news

Jagga Chopra

Articles by this Author

ਡੱਚ ‘ਚ ਅਜ਼ਮਾਏ ਗਏ ਡੇਅਰੀ ਨੁਕਤੇ ਬਰਨਾਲਾ ਦੇ ਪਿੰਡਾਂ ਵਿੱਚ ਜਲਦੀ ਹੀ ਗੂੰਜ ਸਕਦੇ ਹਨ, ਡੱਚ ਡੇਅਰੀ ਮਾਹਿਰਾਂ ਨੇ ਬਰਨਾਲਾ ਦੀਆਂ ਮਹਿਲਾ ਐਫ.ਪੀ.ਸੀ. ਨੂੰ ਦਿੱਤੀ ਸਿਖਲਾਈ
  • ਗ੍ਰਾਂਟ ਥੌਰਨਟਨ  ਪਰਿਵਰਤਨ ਪਹਿਲਕਦਮੀ ਦੇ ਤਹਿਤ ਚਾਰ ਪਿੰਡਾਂ ਦੀਆਂ ਔਰਤਾਂ ਨੂੰ ਡੇਅਰੀ ਕਿੱਤੇ ਸਬੰਧੀ ਦੱਸੇ ਗਏ ਗੁਰ, ਦਿੱਤੀ ਗਈ ਸਿਖਲਾਈ
  • ਡੱਚ ਡੇਅਰੀ ਮਾਹਿਰ ਨੇ ਡੀ.ਸੀ. ਨਾਲ ਮੁਲਾਕਾਤ ਕੀਤੀ, ਬਿਹਤਰ ਦੁੱਧ ਉਤਪਾਦਨ ਲਈ ਦੁਧਾਰੂ ਪਸ਼ੂਆਂ ਨੂੰ ਆਰਾਮਦਾਇਕ, ਸਾਫ਼-ਸੁਥਰਾ ਰੱਖਣ 'ਤੇ ਜ਼ੋਰ ਦਿੱਤਾ

ਬਰਨਾਲਾ, 10 ਜਨਵਰੀ : ਡੱਚ ਡੇਅਰੀ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ

ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸਨ ਅਧੀਨ ਪਿੰਡ ਛਤਵਾਲ ਵਿਖੇ ਪਹਿਲ ਪ੍ਰੋਜੈਕਟ ਅਧੀਨ ਖੋਲਿਆ ਸਿਲਾਈ ਸੈਂਟਰ
  • ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿੱਕ ਪੱਧਰ ਨੂੰ ਉਪਰ ਚੁੱਕਣ ਲਈ ਭਵਿੱਖ ਵਿੱਚ ਅਜਿਹੇ ਪ੍ਰੋਜੈਕਟ ਹੋਰ ਲਗਾਏ ਜਾਣਗੇ-ਡਿਪਟੀ ਕਮਿਸਨਰ

ਪਠਾਨਕੋਟ, 10 ਜਨਵਰੀ : ਰੋਸਨ ਮਨਾਰ ਕਲੱਸਟਰ ਲੇਬਰ ਫੈਡਰੇਸਨ ਅਧੀਨ ਕੰਮ ਕਰ ਰਹੇ ਸੈਲਫ ਹੈਲਪ ਗਰੁਪਾਂ ਦਾ ਆਰਥਿਕ ਪੱਧਰ ਉਪਰ ਚੁੱਕਣ ਲਈ ਪਹਿਲ ਪ੍ਰੋਜੈਕਟ ਅਧੀਨ ਸਕੂਲਾਂ ਦੀ ਵਰਦੀਆਂ ਦੀ ਸਿਲਾਈ ਦਾ ਕਾਰਜ ਕਰਨ ਲਈ ) ਅੱਜ ਪਿੰਡ ਛਤਵਾਲ ਵਿਖੇ

15 ਬੱਚਿਆ ਨੂੰ  ਚਿਕਤਸਾ ਹੈਲਥਕੇਅਰ( ਐਬੂਲੈਂਸ 108) ਵਿੱਚ ਮਿਲਿਆ ਰੋਜਗਾਰ : ਜਿਲ੍ਹਾ ਰੋਜਗਾਰ ਅਫਸਰ

ਪਠਾਨਕੋਟ, 10 ਜਨਵਰੀ : ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ:ਹਰਬੀਰ ਸਿੰਘ, ਆਈ.ਏ.ਐਸ ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਸ: ਅੰਕੁਰਜੀਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਜੀ ਦੀ ਅਗਵਾਈ ਹੇਠ  ਅੱਜ ਮਿਤੀ 08.1.2024 ਨੂੰ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਪਠਾਨਕੋਟ ਵਿਖੇ  ਇੱਕ ਪਲੇਸਮੈਂਟ ਕੈਂਪ ਲਗਾਇਆ ਗਿਆ। ਰੋਜਗਾਰ ਅਫਸਰ ਸ੍ਰੀ ਪ੍ਰਭਜੋਤ ਸਿੰਘ ਨੇ

ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
  • ਪਠਾਨਕੋਟ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਸਮਾਰੋਹ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀ ਬਾੜੀ ਅਤੇ  ਪਸੂ ਪਾਲਣ ਮੰਤਰੀ ਪੰਜਾਬ ਲਹਿਰਾਉਂਗੇ ਰਾਸਟਰੀ ਝੰਡਾ

ਪਠਾਨਕੋਟ, 10 ਜਨਵਰੀ : ਗਣਤੰਤਰ ਦਿਵਸ ਦੀਆਂ ਤਿਆਰੀਆਂ ਜਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ) ਜੀ ਦੀ ਪ੍ਰਧਾਨਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਸਬੰਧੀ 29 ਫਰਵਰੀ, 2024 ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ-ਜ਼ਿਲ੍ਹਾ ਚੋਣ ਅਫ਼ਸਰ
  • ਕੇਸਾਧਾਰੀ ਸਿੱਖ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਲਈ ਪਟਵਾਰੀਆਂ ਅਤੇ ਨਗਰ ਕੌਂਸ਼ਲ ਜਾਂ ਨਗਰ ਪੰਚਾਇਤ ਦੇ ਨਿਯੁਕਤ ਕਰਮਚਾਰੀਆਂ ਭਰ ਕੇ ਦੇ ਸਕਦੇ ਹਨ ਆਪਣਾ ਫਾਰਮ

ਤਰਨ ਤਾਰਨ, 10 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਿਛਲੇ 5 ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 11 ਜਨਵਰੀ ਨੂੰ ਕੀਤਾ ਜਾਵੇਗਾ ਸਨਮਾਨਿਤ-ਡਿਪਟੀ ਕਮਿਸ਼ਨਰ
  • ਹੋਰ ਕਿਸਾਨਾਂ ਵੀ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇਗਾ ਪ੍ਰੇਰਿਤ

ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ

ਸੇਵਾ ਕੇਂਦਰਾਂ ਵਿੱਚ ਹੁਣ 20 ਜਨਵਰੀ, 2024 ਤੱਕ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ-ਡਿਪਟੀ ਕਮਿਸ਼ਨਰ
  • ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ

ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਹੁਣ 20 ਜਨਵਰੀ, 2024 ਤੱਕ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਮੀਟਿੰਗ
  • ਮਹੀਨਾ ਦਸੰਬਰ, 2023 ਵਿੱਚ 277 ਪ੍ਰਾਰਥੀਆਂ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ ਕੀਤੀ ਗਈ ਵਿਜ਼ਟ

ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹੀਨਾਵਾਰ ਮੀਟਿੰਗ ਹੋਈ।

ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ 525 ਲੰਬਿਤ ਇੰਤਕਾਲਾਂ ਦਾ ਕੀਤਾ ਗਿਆ ਨਿਪਟਾਰਾ-ਡਿਪਟੀ ਕਮਿਸ਼ਨਰ
  • ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਪਹੁੰਚੇ ਸੈਂਕੜੇ ਲੋਕਾਂ ਨੇ ਕੈਂਪ ਦਾ ਲਿਆ ਲਾਭ

ਫ਼ਰੀਦਕੋਟ 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ