news

Jagga Chopra

Articles by this Author

ਪੁਲਿਸ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਰਕੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਤੇ ਨਹੀਂ ਹੋ ਸਕੀ ਸੁਣਵਾਈ 

ਕਪੂਰਥਲਾ, 09 ਜਨਵਰੀ : ਥਾਣਾ ਸੁਭਾਨਪੁਰ ਵਿਖੇ ਦਰਜ ਕੀਤੇ ਕੇਸ ਵਿੱਚ ਅੱਜ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਦੀ ਸੁਣਵਾਈ ਮਾਣਯੋਗ ਅਦਾਲਤ ਹੋਣੀ ਸੀ, ਪਰ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਰਕੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਨਹੀਂ ਹੋ ਸਕੀ। ਜਿਸ ਕਾਰਨ ਖਹਿਰਾ ਦੀ ਸੁਣਵਾਈ ਫਿਰ ਮੁਲਤਵੀ ਕਰ ਦਿੱਤੀ

ਚੰਡੀਗੜ੍ਹ ਵਿੱਚ ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਹੋਈ ਮੀਟਿੰਗ ਰਹੀ ਬੇਸਿੱਟਾ, ਡੂੰਘਾ ਹੋ ਸਕਦਾ ਹੈ ਪੈਟਰੋਲ- ਡੀਜ਼ਲ ਦਾ ਸੰਕਟ 

ਚੰਡੀਗੜ੍ਹ, 9 ਜਨਵਰੀ : ਭਾਰਤੀ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਇੱਕ ਵਾਰ ਫਿਰ ਹੜਤਾਲ ’ਤੇ ਗਈਆਂ ਹਨ। ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਯੂਨੀਅਨਾਂ ਨੇ ਇੱਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਟਰੱਕ ਯੂਨੀਅਨ

ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ, 2 ਦੀ ਮੌਤ, 1 ਤਸਕਰ ਜ਼ਖਮੀ

ਜ਼ੀਰਾ, 9 ਜਨਵਰੀ : ਫ਼ਿਰੋਜ਼ਪੁਰ ਦੇ ਸ਼ਹਿਰ ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ। ਅਨਮੋਲ ਨਾਂ ਦਾ ਤਸਕਰ ਜ਼ਖਮੀ ਹੋ ਗਿਆ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ

ਕਾਂਗਰਸ ਵੱਲੋਂ 13 ਲੋਕ ਸਭਾ ਸੀਟਾਂ ਤੇ ਚੋਣ ਲੜਨ ਦੀ ਰਣਨੀਤੀ ਬਣਾਈ ਗਈ ਹੈ : ਰਾਜਾ ਵੜਿੰਗ

ਚੰਡੀਗੜ੍ਹ, 09 ਜਨਵਰੀ : ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨਾਲ ਮੀਟਿੰਗ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇੰਚਾਰਜ ਦੇਵੇਂਦਰ ਯਾਦਵ ਨਾਲ ਬਹੁਤ ਵਧੀਆ ਤਰੀਕੇ ਗੱਲਬਾਤ ਹੋਈ। ਉਨ੍ਹਾਂ ਗਠਜੋੜ ਨੂੰ ਲੈ ਕੇ ਵਿਅਕਤੀਗਤ ਦੇ ਤੌਰ ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਗਈਆਂ ਹਨ, ਬਾਕੀ ਜੋ ਵੀ ਫੈਸਲਾ ਹੋਵੇਗਾ, ਇੰਚਾਰਜ ਯਾਦਵ

ਕਾਂਗਰਸ ਪਾਰਟੀ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਸੀਨੀਅਰ ਆਗੂਆਂ ਨਾਲ ਮੀਟਿੰਗ 

ਚੰਡੀਗੜ੍ਹ, 09 ਜਨਵਰੀ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ‘ਚ ਸ਼ਾਮਲ ਹੋਣ ਸਮੇਂ ਇੰਚਾਰਜ ਦੇਵੇਂਦਰ ਯਾਦਵ ਨਾਲ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਵੇਂਦਰ ਯਾਦਵ

ਪੁਲਿਸ ਵੱਲੋਂ 1.5 ਕਿਲੋ ਹੀਰੋਇਨ ਅਤੇ 3 ਲੱਖ ਰੁਪਏ ਡਰੱਗ ਮਨੀ ਬ੍ਰਾਮਦ, ਇੱਕ ਦੋਸ਼ੀ ਨੂੰ ਗ੍ਰਿਫਤਾਰ  

ਅੰਮ੍ਰਿਤਸਰ 9 ਜਨਵਰੀ : ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਇੱਕ ਹੋਰ ਪ੍ਰੈਸ ਵਾਰਤਾ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਯੂਐਸ ਅਧਾਰਿਤ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਇਸ ਵਿੱਚ ਜਾਣਕਾਰੀ ਦਿੰਦੇ ਹੋਏ ਸੀਪੀ ਨੇ ਦੱਸਿਆ ਕਿ 36 ਸਾਲ ਦਾ ਪਿੰਡ ਰਾਮਾ ਬਧਨੀਕਲਾ ਜ਼ਿਲਾ ਮੋਗਾ ਦਾ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਜਿਸ ਨੂੰ

ਕੇਂਦਰ ਸਰਕਾਰ ਘੱਟ ਗਿਣਤੀਆਂ ਨਾਲ ਵਿਤਕਰਾ ਕਰ ਰਹੀ ਹੈ : ਹਰਸਿਮਰਤ ਕੌਰ ਬਾਦਲ
  • ਆਪ ਤੇ ਕਾਂਗਰਸ ਦੋਵੇਂ ਪੰਜਾਬੀਆਂ ਨੂੰ ਮੂਰਖ ਬਣਾ ਰਹੀਆਂ ਹਨ, ਜਦੋਂ ਕਿ ਲੋਕ ਸਭਾ ਚੋਣਾਂ ਇਕੱਠਿਆਂ ਲੜਨ ਵਾਲੇ ਹਨ : ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 09 ਜਨਵਰੀ : ਲੋਕ ਸਭਾ ਹਲਕਾ ਬਠਿੰਡਾ ਦੇ ਪਿੰਡਾਂ ਚੱਕ ਹੀਰਾ ਸਿੰਘ ਵਾਲਾ ਤੇ ਤਰਖਾਣਵਾਲਾ ਵਿੱਚ ਪਾਰਲੀਮੈਂਟ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਐਮਪੀ ਕੋਟੇ ਵਿੱਚ ਗ੍ਰਾਂਟਾਂ ਦਿੱਤੀਆਂ ਗਈਆਂ। ਮਾਣਯੋਗ

ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਦਾ ਮਾਮਲਾ- ਸੁਣਵਾਈ ਕੱਲ੍ਹ
  • SIT ਹੁਣ ਰਾਜਸਥਾਨ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ‘ਚ

ਚੰਡੀਗੜ੍ਹ,9 ਜਨਵਰੀ : ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਐਸਆਈਟੀ ਜਾਂਚ ਲਈ ਹੁਣ ਰਾਜਸਥਾਨ ਜਾਣ ਦੀ ਵੀ ਤਿਆਰੀ ਕਰ ਰਹੀ ਹੈ

ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ਸਮੇਤ ਇਹਨਾਂ ਰਾਜਾਂ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ

ਚੰਡੀਗੜ੍ਹ, 9 ਜਨਵਰੀ : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ

ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ : ਮੁੱਖ ਮੰਤਰੀ ਮਾਨ
  • ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
  • 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ

ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ