news

Jagga Chopra

Articles by this Author

ਬੀ.ਆਈ.ਐਸ. ਪ੍ਰਤੀ ਜ਼ਮਨ ਪੱਧਰੀ ਚੇਤਨਤਾ ਪੈਦਾ ਕਰਨ ਲਈ ਮੋਗਾ ਦੇ ਸਮੂਹ ਬਲਾਕਾਂ ਵਿੱਚ ਹੋਵੇਗਾ ਵਰਕਸ਼ਾਪਾਂ ਦਾ ਆਯੋਜਨ
  • ਡਿਪਟੀ ਕਮਿਸ਼ਨਰ ਵੱਲੋਂ ਵਰਕਸ਼ਾਪਾਂ ਦਾ ਸ਼ਡਿਊਲ ਕੀਤਾ ਸਾਂਝਾ
  • ਕਿਹਾ !ਸਮੂਹ ਗ੍ਰਾਮ ਪੰਚਾਇਤਾਂ, ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਰਕਸ਼ਾਪਾਂ ਵਿੱਚ ਹਾਜ਼ਰੀ ਬਣਾਉਣ ਯਕੀਨੀ

ਮੋਗਾ, 10 ਜਨਵਰੀ : ਬੀ.ਆਈ.ਐਸ. (ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼) ਭਾਰਤ ਦੀ ਰਾਸ਼ਟਰੀ ਮਿਆਰੀ ਸੰਸਥਾ ਹੈ, ਜੋ ਬੀ.ਆਈ.ਐਸ. ਐਕਟ 2016 ਤਹਿਤ ਵਸਤੂਆਂ ਦੀ ਗੁਣਵੱਤਾ, ਮਾਰਕਿੰਗ ਅਤੇ ਇਨ੍ਹਾਂ ਨਾਲ

ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨਾ ਗੈਰ ਕਾਨੂੰਨੀ : ਸਿਵਲ ਸਰਜਨ 
  • ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਫਤਹਿਗੜ੍ਹ ਸਾਹਿਬ, 10 ਜਨਵਰੀ : ਸਿਵਲ ਸਰਜਨ ,ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਅੱਜ ਬਸੀ ਪਠਾਣਾਂ ਦੇ ਏਰੀਏ ਵਿਚ ਖਾਣ ਪੀਣ ਦੀਆਂ ਵਸਤਾਂ ਦੇ ਨਾਲ  ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ । ਇਸ

ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਤਲਵਾੜਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਫਤਹਿਗੜ੍ਹ ਸਾਹਿਬ, 10 ਜਨਵਰੀ : ਲਿੰਗ ਅਧਾਰਤ ਹਿੰਸਾਂ ਤੋਂ ਪੀੜ੍ਹਤ ਮਹਿਲਾਵਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਥਾਪਤ ਕੀਤੇ ਗਏ ਸਖੀ ਵਨ ਸਟਾਪ ਸੈਂਟਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਤਲਵਾੜਾ ਵਿਖੇ ਸਖੀ ਵਨ ਸਟਾਪ

32 ਏਕੜ 'ਚ ਬਣੇ ਫਾਰਮ ਤੋਂ 100 ਰੁਪਏ 'ਚ ਇੱਕ ਹਜ਼ਾਰ ਪੂੰਗ ਕੀਤੇ ਜਾਂਦੇ ਨੇ ਸਪਲਾਈ : ਗੁਰਮੀਤ ਸਿੰਘ ਖੁੱਡੀਆਂ
  • ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪੂੰਗ ਫਾਰਮ ਦਾ ਕੀਤਾ ਦੌਰਾ
  • ਕਿਹਾ, ਕਿਸਾਨ ਤੇ ਨੌਜਵਾਨ ਸਹਾਇਕ ਧੰਦੇ ਅਪਣਾਕੇ ਆਰਥਿਕ ਤੌਰ 'ਤੇ ਹੋਣ ਹੋਰ ਮਜ਼ਬੂਤ

ਫਤਹਿਗੜ੍ਹ ਸਾਹਿਬ, 10 ਜਨਵਰੀ : ਪੰਜਾਬ ਦੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪੂੰਗ ਫਾਰਮ ਪਿੰਡ ਬਾਗੜ੍ਹੀਆ ਫੱਗਣਮਾਜਰਾ ਦਾ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਸਮਾਗਮ
  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ

ਬਰਨਾਲਾ, 10 ਜਨਵਰੀ  : ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ

ਡਿਪਟੀ ਕਮਿਸ਼ਨਰ ਵੱਲੋਂ ਵੋਟਰ ਰਜਿਸਟਰੇਸ਼ਨ ਦਾ ਕੰਮ ਮੁਹਿੰਮ ਤਹਿਤ ਨਾਲ ਕਰਨ ਦੀਆਂ ਹਦਾਇਤਾਂ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ
  • 29 ਫਰਵਰੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ 
  • ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਅੱਗੇ ਆਉਣ ਦਾ ਸੱਦਾ

ਬਰਨਾਲਾ, 10 ਜਨਵਰੀ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ

ਜੀ.ਐਸ.ਟੀ. ਵਿਭਾਗ ਨੇ 'ਬਿੱਲ ਲਿਆਓ, ਇਨਾਮ ਪਾਓਂ ਸਕੀਮ ਰਾਹੀਂ ਫੜੀ ਟੈਕਸ ਚੋਰੀ ਅਤੇ ਅਣ-ਰਜਿਸਟਰਡ ਵਪਾਰੀਆਂ ਨੂੰ ਜੀ.ਐਸ.ਟੀ. ਐਕਟ ਅਧੀਨ ਕੀਤਾ ਰਜਿਸਟਰਡ

ਬਰਨਾਲਾ, 10 ਜਨਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਬਿੱਲ ਲਿਆਓ, ਇਨਾਮ ਪਾਓ' ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਉਪਰੰਤ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਕੀਮ ਤਹਿਤ ਜਿਹੜੇ ਖਪਤਕਾਰਾਂ ਦੁਆਰਾ ਇਸ ਸਕੀਮ ਸਬੰਧੀ ਮੇਰਾ ਬਿੱਲ ਐਪ ਉਪਰ ਬਿੱਲ ਅਪਲੋਡ ਕੀਤੇ ਜਾਂਦੇ

ਜਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ

ਬਰਨਾਲਾ, 10 ਜਨਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਮੇਰਾ ਯੁਵਾ ਭਾਰਤ - ਵਿਕਸਿਤ ਭਾਰਤ @ 2047 ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਦਾ ਆਯੋਜਨ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ

ਲੋਕ ਸਭਾ ਚੋਣਾਂ ਸਬੰਧੀ ਵਲਨਰਬਲ ਪੋਲਿੰਗ ਬੂਥਾਂ ਬਾਰੇ ਕੀਤੀ ਗਈ ਬੈਠਕ
  • ਜ਼ਿਲ੍ਹਾ ਚੋਣ ਅਫ਼ਸਰ ਨੇ ਦਿੱਤੇ ਸੰਵੇਦਨਸ਼ੀਲ ਇਲਾਕਿਆਂ 'ਚ ਪੁਲਿਸ ਤਾਇਨਾਤੀ ਸਬੰਧੀ ਨਿਰਦੇਸ਼ 

ਬਰਨਾਲਾ, 10 ਜਨਵਰੀ  : ਲੋਕ ਸਭਾ ਚੋਣਾਂ ਸਬੰਧੀ ਵਲਨਰਬਲ ਪੋਲਿੰਗ ਬੂਥਾਂ ਬਾਰੇ ਅਹਿਮ ਬੈਠਕ ਜ਼ੀਖਾ ਚੋਣ ਅਫ਼ਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਦੀ ਅਗਵਾਈ ਹੇਠ ਕੀਤੀ ਗਈ । ਬੈਠਕ ਨੂੰ ਸੰਬੋਧਨ ਕਰਦਿਆਂ

ਸਵੀਪ ਗਤੀਵਿਧੀ ਤਹਿਤ ਕਰਵਾਏ ਗਏ ਵਿਦਿਆਰਥੀਆਂ ਦੇ ਮੁਕਾਬਲੇ

ਬਰਨਾਲਾ, 10 ਜਨਵਰੀ : ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਕਮ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਹੁਕਮਾਂ ਅਤੇ ਸ੍ਰੀ ਸੁਖਪਾਲ ਸਿੰਘ, ਸਹਾਇਕ ਕਮਿਸ਼ਨਰ (ਜ਼) ਬਰਨਾਲਾ ਕਮ ਸਵੀਪ ਨੋਡਲ ਅਫ਼ਸਰ ਬਰਨਾਲਾ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ