news

Jagga Chopra

Articles by this Author

ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ : ਕੈਬਨਿਟ ਜਿੰਪਾ 
  • ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ 'ਚ ਲੱਗੇ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ
  • ਕਿਹਾ! ਆਮ ਲੋਕਾਂ ਨੂੰ ਦਫ਼ਤਰਾਂ 'ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ

ਲੁਧਿਆਣਾ, 06 ਜਨਵਰੀ : ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ

ਫੌਜ, ਪੰਜਾਬ ਪੁਲਿਸ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ ਦੀ ਭਰਤੀ ਲਈ ਟ੍ਰੇਨਿੰਗ ਕੈਂਪ 08 ਜਨਵਰੀ ਤੋਂ ਸ਼ੁਰੂ
  • ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99159-41948  'ਤੇ ਸੰਪਰਕ ਕੀਤਾ ਜਾ ਸਕਦਾ ਹੈ

ਬਟਾਲਾ, 6 ਜਨਵਰੀ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,  ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ

ਅਬਾਦ ਖੇਡ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਅੱਜ ਹੋਵੇਗਾ
  • ਬੈਡਮਿੰਟਨ ਅਤੇ ਕ੍ਰਿਕਟ ਦੇ ਫਾਈਨਲ ਮੈਚ ਗੁਰਦਾਸਪੁਰ ਵਿਖੇ ਹੋਣਗੇ
  • ਹਾਕੀ ਦਾ ਫਾਈਨਲ ਮੈਚ ਅੱਜ ਸ਼ਾਮ ਪਿੰਡ ਮਰੜ ਦੇ ਐਸਟਰੋਟਰਫ ਸਟੇਡੀਅਮ ਵਿਖੇ ਹੋਵੇਗਾ

ਗੁਰਦਾਸਪੁਰ, 6 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ

ਅਬਾਦ ਖੇਡ ਟੂਰਨਾਮੈਂਟ ਤਹਿਤ ਕ੍ਰਿਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਗੁਰਦਾਸਪੁਰ ਵਿਖੇ ਹੋਏ
  • ਕ੍ਰਿਕੇਟ ਦੇ ਫਾਈਨਲ ਮੈਚ ਵਿੱਚ ਗੁਰਦਾਸਪੁਰ ਕ੍ਰਿਕੇਟ ਐਸੋਸੀਏਸ਼ਨ ਦੀ ਬੀ ਟੀਮ ਜੇਤੂ ਰਹੀ
  • ਬੈਡਮਿੰਟਨ ਵਿੱਚ ਅੰਗਦ ਸਿੰਘ ਕੁੰਡਲ ਪਹਿਲੇ, ਅਰਵਿੰਦਰ ਕੁਮਾਰ ਦੂਜੇ ਅਤੇ ਅਨੰਤ ਬਾਵਾ ਤੇ ਤੁਸ਼ਾਰ ਤੀਜੇ ਸਥਾਨ 'ਤੇ ਰਹੇ
  • ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪ੍ਰਧਾਨ ਸੁਰਿੰਦਰ ਅਗਰਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ
ਮਾਲ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਯੋਜਿਤ ਸਪੈਸ਼ਲ ਕੈਂਪ ਦੌਰਾਨ 2806 ਇੰਤਕਾਲ ਦਰਜ ਕੀਤੇ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

ਗੁਰਦਾਸਪੁਰ, 6 ਜਨਵਰੀ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕੋ ਥਾਂ ’ਤੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਕੰਮਾਂ ਦਾ ਨਿਪਟਾਰਾ ਕਰਨ ਲਈ ਯਤਨਸ਼ੀਲ ਹੈ। ਇਸੇ ਮਕਸਦ ਤਹਿਤ ਅੱਜ ਮਾਲ ਵਿਭਾਗ ਵੱਲੋਂ ਸੂਬੇ ਭਰ ਵਿੱਚ ਲੋਕਾਂ ਦੇ ਪੈਂਡਿੰਗ ਇੰਤਕਾਲ ਦਰਜ ਕਰਨ

ਡਿਪਟੀ ਕਮਿਸ਼ਨਰ ਨੇ ਪੰਜ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਦੇ 10 ਸਿੱਖਿਆਰਥੀਆਂ ਨੂੰ ਟਰੇਨਿੰਗ ਸਰਟੀਫਿਕੇਟ ਕੀਤੇ ਤਕਸੀਮ

ਮਾਲੇਰਕੋਟਲਾ 06 ਜਨਵਰੀ : ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜ ਰੋਜ਼ਾ ਸਿਖਲਾਈ ਕੈਂਪ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਵਿਖੇ ਲਗਾਇਆ ਗਿਆ। ਸਫਲਤਾਪੂਰਵਕ ਟਰੇਨਿੰਗ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਟਰੇਨਿੰਗ ਸਰਟੀਫਿਕੇਟ ਤਕਸੀਮ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ

ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਹੈ ਜਾਨਲੇਵਾ, ਬਜ਼ੁਰਗ ਅਤੇ ਦਿਲ ਦੇ ਰੋਗੀ ਨੂੰ ਸਵੇਰੇ-ਸ਼ਾਮ ਸੈਰ ਨਾ ਕਰਨ: ਡਾ. ਸਜੀਲਾ ਖਾਨ

ਮਾਲੇਰਕੋਟਲਾ, 06 ਜਨਵਰੀ : ਸ਼ੀਤ ਲਹਿਰ ਕਾਰਨ ਤਾਪਮਾਨ 'ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਆਯੋਜਿਤ ਮਾਲ ਵਿਭਾਗ ਦੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ
  • ਲੋਕਾਂ ਦੀ ਖੱਜਲ ਖ਼ੁਆਰੀ ਬੰਦ ਕਰਕੇ ਹਰੇਕ ਪੱਖੋਂ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ - ਨਰਿੰਦਰ ਕੌਰ ਭਰਾਜ 
  • ਇੰਤਕਾਲਾਂ ਦੇ 200 ਤੋਂ ਵੱਧ ਲੰਬਿਤ ਮਾਮਲਿਆਂ ਦਾ ਨਿਪਟਾਰਾ 

ਭਵਾਨੀਗੜ੍ਹ, 6 ਜਨਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੂਬੇ ਭਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ

ਬਸੀ ਪਠਾਣਾਂ ਸਬ ਡਵੀਜ਼ਨ ਵਿੱਚ 164 ਤੋਂ ਵੱਧ ਬਕਾਇਆ ਇੰਤਕਾਲ ਹੋਏ ਦਰਜ 
  • ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ 
  • ਲੋਕਾਂ ਅਤੇ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ, ਸਰਕਾਰ ਦੇ ਉਪਰਾਲੇ ਦੀ ਸ਼ਲਾਘਾ 

ਬੱਸੀ ਪਠਾਣਾਂ, 06 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਅੱਜ ਮਿਤੀ 06 ਜਨਵਰੀ ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ

ਔਰਤਾਂ ਵਿੱਚ ਤਿੰਨ ਤਰ੍ਹਾਂ ਦੇ ਕੈਂਸਰ ਦੀ ਪਹਿਚਾਣ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ – ਡਾ. ਹਰਿੰਦਰ ਸ਼ਰਮਾ 

ਬਰਨਾਲਾ, 6 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ  ਅਤੇ ਟਾਟਾ ਮੈਮੋਰੀਅਲ ਸੈਂਟਰ, ਹੋਮੀ ਭਾਬਾ ਕੈਂਸਰ ਹਸਪਤਾਲ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿਖੇ ਔਰਤਾਂ ਵਿੱਚ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਪਹਿਚਾਣਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ