- ਕਿਹਾ! ਸੂਬਾ ਸਰਕਾਰ ਵਿਕਾਸ ਪੱਖੋਂ ਪਛੜੇ ਹਲਕਿਆਂ ਦੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ
ਲੁਧਿਆਣਾ, 16 ਸਤੰਬਰ 2024 : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ ਇੱਕ ਵਿੱਚ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਕਰੀਬ 64 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਬੱਗਾ ਨੇ ਕਿਹਾ