news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ ਅਬੋਹਰ ਵਿਖੇ ਬਣੇ ਰੈਣ ਬਸੇਰੇ ਦਾ ਕੀਤਾ ਦੌਰਾ
  • ਰੈਣ ਬਸੇਰਾ ਲੋੜਵੰਦ ਲੋਕਾਂ ਦੇ ਠਹਿਰਣ ਦਾ ਹੈ ਆਸਰਾ

ਅਬੋਹਰ, ਫਾਜ਼ਿਲਕਾ, 11 ਜਨਵਰੀ : ਨਗਰ ਨਿਗਮ ਕਮਿਸ਼ਨਰ -ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਅਬੋਹਰ ਵਿਖੇ ਨਗਰ ਨਿਗਮ ਦਫਤਰ ਦੇ ਨੇੜੇ ਬਣੇ ਰੈਣ ਬਸੇਰੇ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਅਧਿਕਾਰੀਆ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੈਣ ਬਸੇਰੇ ਵਿਚ ਲੋੜਵੰਦ ਲੋਕਾਂ ਨੂੰ ਠਹਿਰਣ ਵਿਚ ਕੋਈ ਪ੍ਰੇਸ਼ਾਣੀ ਨਾ ਆਉਣ ਦਿੱਤੀ

ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ –ਡਿਪਟੀ ਕਮਿਸ਼ਨਰ

ਫਾਜ਼ਿਲਕਾ, 11 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਹਦਾਇਤ ਕੀਤੀ

ਤੇਜ਼ ਰਫਤਾਰ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸੜ੍ਹਕ ਹਾਦਸਿਆਂ ਨੂੰ ਠੱਲ੍ਹਣ ਲਈ ਡੀ.ਸੀ.ਨੇ ਸਖਤ ਹੁਕਮ ਕੀਤੇ ਜਾਰੀ
  • ਕਿਹਾ ਆਵਾਜ਼ ਪ੍ਰਦੂਸ਼ਣ ਤੇ ਵੀ ਕੱਸੀ ਜਾਵੇ ਨਕੇਲ

ਫ਼ਰੀਦਕੋਟ 11 ਜਨਵਰੀ : ਤੇਜ਼ ਰਫਤਾਰੀ ਦੇ ਚੱਲਦਿਆਂ ਵੱਧ ਰਹੇ ਸੜਕ ਹਾਦਸਿਆਂ ਅਤੇ ਨਾ ਸਹਿਣਯੋਗ ਡੀ.ਜੇ ਦੀ ਆਵਾਜ਼ ਤੇ ਨਕੇਲ ਕੱਸਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਨੇ ਪੁਲਿਸ ਵਿਭਾਗ ਨੂੰ ਇਸ ਸਬੰਧੀ ਸਖਤ ਰੁਖ ਅਖਤਿਆਰ ਕਰਨ ਦੇ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਵਿਆਹਾਂ/ਸ਼ਾਦੀਆਂ ਵਿੱਚ ਡੀ.ਜੇ ਵਲੋਂ

"ਸਰਕਾਰ ਤੁਹਾਡੇ ਦੁਆਰ" ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਪਿੰਡ ਰਾਮੇਆਣਾ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਜੈਤੋ, 11 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ  ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 12 ਜਨਵਰੀ, ਦਿਨ ਸ਼ੁੱਕਰਵਾਰ ਨੂੰ ਬਲਾਕ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ

ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੇ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ- ਡਿਪਟੀ ਕਮਿਸ਼ਨਰ

ਫ਼ਰੀਦਕੋਟ 11 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਨੂੰ ਫਰੀਦਕੋਟ ਜ਼ਿਲ੍ਹੇ ਵਿਚ ਵੱਡਾ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਯੋਗਾ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਿਰਾਸਤ ਹੈ ਅਤੇ ਭਾਰਤੀ ਪ੍ਰੰਪਰਾ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਫ਼ਰੀਦਕੋਟ 11 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਅਤੇ ਵੋਟਰ ਸੂਚੀ ਸਬੰਧੀ ਜਾਗਰੂਕ ਕਰਨ ਲਈ ਇੱਕ ਸਪੈਸ਼ਲ ਵੈਨ ਨੂੰ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵੈਨ ਜਿਲ੍ਹੇ ਵਿੱਚ ਦੋ ਦਿਨ 11 ਜਨਵਰੀ ਅਤੇ

ਜ਼ਿਲ੍ਹੇ ਵਿੱਚ ਆਯੂਸ਼ਮਾਨ ਕਾਰਡ ਜੰਗੀ ਪੱਧਰ ਤੇ ਬਣਾਏ ਜਾਣ- ਡਿਪਟੀ ਕਮਿਸ਼ਨਰ
  • ਲਾਭਪਾਤਰੀ ਲੈ ਸਕਦੇ ਹਨ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ

ਫ਼ਰੀਦਕੋਟ 11 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੁੜੇ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕਿਹਾ ਕਿ ਆਯੂਸ਼ਮਾਨ ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ਤੇ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 13 ਅਤੇ 14 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
  • ਪੋਲਿੰਗ ਬੂਥਾਂ ਦਾ ਕੀਤਾ ਨਿੱਰੀਖਣ

ਅੰਮ੍ਰਿਤਸਰ 11 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਬਣਾਏ ਗਏ ਪੋÇਲੰਗ ਬੂਥ ਸਰਕਾਰੀ ਸੀਨੀਅੀ ਸੈਕੰਡਰੀ ਸਕੂਲ, ਮਾਹਲ ਅਤੇ ਸਕੂਲ ਆਫ਼ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਅਤੇ ਉਥੇ ਬੈਠੇ ਹੋਏ ਬੀ.ਐਲ.ਓਜ਼ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ

ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਜਨਵਰੀ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ 375 ਅਰਜੀਆਂ ਨੂੰ ਪ੍ਰਵਾਨਗੀ ਦਿੰਦੇ ਇੰਨਾ ਦੇ ਲਾਭਪਾਤਰੀਆਂ ਨੂੰ 57 ਲੱਖ 37 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਪ੍ਰਧਾਨਗੀ ਹੇਠ ਹੋਈ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕੀਤਾ
  • ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮ੍ਰਿਤਸਰ 11 ਜਨਵਰੀ : ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਬਲਾਕ ਅਟਾਰੀ ਦੇ ਪਿੰਡਾਂ ਰਾਮਪੁਰਾ, ਢੋਡੀਵਿੰਢ ਦਾ ਦੌਰਾ ਕਰਦਿਆਂ ਦੱਸਿਆ ਕਿ ਸਾਉਣੀ ਸੀਜਨ 2023 ਦੌਰਾਨ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ