news

Jagga Chopra

Articles by this Author

ਨਗਰ ਨਿਗਮ ਲੁਧਿਆਣਾ ‘ਚ 1.75 ਕਰੋੜ ਦਾ ਗਬਨ ਆਇਆ ਸਾਹਮਣੇ, ਇੰਸਪੈਕਟਰ ਸਮੇਤ 7 ‘ਤੇ ਪਰਚਾ ਦਰਜ, 7 ਨੂੰ ਕੀਤਾ ਸਸਪੈਂਡ

ਲੁਧਿਆਣਾ, 6 ਜਨਵਰੀ : ਲੁਧਿਆਣਾ ਵਿੱਚ ਪੁਲਿਸ ਨੇ ਦੇਰ ਰਾਤ ਥਾਣਾ ਡਿਵੀਜ਼ਨ ਨੰਬਰ 7 ਵਿੱਚ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਸਮੇਤ 7 ਮੁਲਾਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇੰਸਪੈਕਟਰ ਅਤੇ ਨਿਗਮ ਕਰਮਚਾਰੀਆਂ ‘ਤੇ 1.75 ਕਰੋੜ ਰੁਪਏ ਜਾਅਲੀ ਬੈਂਕ ਖਾਤਿਆਂ ‘ਚ ਟਰਾਂਸਫਰ ਕਰਨ ਦਾ ਦੋਸ਼ ਹੈ। ਇਨ੍ਹਾਂ ਨੇ 44 ਮੁਲਾਜ਼ਮਾਂ ਦੇ ਜਾਅਲੀ ਸਟੈਂਪ-ਪੇਪਰ ਬਿੱਲ

ਬਰਨਾਲਾ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ, 13 ਫਰਵਰੀ ਨੂੰ ਹਜ਼ਾਰਾਂ ਟਰੈਕਟਰ-ਟਰਾਲੀਆਂ ਸਮੇਤ ਕਰਨਗੇ ਦਿੱਲੀ ਕੂਚ
  • ਕੇਂਦਰ ਸਰਕਾਰ ਨੇ ਐਮਐਸਪੀ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਅਜੇ ਤੱਕ ਪੂਰੀਆਂ ਨਹੀਂ ਹੋਈਆਂ : ਕਿਸਾਨ ਆਗੂ

ਬਰਨਾਲਾ, 6 ਜਨਵਰੀ : ਅਨਾਜ ਮੰਡੀ ਬਰਨਾਲਾ ਵਿੱਚ 18 ਕਿਸਾਨ ਜਥੇਬੰਦੀਆਂ ਵੱਲੋਂ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਕਿਸਾਨਾਂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਖਿਲਾਫ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 13 ਫਰਵਰੀ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 243 ਲਾਭਪਾਤਰੀਆਂ ਨੂੰ ਦਿੱਤਾ ਲਾਭ : ਡਾ.ਬਲਜੀਤ ਕੌਰ
  • ਅਸ਼ੀਰਵਾਦ ਸਕੀਮ ਤਹਿਤ 1 ਕਰੋੜ 23 ਲੱਖ 93 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ

ਸੁਨੀਲ ਜਾਖੜ ਨੇ ਝੂਠ ਬੋਲ ਕੇ ਪੰਜਾਬ, ਪੰਜਾਬੀਅਤ ਅਤੇ ਸਾਡੇ  ਇਤਿਹਾਸ ਦਾ ਨਿਰਾਦਰ ਕੀਤਾ: ਮਲਵਿੰਦਰ ਕੰਗ
  • ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਝਾਂਕੀ ਵਿੱਚ ਸਾਡੇ ਮੁੱਖ ਮੰਤਰੀਆਂ ਦੀਆਂ ਫੋਟੋਆਂ ਨਹੀਂ ਸਨ, ਜਾਖੜ ਨੂੰ ਤੁਰੰਤ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ- ਕੰਗ
  • ਆਪ ਦਾ ਸੁਨੀਲ ਜਾਖੜ ਨੂੰ ਸਵਾਲ: ਤੁਸੀਂ ਪੰਜਾਬ ਦੀਆਂ ਝਾਕੀਆਂ 'ਤੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਬਾਰੇ ਝੂਠ ਕਿਉਂ ਬੋਲਿਆ
  • ਪੰਜਾਬ ਲਈ ਸਟੈਂਡ ਲੈਣ ਦੀ ਬਜਾਏ ਜਾਖੜ ਨੇ
ਨਵਜੋਤ ਸਿੰਘ ਸਿੱਧੂ ਦੀ ਬਠਿੰਡਾ ਰੈਲੀ ਤੋਂ ਪਹਿਲਾਂ ਕਾਂਗਰਸ ’ਚ ਭੁਚਾਲ

ਬਠਿੰਡਾ, 06 ਜਨਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿੰਡ ਕੋਟ ਸ਼ਮੀਰ ਵਿਖੇ 7 ਜਨਵਰੀ ਨੂੰ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਚੋਣ ਲੜ ਚੁੱਕੇ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹੋਣ ਜਾ ਰਹੀ ਰੈਲੀ ਤੋਂ ਪਹਿਲਾਂ ਕਾਂਗਰਸ ’ਚ ਭੁਚਾਲ ਆ ਗਿਆ ਹੈ। ਅੱਜ ਜਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੀ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ

ਪੰਚਕੂਲਾ ਵਿੱਚ ਜੇਪੀ ਨੱਡਾ ਅਤੇ ਮਨੋਹਰ ਲਾਲ ਵੱਲੋਂ ਰੋਡ ਸ਼ੋਅ, ਵੱਡੀ ਗਿਣਤੀ ਵਿਚ ਲੋਕ ਹੋਏ ਸ਼ਾਮਿਲ

ਚੰਡੀਗੜ੍ਹ, 6 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੀ.ਪੀ.ਨੱਡਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਪੰਚਕੂਲਾ ਵਿਚ ਇਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਮੁੱਖ ਮੰਤਰੀ ਤੋਂ ਇਲਾਵਾ, ਸੂਬਾ ਪ੍ਰਧਾਨ ਨਾਇਬ ਸੈਣੀ ਵੀ ਨਾਲ ਸਨ। ਰੋਡ ਸ਼ੋਅ ਦੌਰਾਨ ਭਾਰੀ ਗਿਣਤੀ ਵਿਚ ਲੋਕ ਸ਼ਾਮਿਲ ਅਤੇ ਆਪਣੇ ਨੇਤਾਵਾਂ ਦਾ ਲੋਕਾਂ ਨੇ ਫੁਲਾਂ

ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ

ਅੰਮ੍ਰਿਤਸਰ,6 ਜਨਵਰੀ : ਅੱਜ ਅੰਮ੍ਰਿਤਸਰ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਿਮਰਨਜੀਤ ਸਿੰਘ ਮਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਪੁੱਜੇ ਜਿੱਥੇ ਉਹਨਾਂ ਵੱਲੋ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਅਰਦਾਸ ਕੀਤੀ ਸਤਵੰਤ ਸਿੰਘ ਦੀ ਭਾਈ ਬੇਅੰਤ ਸਿੰਘ ਜੀ ਭਾਈ ਕੇਹਰ ਸਿੰਘ ਜੀ ਜਿਨਾਂ ਨੇ ਬਹੁਤ ਵੱਡਾ ਇੱਕ ਧੱਬਾ ਸਿੱਖ ਕੌਮ ਤੇ ਲੱਗਿਆ ਹੋਈਆ ਸੀ ਉਹ ਖਤਮ ਕਰ ਦਿੱਤਾ

ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ : ਮੁੱਖ ਮੰਤਰੀ  
  • ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਮੁੱਖ ਮੰਤਰੀ
  • 26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ

ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

ਚੰਡੀਗੜ੍ਹ, 6 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ. ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ

ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਗਈ ਵੱਡੀ ਸੁਵਿਧਾ : ਕੈਬਨਿਟ ਮੰਤਰੀ ਜਿੰਪਾ
  • ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਤਹਿਸੀਲ ’ਚ ਲੰਬਿਤ ਇੰਤਕਾਲ ਦਰਜ ਕਰਵਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ
  • ਕੰਮ ਕਰਵਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਜਲਦ ਹੱਲ ਕਰਨ  ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • ਕਿਹਾ, ਤਹਿਸੀਲ ’ਚ ਕੰਮ ਕਰਵਾਉਣ ਆਏ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ

ਹੁਸ਼ਿਆਰਪੁਰ, 6 ਜਨਵਰੀ : ਮਾ