੌਜੀ ਦੇ
- ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣਾ
ਚੰਡੀਗੜ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ
- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ
- ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ੍ਹ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ