news

Jagga Chopra

Articles by this Author

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਹੜੀ ਮੌਕੇ ਨਾਰੀ ਸ਼ਕਤੀਕਰਨ ਕੇਂਦਰ ਦਾ ਉਦਘਾਟਨ
  • ਨਾਰੀ ਸ਼ਕਤੀਕਰਨ ਕੇਂਦਰ ਵਿਖੇ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਗਈ
  • ਧੀਆਂ ਨੇ ਆਪਣੀ ਕਾਬਲੀਅਤ ਨਾਲ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 11 ਜਨਵਰੀ : ਇਸਤਰੀ ਤੇ ਬਾਲ ਵਿਕਾਸ ਵਿਭਾਗ

15 ਜਨਵਰੀ ਨੂੰ ਪਿੰਡ ਤੁਗਲਵਾਲ ਵਿਖੇ ਲੱਗੇਗਾ ਡੇਅਰੀ ਵਿਭਾਗ ਦਾ ਬਲਾਕ ਪੱਧਰੀ ਸੈਮੀਨਾਰ

ਗੁਰਦਾਸਪੁਰ, 11 ਜਨਵਰੀ : ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਤੁਗਲਵਾਲ ਵਿਖੇ ਮਿਤੀ 15 ਜਨਵਰੀ 2024 ਨੂੰ ਸਵੇਰੇ 10:30 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ

ਗੁਰਦਾਸਪੁਰ ਦੀ ਅਧਿਆਪਕ ਜੋੜੀ ਨੇ ਆਪਣੀ ਧੀ ਦੇ ਨਾਮ ’ਤੇ ਆਪਣੇ ਨਿਵਾਸ ਦਾ ਨਾਮ ‘ਸੁਰਭੀ ਨਿਵਾਸ’ ਰੱਖਿਆ
  • ਮਾਪਿਆਂ ਵੱਲੋਂ ਧੀ ਨੂੰ ਮਾਣ ਦੇਣ ਦੀ ਇਸ ਪਹਿਕਦਮੀ ਦੀ ਭਰਪੂਰ ਸ਼ਲਾਘਾ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪੱਧਰੀ ਲੋਹੜੀ ਸਮਾਗਮ ਦੌਰਾਨ ‘ਸੁਰਭੀ ਨਿਵਾਸ’ ਦੇ ਨਿਵਾਸੀਆਂ ਦਾ ਸਨਮਾਨ ਕੀਤਾ

ਗੁਰਦਾਸਪੁਰ, 11 ਜਨਵਰੀ : ਗੁਰਦਾਸਪੁਰ ਸ਼ਹਿਰ ਦੀ ਰਾਮ ਸ਼ਰਨ ਕਲੋਨੀ ਵਿੱਚ ਸਥਿਤ ‘ਸੁਰਭੀ ਨਿਵਾਸ’ ਉਹ ਨਿਵਾਸ ਹੈ ਜਿਸ ਘਰ ਵਿੱਚ ਧੀ ਅਤੇ ਪੁੱਤਰ ਵਿੱਚ ਕੋਈ ਫ਼ਰਕ ਨਹੀਂ

ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਦੀਨਾਨਗਰ, 11 ਜਨਵਰੀ : ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿਖੇ ਕਰਵਾਏ ਗਏ। ਇਸ ਮੁਕਾਬਲੇ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਅਤੇ ਵਿਕਸਤ ਭਾਰਤ-2047 ਦੇ ਵਿਜ਼ਨ ਨੂੰ ਸਾਕਾਰ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕਰਨ

ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਰੰਗਾਰੰਗ ਆਗਾਜ਼
  • ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
  • ਭਾਰੀ ਗਿਣਤੀ ਵਿੱਚ ਯੂਥ ਨੇ ਸ਼ਮੂਲੀਅਤ ਕਰਕੇ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ
  • ਨੌਜਵਾਨਾਂ ਨੂੰ ਨਸ਼ਾ ਰਹਿਤ ਤੇ ਸਭਿਆਚਾਰ ਨਾਲ ਜੋੜੀ ਰੱਖਣ ਦੇ ਵਿਭਾਗੀ ਉਪਰਾਲੇ ਜਾਰੀ ਰਹਿਣਗੇ-ਦਵਿੰਦਰ ਸਿੰਘ ਲੋਟੇ

ਮੋਗਾ 11 ਜਨਵਰੀ : ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ

ਜਨਵਰੀ ਵਿੱਚ ਆਲੂਆਂ ਦੀ ਫ਼ਸਲ 'ਤੇ ਹੋ ਸਕਦੈ ਝੁਲਸ ਰੋਗ ਦਾ ਹਮਲਾ, ਖੇਤਾਂ ਦੀ ਲਗਾਤਾਰ ਨਿਗਰਾਨੀ ਜਰੂਰੀ
  • ਪੌਦਾ ਰੋਗ ਵਿਭਾਗ ਦੇ ਮੁਖੀ ਨੇ ਰੋਗ ਦੇ ਲੱਛਣ, ਰੋਕਥਾਮ ਆਦਿ ਬਾਰੇ ਸਾਂਝੀ ਕੀਤੀ ਮਹੱਤਵਪੂਰਨ ਜਾਣਕਾਰੀ

ਮੋਗਾ, 11 ਜਨਵਰੀ : ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ 'ਤੇ

ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਪ੍ਰਦੂਸ਼ਣ ਨੂੰ ਠੱਲ ਪਾਉਣਾ ਜਰੂਰੀ: ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਖਾਤਮਾ ਕਰਨ ਲਈ ਪਿੰਡ ਰਸੂਲਪੁਰ ਤੇ ਨੰਦਪੁਰ ਕਲੌੜ ਦੇ ਕਿਸਾਨਾਂ ਨਾਲ ਕੀਤੀ ਵਿਚਾਰ ਚਰਚਾ
  • ਕਿਸਾਨਾਂ ਤੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਮੰਗੇ ਸੁਝਾਅ
  • ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ

ਫ਼ਤਹਿਗੜ੍ਹ ਸਾਹਿਬ, 11 ਜਨਵਰੀ : ਆਉਣ

ਸਮੈਮ ਸਕੀਮ ਤਹਿਤ ਕਿਸਾਨਾਂ ਨੂੰ 30 ਖੇਤੀ ਮਸ਼ੀਨਾਂ ਤੇ 31 ਲੱਖ 88 ਹਜ਼ਾਰ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ : ਪਰਨੀਤ ਸ਼ੇਰਗਿੱਲ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢੇ ਡਰਾਅ

ਫ਼ਤਹਿਗੜ੍ਹ ਸਾਹਿਬ, 11 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਅਧੀਨ ਸਾਲ 2023-24 ਤਹਿਤ ਗਠਿਤ ਕੀਤੀ ਗਈ ਜ਼ਿਲ੍ਹਾ

ਹਸਪਤਾਲ ਵਿੱਚ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕੀਤਾ ਜਾਵੇ : ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਿਵਲ ਸਰਜਨ ਦਫਤਰ ਦੀ ਕੀਤੀ ਚੈਕਿੰਗ

ਫਤਿਹਗੜ੍ਹ ਸਾਹਿਬ, 11 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਆਪਣੀ ਦਫਤਰੀ ਟੀਮ ਸਮੇਤ ਸਿਵਲ ਸਰਜਨ ਦਫਤਰ ਦਾ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਨ੍ਹਾਂ ਜਨਮ ਮੌਤ ਬਰਾਂਚ , ਰੀ ਇੰਬਰਸਮੈਂਟ ਬਰਾਂਚ ਵਿੱਚ ਮੈਡੀਕਲ ਬਿਲ, ਅੰਕੜਾ, ਅਮਲਾ, ਲੇਖਾ-ਜੋਖਾ ਆਦਿ ਬਰਾਂਚਾਂ ਦਾ

ਜ਼ਿਲ੍ਹੇ ਦੇ ਐਮੀਨੈਂਸ ਸਕੂਲਾ ਦੀਆਂ ਪ੍ਰਬੰਧਨ ਕਮੇਟੀਆਂ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਬਰਨਾਲਾ, 11 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ, ਐਸ.ਸੀ.ਈ.ਆਰ.ਟੀ ਵੱਲੋਂ ਸ. ਸ਼ਮਸ਼ੇਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਤੇ ਸ.ਬਰਜਿੰਦਰਪਾਲ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਦੀਆਂ ਮੈਨੇਜਮੈਂਟ ਕਮੇਟੀਆਂ (ਐੱਸ.ਐੱਮ.ਸੀਜ਼.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਗਈ