news

Jagga Chopra

Articles by this Author

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬਰਨਾਲਾ ਤੋਂ ਸਾਲਾਸਰ ਬਾਲਾ ਜੀ ਅਤੇ ਖਾਟੂ ਸ਼ਾਮ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ 
  • ਤੀਰਥ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਨੂੰ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ
  • ਹੁਣ ਤੱਕ ਜ਼ਿਲ੍ਹਾ ਬਰਨਾਲਾ ਤੋਂ 400 ਲੋਕ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਲੈ ਚੁੱਕੇ ਹਨ ਲਾਹਾ, ਗੁਰਮੀਤ ਸਿੰਘ ਮੀਤ ਹੇਅਰ 

ਬਰਨਾਲਾ, 7 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ

ਜ਼ਿਲ੍ਹਾ ਫਾਜ਼ਿਲਕਾ ਵਿਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 894 ਮਾਮਲੇ ਨਿਪਟਾਏ-ਡਿਪਟੀ ਕਮਿਸ਼ਨਰ
  • 15 ਜਨਵਰੀ 2024 ਨੂੰ ਮੁੜ ਤੋਂ ਇਹ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ
  • ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲਗਾਏ ਵਿਸ਼ੇਸ਼ ਕੈਂਪ

ਫਾਜ਼ਿਲਕਾ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ

‘ਭਾਰਤ ਜੋੜੋ ਨਿਆਂ ਯਾਤਰਾ’ 14 ਜਨਵਰੀ ਨੂੰ ਮਣੀਪੁਰ ਤੋਂ ਸ਼ੁਰੂ ਹੋ ਕੇ ਮੁੰਬਈ ਵਿੱਚ ਹੋਵੇਗੀ ਸਮਾਪਤ : ਪ੍ਰਧਾਨ ਖੜਗੇ 

ਨਵੀਂ ਦਿੱਲੀ, 06 ਜਨਵਰੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ 14 ਜਨਵਰੀ ਤੋਂ ‘ਭਾਰਤ ਜੋੜੋ ਨਿਆਂ ਯਾਤਰਾ’ ਸ਼ੁਰੂ ਕਰਨਗੇ। ਇਹ ਯਾਤਰਾ ਮਣੀਪੁਰ ਤੋਂ ਸ਼ੁਰੂ ਹੋ ਕੇ 20 ਮਾਰਚ ਨੂੰ ਮੁੰਬਈ ਵਿੱਚ ਸਮਾਪਤ ਹੋਵੇਗੀ। ਲੋਕ ਸਭਾ ਚੋਣਾਂ ਤੋਂ ਕਰੀਬ 4 ਮਹੀਨੇ ਪਹਿਲਾਂ ਨਿਕਲਣ ਵਾਲੀ ਇਹ ਯਾਤਰਾ 14 ਸੂਬਿਆਂ ਅਤੇ 85 ਜ਼ਿਲਿਆਂ ਨੂੰ ਕਵਰ ਕਰੇਗੀ। ਇਸ ਦੌਰਾਨ ਰਾਹੁਲ ਪੈਦਲ ਅਤੇ ਬੱਸ

ਸੁਖਪਾਲ ਖਹਿਰਾ ਨਾਲ ਪੰਜਾਬ ਕਾਂਗਰਸ ਚਟਾਨ ਵਾਂਗ ਖੜ੍ਹੀ ਹੈ : ਸੁਖਜਿੰਦਰ ਰੰਧਾਵਾ

ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੁਨੀਲ ਜਾਖੜ ਦੇ ਉਸ ਬਿਆਨ ਦਾ ਠੋਕਵਾਂ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨਾਲ ਪੰਜਾਬ ਕਾਂਗਰਸ ਅਤੇ ਪਾਰਟੀ ਦਾ ਹਰੇਕ ਵਰਕਰ ਚਟਾਨ ਦੀ ਤਰਾਂ ਖੜ੍ਹੀ ਹੈ, ਆਮ ਆਦਮੀ ਪਾਰਟੀ ਬਦਲਾ ਲ‌ਉ ਨੀਤੀ ਤਹਿਤ ਸੁਖਪਾਲ ਖਹਿਰਾ ਤੇ ਝੂਠੇ

ਆਦਿਤਯ-ਐੱਲ1 ਪਹੁੰਚਿਆ ਸੂਰਜ ਦੇ ਬੂਹੇ, ਹੁਣ ਸੁਲਝਣਗੇ ਕਈ ਰਹੱਸ

ਨਵੀਂ ਦਿੱਲੀ, 06 ਜਨਵਰੀ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਅੱਜ ਯਾਨੀ ਸ਼ਨੀਵਾਰ ਨੂੰ ਇਸਰੋ ਨੇ ਧਰਤੀ ਤੋਂ ਲਗਭਗ 15 ਲੱਖ ਕਿਲੋਮੀਟਰ ਦੂਰ ਲੈਂਗਰੇਸ ਪੁਆਇੰਟ 1 ‘ਤੇ ਹੈਲੋ ਆਰਬਿਟ ‘ਚ ਆਪਣੇ ‘ਆਦਿਤਿਆ-ਐਲ1’ ਪੁਲਾੜ ਯਾਨ ਨੂੰ ਸਫਲਤਾਪੂਰਵਕ ਸਥਾਪਤ ਕਰ ਦਿੱਤਾ ਹੈ। ਆਦਿਤਿਆ L1 ਨੂੰ ਸੂਰਜ ਦਾ ਅਧਿਐਨ ਕਰਨ ਲਈ ਪਿਛਲੇ ਸਾਲ 2 ਸਤੰਬਰ

ਬੰਗਲਾਦੇਸ਼ ਵਿਚ ਯਾਤਰੀ ਰੇਲਗੱਡੀ ਨੂੰ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ 

ਬੰਗਲਾਦੇਸ਼, 06 ਜਨਵਰੀ : ਬੰਗਲਾਦੇਸ਼ ਵਿਚ ਚੋਣਾਂ ਤੋਂ ਪਹਿਲਾਂ ਇਕ ਯਾਤਰੀ ਰੇਲਗੱਡੀ ਨੂੰ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੂੰ ਵਿਰੋਧੀ ਧਿਰ ’ਤੇ ਰਾਸ਼ਟਰੀ ਚੋਣਾਂ ਦੇ ਬਾਈਕਾਟ ਤੋਂ ਪਹਿਲਾਂ ਅਸ਼ਾਂਤੀ ਦੇ ਵਿਚਕਾਰ ਅੱਗਜ਼ਨੀ ਦਾ ਸ਼ੱਕ ਹੈ। ਫਾਇਰ ਸਰਵਿਸ ਦੇ ਅਧਿਕਾਰੀ ਰਕਜੀਬੁਲ ਹਸਨ ਨੇ ਦਸਿਆ ਕਿ ਪੱਛਮੀ ਸ਼ਹਿਰ ਜੈਸੋਰ ਤੋਂ ਰਾਜਧਾਨੀ ਢਾਕਾ ਜਾ ਰਹੀ

ਇੱਕ ਰਾਸ਼ਟਰ, ਇੱਕ ਚੋਣ ਕਮੇਟੀ ਵੱਲੋਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਲੋਕਾਂ ਤੋਂ ਮੰਗੇ ਸੁਝਾਓ 

ਨਵੀਂ ਦਿੱਲੀ, 06 ਜਨਵਰੀ : ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਹੇਠ ਬਣਾਈ ਗਈ ਇੱਕ ਰਾਸ਼ਟਰ, ਇੱਕ ਚੋਣ ਕਮੇਟੀ ਵੱਲੋਂ ਦੇਸ਼ ‘ਚ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਮੌਜ਼ੂਦਾ ਕਾਨੂੰਨੀ-ਪ੍ਰਸ਼ਾਸ਼ਕੀ ਢਾਂਚੇ ‘ਚ ਕੁੱਝ ਬਦਲਾਅ ਕਰਨ ਲਈ ਲੋਕਾਂ ਤੋਂ ਸੁਝਾਓ ਮੰਗੇ ਹਨ, ਇਸ ਸਬੰਧੀ ਉੱਚ ਪੱਧਰੀ ਕਮੇਟੀ ਨੇ ਜਨਤਕ ਨੋਟਿਸ ਕਰਦਿਆਂ ਕਿਹਾ ਕਿ 15 ਜਨਵਰੀ ਤਕ ਪ੍ਰਾਪਤ ਸੁਝਾਵਾਂ

ਉੱਤਰੀ ਮੈਕਸੀਕੋ ਵਿਚ ਹਵਾਈ ਅੱਡੇ ‘ਤੇ ਜਹਾਜ਼ ਹੋਇਆ ਦੁਰਘਟਨਾ ਗ੍ਰਸਤ, ਚਾਰ ਲੋਕਾਂ ਦੀ ਮੌਤ 

ਕੋਹੁਇਲਾ, 06 ਜਨਵਰੀ : ਉੱਤਰੀ ਮੈਕਸੀਕੋ ਦੇ ਕੋਹੁਇਲਾ ਸੂਬੇ ਦੇ ਇਕ ਸ਼ਹਿਰ ਰਾਮੋਸ ਏਰੀਜਪੇ ਵਿਚ ਹਵਾਈ ਅੱਡੇ ‘ਤੇ ਇਕ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਸਥਾਨਕ ਸ਼ਹਿਰੀ ਹਵਾਬਾਜ਼ੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਰੈਸ਼ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਗਿਆ ਹੈ, ਪਰ ਸ਼ੁਰੂਆਤੀ

ਮਹਾਬੂਬਨਗਰ ਵਿੱਚ ਤੇਜ਼ ਰਫਤਾਰ ਗੱਡੀ ਨੇ ਆਟੋ ਰਿਕਸ਼ਾ ਨੂੰ ਮਾਰੀ ਟੱਕਰ, 5 ਲੋਕਾਂ ਦੀ ਮੌਤ

ਮਹਾਬੂਬਨਗਰ, 06 ਜਨਵਰੀ : ਤੇਲੰਗਾਨਾ ਦੇ ਮਹਾਬੂਬਨਗਰ ‘ਚ ਬਾਲਾ ਨਗਰ ਚੌਂਕ ਵਿੱਚ ਇੱਕ ਤੇਜ਼ ਰਫਤਾਰ ਗੱਡੀ ਨੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ।  ਇਸ ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ ਵੀ ਹੋਇਆ ਹੈ। ਸੂਚਨਾ ਮਿਲਣ ’ਤੇ ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਏ ਜਾਣਗੇ ਸੀਸੀਟੀਵੀ ਕੈਮਰੇ 

ਚੰਡੀਗੜ੍ਹ, 06 ਜਨਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਤਾਂ ਜੋ ਸਕੂਲ ਦੇ ਬਾਹਰ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖੇ ਜਾ ਸਕੇ ਅਤੇ ਅਧਿਆਪਕਾਂ ਦੀ ਹਾਜ਼ਰੀ ਤੇ ਵੀ ਧਿਆਨ ਰੱਖਿਆ ਜਾ ਸਕੇਗਾ। ਕੇਂਦਰ ਸਰਕਾਰ ਵੱਲੋਂ 2023-24 ਲਈ ਸੁਰੱਖਿਆ ਕੰਪੋਨੈਂਟ ਤਹਿਤ 15327 ਐਲੀਮੈਂਟਰੀ ਅਤੇ 3570