news

Jagga Chopra

Articles by this Author

"ਸਰਕਾਰ ਤੁਹਾਡੇ ਦੁਆਰ" ਤਹਿਤ ਡਿਪਟੀ ਕਮਿਸ਼ਨਰ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
  • ਪਿੰਡ ਘੁਦੂਵਾਲਾ ਅਤੇ ਆਸ ਪਾਸ ਦੇ ਨਿਵਾਸੀ ਲੈਣ ਕੈਂਪ ਦਾ ਵੱਧ ਤੋਂ ਵੱਧ ਲਾਭ " ਡਿਪਟੀ ਕਮਿਸ਼ਨਰ

ਫ਼ਰੀਦਕੋਟ 10 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੇ ਅੰਤਰਗਤ 11 ਜਨਵਰੀ ਨੂੰ ਦਿਨ ਬੁੱਧਵਾਰ ਨੂੰ ਪਿੰਡ ਘੁਦੂਵਾਲਾ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ

ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਮਨਾਇਆ ਜਾਵੇਗਾ

ਫ਼ਰੀਦਕੋਟ 10 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਫ਼ਰੀਦਕੋਟ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ

ਇੱਕ ਵਿਚਾਰ ਬਦਲ ਸਕਦਾ ਹੈ ਲੋਕਾਂ ਦੀ ਜਿੰਦਗੀ, ਹਰਜੋਤ ਬੈਂਸ
  • ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ ਕਿੱਕ-ਸਟਾਰਟ ਅਵੈਅਰਨੈਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
  • ਫੇਸਬੁੱਕ, ਐਮਾਜੌਨ ਜਿਹੀਆਂ ਕੰਪਨੀਆਂ ਦੇ ਉਦਾਹਰਣ ਦੇ ਕੇ ਬੱਚਿਆਂ ਨੂੰ ਕੀਤਾ ਉਤਸ਼ਾਹਿਤ

ਫ਼ਰੀਦਕੋਟ 10 ਜਨਵਰੀ : ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ ਵੱਡੀਆਂ ਮਲਟੀਨੈਸ਼ਨਲ ਕੰਪਨੀਆਂ ਜਿਨ੍ਹਾਂ ਦੀ ਟਰਨ ਓਵਰ (ਕਮਾਈ) ਅੱਜ ਕਰੋੜਾਂ ਵਿੱਚ ਹੈ ਦੀ ਸ਼ੁਰੂਆਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
  • ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ 

ਅੰਮ੍ਰਿਤਸਰ, 10 ਜਨਵਰੀ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਹਲਕੇ ਵਿੱਚ ਵਿਸ਼ੇਸ਼ ਕੈਂਪ ਲਾ ਕੇ ਵੱਧ ਤੋਂ ਵੱਧ ਲੋਕਾਂ ਦੀਆਂ ਸ਼੍ਰੋਮਣੀ ਗੁਰਦੁਆਰਾ

ਹੁਣ ਵਾਰ ਮਮੋਰੀਅਲ ਰਾਤ 9 ਵਜੇ ਤੱਕ ਖੁੱਲਾ ਰਹੇਗਾ
  • ਆਰਟੀਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ

ਅੰਮ੍ਰਿਤਸਰ, 10 ਜਨਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸੂਰਮਗਤੀ ਅਤੇ ਬਹਾਦਰ ਫੌਜੀ ਵੀਰਾਂ ਦੀ ਵਿਰਾਸਤ ਨੂੰ ਦੇਸ਼ ਦੀਆਂ ਨਵੀਆਂ ਪੀੜੀਆਂ ਨਾਲ ਸਾਂਝੀ ਕਰਨ ਦੇ ਉਪਰਾਲੇ ਤਹਿਤ ਅਟਾਰੀ ਜੀਟੀ ਰੋਡ ਉੱਪਰ ਬਣਾਇਆ ਗਿਆ ਵਾਰ ਮੈਮੋਰੀਅਲ ਹੁਣ ਰਾਤ 9 ਵਜੇ ਤੱਕ ਖੁੱਲਾ ਰਹੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ

ਅਮਰੀਕਾ ਦੇ ਸ਼ਹਿਰ ਮਿੰਟਗੁਮਰੀ ਦੀ ਪਹਿਲੀ ਸਿੱਖ ਮੇਅਰ ਬਣੀ ਨੀਨਾ ਸਿੰਘ 

ਨਿਊਜਰਸੀ, 09 ਜਨਵਰੀ : ਅਮਰੀਕਾ ਦੇ ਨਿਊਜਰਸੀ ਸੂਬੇ ਦੇ ਮਿੰਟਗੁਮਰੀ ਟਾਊਨਸ਼ਿਪ ਦੀ ਮੇਅਰ ਵਜੋਂ ਸਹੁੰ ਚੁੱਕਣ ਵਾਲੀ ਨੀਨਾ ਸਿੰਘ ਪਹਿਲੀ ਸਿੱਖ ਅਤੇ ਭਾਰਤੀ-ਅਮਰੀਕੀ ਮਹਿਲਾ ਬਣ ਗਈ ਹੈ। ਉਨ੍ਹਾਂ ਨੂੰ 4 ਜਨਵਰੀ ਨੂੰ ਪ੍ਰਤੀਨਿਧੀ ਬੋਨੀ ਵਾਟਸਨ ਕੋਲਮੈਨ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ ਸੀ। ਨੀਨਾ ਸਿੰਘ, ਜੋ ਕਿ ਮਿੰਟਗੁਮਰੀ ਵਿੱਚ 24 ਸਾਲਾਂ ਤੋਂ ਰਹਿ ਰਹੇ ਹਨ, ਨੂੰ ਉਸਦੇ

ਦੇਸ਼ ‘ਚ ਮਿਲਿਆ ਤੇਲ ਦਾ ਭੰਡਾਰ, ਕੱਚੇ ਤੇਲ ਦੀ ਦਰਾਮਦ ‘ਤੇ ਘਟੇਗੀ 84 ਫੀਸਦੀ ਨਿਰਭਰਤਾ

ਕਾਕੀਨਾਡਾ, 09 ਜਨਵਰੀ : ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਤੱਟ ਤੋਂ 30 ਕਿਲੋਮੀਟਰ ਦੂਰ ਇੱਕ ਡੂੰਘੇ ਸਮੁੰਦਰੀ ਪ੍ਰੋਜੈਕਟ ਤੋਂ ਪਹਿਲੀ ਵਾਰ ਤੇਲ ਕੱਢਿਆ ਗਿਆ ਸੀ। ਇਸ ਤੋਂ ਪਹਿਲਾਂ ਓਐਨਜੀਸੀ ਨੇ ਨਵੰਬਰ 2021 ਤੱਕ ਇਸ ਪ੍ਰਾਜੈਕਟ ਤੋਂ ਤੇਲ ਉਤਪਾਦਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਸੀ, ਪਰ ਕੋਵਿਡ ਕਾਰਨ ਇਸ ਵਿੱਚ ਦੇਰੀ ਹੋ ਗਈ। ਇਸ ਸਾਲ ਮਈ-ਜੂਨ ਤੱਕ ਇੱਥੋਂ ਰੋਜ਼ਾਨਾ 45,000

ਟਰੱਕ ਡਰਾਈਵਰ ਵੱਲੋਂ ਅਚਾਨਕ ਲਗਾਈ ਗਈ ਬਰੇਕ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਪੁਲਿਸ ਇੰਸਪੈਕਟਰਾਂ ਦੀ ਮੌਤ 

ਸੋਨੀੋਪਤ, 09 ਜਨਵਰੀ : ਬੀਤੀ ਦੇਰ ਰਾਤ ਸੋਨੀਪਤ ਨੈਸ਼ਨਲ ਹਾਈਵੇਅ-44 ਤੇ ਪਿਆਊ ਮਨਿਆਰੀ ਨੇੜੇ ਟਰੱਕ ਡਰਾਈਵਰ ਵੱਲੋਂ ਅਚਾਨਕ ਲਗਾਈ ਗਈ ਬਰੇਕ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਪੁਲਿਸ ਇੰਸਪੈਕਟਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਟਰੱਕ ਛੱਡ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾਂ ਦੀ ਸੂਚਨਾਂ ਮਿਲਣ ਤੇ ਮੌਕੇ ਤੇ ਪੁੱਜੀ ਪੁਲਿਸ ਵੱਲੋਂ

ਹੁਣ ਪੇਂਡੂ ਗਰੀਬ ਲੋਕ ਜਨ ਔਸ਼ਧੀ ਕੇਂਦਰ ਰਾਹੀਂ ਸਸਤੀਆਂ ਦਵਾਈਆਂ ਪ੍ਰਾਪਤ ਕਰ ਸਕਦੇ ਹਨ: ਅਮਿਤ ਸ਼ਾਹ

ਨਵੀਂ ਦਿੱਲੀ, 09 ਜਨਵਰੀ : ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪ੍ਰਾਇਮਰੀ ਖੇਤੀ ਕਰਜ਼ਾ ਕਮੇਟੀਆਂ (ਪੈਕਸ) ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਪੂਰਾ ਕਰਨ ਲਈ ਦੇਸ਼ ਭਰ ਦੀਆਂ 2373 ਪੈਕਸਾਂ ਨੂੰ ਜਨ ਔਸ਼ਧੀ ਕੇਂਦਰ ਦੇ ਰੂਪ ’ਚ ਸਥਾਪਤ ਕੀਤਾ ਜਾ ਰਿਹਾ ਹੈ। ਹੁਣ ਤੱਕ ਸਿਰਫ਼ ਸ਼ਹਿਰਾਂ ਦੇ

ਰਾਸ਼ਟਰਪਤੀ ਮੁਰਮੂ ਨੇ ਸ਼ਮੀ ਅਤੇ ਪੈਰਾ ਨਿਸ਼ਾਨੇਬਾਜ਼ ਸ਼ੀਤਲ ਸਮੇਤ ਹੋਰਾਂ ਨੂੰ ਖੇਡ ਪੁਰਸਕਾਰ ਕੀਤੇ ਪ੍ਰਦਾਨ

ਨਵੀਂ ਦਿੱਲੀ, 09 ਜਨਵਰੀ : ਭਾਰਤ ਦੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ’ਚ ਇਕ ਸ਼ਾਨਦਾਰ ਸਮਾਰੋਹ ’ਚ ਕੌਮੀ ਖੇਡ ਪੁਰਸਕਾਰ ਨਾਲ ਸਨਮਾਨਿਤ ਕੀਤਾ, ਜਿੱਥੇ ਕ੍ਰਿਕਟਰ ਮੁਹੰਮਦ ਸ਼ਮੀ ਅਤੇ ਪੈਰਾ ਤੀਰਅੰਦਾਜ਼ ਸ਼ੀਤਲ ਦੇਵੀ ਤਾੜੀਆਂ ਦੀ ਗੜਗੜਾਹਟ ਨਾਲ ਪੁਰਸਕਾਰ ਲੈਣ ਪਹੁੰਚੇ। ਬੈਡਮਿੰਟਨ ਖਿਡਾਰੀ