ਚੰਡੀਗੜ੍ਹ, 11 ਜਨਵਰੀ : ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ 'ਚ SIT ਵੱਲੋਂ ਮੁੜ ਸੰਮਨ ਜਾਰੀ ਕੀਤੇ ਗਏ ਹਨ। SIT ਨੇ ਮਜੀਠੀਆ ਨੂੰ 16 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਜੀਠੀਆ ਨੂੰ SIT ਵੱਲੋਂ ਚੌਥੀ ਵਾਰ ਸੰਮਨ ਜਾਰੀ ਕੀਤੇ ਗਏ ਹਨ। ਮਜੀਠੀਆ 2 ਵਾਰ SIT ਅੱਗੇ ਪੇਸ਼ ਵੀ ਹੋ ਚੁੱਕੇ ਹਨ। ਮਜੀਠੀਆ ਪਹਿਲੀ ਵਾਰ 18
news
Articles by this Author
- ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ
ਚੰਡੀਗੜ੍ਹ, 11 ਜਨਵਰੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਵੀਰਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ। NIA ਦੀ ਟੀਮ ਸੋਨੀਪਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਅੰਕਿਤ ਸੇਰਸਾ ਅਤੇ ਪ੍ਰਿਆਵਰਤ ਫੌਜੀ ਦੇ
- ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣਾ
ਚੰਡੀਗੜ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ
- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ
- ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ੍ਹ, 11 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ
- ਡੀ ਸੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਡਾਇਲ 1076 ਸੇਵਾਵਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ
- ਸੇਵਾਵਾਂ ਦੀ ਘਰ-ਘਰ ਡਿਲੀਵਰੀ ਵਿੱਚ ਕੋਈ ਵੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ
- ਨਾਗਰਿਕਾਂ ਨੂੰ 1076 ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ : ਡਿਪਟੀ ਕਮਿਸ਼ਨਰ
ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ ‘ਤੇ
ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ
- ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ‘ਤੇ ਹੂੰਝਾ ਫੇਰ ਜਿੱਤ ਹਾਸਲ ਕਰਾਂਗੇ: ਭਗਵੰਤ ਮਾਨ
ਸੰਗਰੂਰ, 11 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼
- ਸਾਢੇ ਤਿੰਨ ਸਾਲਾਂ ਤੋਂ ਪੰਜਾਬ ਪੁਲਿਸ ਦੋਸ਼ੀ ਥਾਣੇਦਾਰਾਂ ਨੂੰ ਸਜ਼ਾਵਾਂ ਦੇਣ ਦੀ ਬਜਾਇ ਬਚਾਉਣ ’ਚ ਲੱਗੀ : ਮੇਜਰ ਸਿੰਘ
ਚੰਡੀਗੜ੍ਹ, 11 ਜਨਵਰੀ : ਭਾਰਤੀ ਪ੍ਰੈਸ ਕੌਂਸਲ (ਪੀ ਸੀ ਆਈ) ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਥਿਤ ਪੰਜਾਬੀ ਪੱਤਰਕਾਰ ਮੇਜਰ ਸਿੰਘ ਦੀ ਸ਼ਿਕਾਇਤ ’ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਪੁਲਿਸ ਮੁਖੀ ਨੂੰ ਮੁੱੜ ਨੋਟਿਸ ਜਾਰੀ ਕਰ ਕੇ ਇਸ
- ਹਾਈਪੋਥਰਮੀਆ ਤੋਂ ਬਚਾਉਣ ਲਈ ਪਸ਼ੂਆਂ ਨੂੰ ਕਵਰਡ ਸ਼ੈੱਡਾਂ ਵਿੱਚ ਰੱਖਣ ਅਤੇ ਪੌਸ਼ਟਿਕ ਫੀਡ ਦੇਣ ਦੀ ਸਲਾਹ
ਚੰਡੀਗੜ੍ਹ, 11 ਜਨਵਰੀ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ