ਭਾਗਲਪੁਰ, 10 ਜਨਵਰੀ : ਬਿਹਾਰ ਦੇ ਭਾਗਲਪੁਰ ‘ਚ ਇੱਕ ਪਿਤਾ ਵੱਲੋਂ ਆਪਣੇ ਪੁੱਤਰ ਨਾਲ ਮਿਲ ਕੇ ਆਪਣੀ ਧੀ, ਜਵਾਈ ਅਤੇ ਮਾਸ਼ੂਮ ਦੋਹਤੀ ਦੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਪੱਪੂ ਸਿੰਘ ਦੀ ਧੀ ਚਾਂਦਨੀ ਨੇ ਤਿੰਨ ਸਾਲ ਪਹਿਲਾਂ ਚੰਦਨ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਦੋਵਾਂ ਦੀ ਇੱਕ ਧੀ ਰੌਸ਼ਨੀ (18 ਮਹੀਨੇ) ਸੀ। ਵਿਆਹ ਤੋਂ ਬਾਅਦ
news
Articles by this Author
ਖ਼ੈਬਰ ਪਖ਼ਤੂਨਖ਼ਵਾ, 10 ਜਨਵਰੀ : ਇਸ ਹਮਲੇ ਦੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ ਪੁਲਿਸ ਨੇ ਕਿਹਾ, "ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਦੇ ਲਾਚੀ ਟੋਲ ਪਲਾਜ਼ਾ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ। ਇਸ ਹਮਲੇ 'ਚ ਤਿੰਨ ਪੁਲਿਸ ਕਰਮਚਾਰੀਆਂ ਸਮੇਤ ਚਾਰ ਲੋਕ ਮਾਰੇ ਗਏ।" ਸਥਿਤੀ 'ਤੇ ਕਾਬੂ ਪਾਉਣ ਲਈ ਵੱਡੀ ਗਿਣਤੀ 'ਚ ਪੁਲਿਸ ਬਲ ਮੌਕੇ 'ਤੇ ਪਹੁੰਚ ਗਿਆ ਹੈ। ਘਟਨਾ
ਨਵੀਂ ਦਿੱਲੀ, 10 ਜਨਵਰੀ : ਕਾਂਗਰਸ ਪਾਰਟੀ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਸ਼੍ਰੀ ਰਾਮ ਪ੍ਰਾਣ ਪ੍ਰਤਿਸ਼ਠਾ ਸਮਾਰੋਹ ‘ਚ ਸ਼ਾਮਲ ਨਹੀਂ ਹੋਵੇਗੀ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ ’ਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਅਯੁੱਧਿਆ ’ਚ ਰਾਮ ਮੰਦਰ ’ਚ ਰਾਮ ਲਲਾ ਮੂਰਤੀ ਦੇ ਸਥਾਪਨਾ ਸਮਾਰੋਹ ’ਚ ਸ਼ਾਮਲ ਨਹੀਂ ਹੋਣਗੇ
ਅਮਰੋਹਾ, 10 ਜਨਵਰੀ : ਯੂਪੀ ਦੇ ਅਮਰੋਹਾ ਅਧੀਨ ਆਉਂਦੇ ਪਿੰਡ ਢਾਕਾ ਮੌੜ ‘ਚ ਅੰਗੀਠੀ ਬਾਲ ਕੇ ਸੁੱਤੇ ਇੱਕ ਪਰਿਵਾਰ ਦੇ 5 ਬੱਚਿਆਂ ਦੀ ਦਮਘੁੱਟਣ ਕਾਰਨ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮੈਜਿਸਟ੍ਰੇਟ ਰਾਜੇਸ਼ ਤਿਆਗੀ ਨੇ ਦੱਸਿਆ ਕਿ ਠੰਡ ਤੋਂ ਰਾਹਤ ਲੈਣ ਲਈ ਪਰਿਵਾਰ ਅੰਗੀਠੀ ਬਾਲ ਨੇ ਸੁੱਤੇ ਪਏ ਸਨ, ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ
ਫ਼ਾਜ਼ਿਲਕਾ, 10 ਜਨਵਰੀ : ਭਾਰਤ ਪਾਕਿਸਤਾਨ ਸਰਹੱਦ ਨੇੜਿਉਂ ਸੀਮਾ ਸੁਰੱਖਿਆ ਬਲਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਦੀ 66 ਬਟਾਲੀਅਨ ਫ਼ਾਜ਼ਿਲਕਾ ਨੇ ਅੱਜ ਸਵੇਰੇ ਮੁਹਾਰ ਸੋਨਾ ਚੌਕੀ ਨੇੜਿਉਂ 3 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਕਰੀਬ 7 ਰਾਊਂਡ ਫਾਇਰ ਕੀਤੇ। ਹੈਰੋਇਨ ਬਰਾਮਦ ਹੋਣ ਮਗਰੋਂ ਇਲਾਕੇ ਵਿਚ
ਬਠਿੰਡਾ, 10 ਜਨਵਰੀ : ਬਠਿੰਡਾ ਦੀ ਠੰਡੀ ਸੜਕ ਤੇ ਹੋਈ ਲੁੱਟ ਦੀ ਘਟਨਾਂ ਦੇ 3 ਦੋਸ਼ੀਆਂ ਨੂੰ ਸਥਾਨਕ ਪੁਲਿਸ ਵੱਲੋਂ ਕਾਬੂ ਕਰਕੇ ਲੁੱਟ ਦੀ ਰਕਮ 7.50 ਲੱਖ ਦੀ ਨਗਦੀ, ਵਾਰਦਾਤ ਮੌਕੇ ਵਰਤਿਆ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਇੱਕ ਫਾਇਨਾਂਸ ਕੰਪਨੀ ਦੇ ਕਰਮਚਾਰੀ ਤੋਂ ਪਿਸਤੌਲ ਦੀ ਨੋਕ ਤੇ ਇਸ ਲੁੱਟ ਦੀ ਘਟਨਾਂ ਨੂੰ ਅੰਜ਼ਾਮ
ਜਲੰਧਰ, 10 ਜਨਵਰੀ : ਜਲੰਧਰ 'ਚ ਅੰਗੀਠੀ ‘ਚੋਂ ਨਿਕਲਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਜਦੋਂਕਿ ਔਰਤ ਅਤੇ ਦੋ ਬੱਚਿਆਂ ਤੇ ਘਰਵਾਲੇ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਅੰਗੀਠੀ ਬਾਲ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਮ੍ਰਿਤਕਾ ਦੀ ਪਛਾਣ ਕਾਜਲ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਕਿਸੇ ਵੀ ਸ਼ਹਿਰ ਜਾਂ ਫਿਰ ਪਿੰਡ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਿਖਾਈ ਨਹੀਂ ਦੇਵੇਗੀ ਕਿੳਕਿ ਕੇਂਦਰ ਸਰਕਾਰ ਦੀ ਅਹਿਮ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਤੋਂ ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਸਮਰਥਨ ਵਾਪਸ ਲੈ ਲਿਆ ਗਿਆ ਹੈ। ਜਿਸ ਨਾਲ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਲੱਗ ਸਕਦਾ ਹੈ, ਕਿਉਂਕਿ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਵਿੱਚ
- ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਨ ਤੇ ਨੌਜਵਾਨ ਤੋਂ ਬਰਖ਼ਾਸਤ ਕਰਨ ਦੀ ਵੀ ਕੀਤੀ ਮੰਗ, ਕਿਹਾ ਕਿ ਅਧਿਆਪਕ ਦੀ ਆਪ ਆਗੂ ਪੁਸ਼ਤ ਪਨਾਹੀ ਕਰ ਰਹੇ ਹਨ
ਚੰਡੀਗੜ੍ਹ, 10 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਜੀਠਾ ਹਲਕੇ ਦੇ ਸਰਕਾਰੀ ਐਲੀਮੈਂਟੀ ਸਕੂਲ ਦੀਆਂ ਮਾਸੂਮ ਬੱਚੀਆਂ ਨਾਲ ਛੇੜਛਾੜ ਕਰਨ ਵਾਲੇ ਮਾਮਲੇ ਦੀ
- ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 10 ਜਨਵਰੀ : ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ