ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ
news
Articles by this Author
- ਝਾਕੀ ਦੇ ਮਸਲੇ `ਤੇ ਝੂਠ ਬੋਲਣ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਨੀਲ ਜਾਖੜ ਦੀ ਅਲੋਚਨਾ
- ਰੱਖਿਆ ਮੰਤਰਾਲਾ ਨੇ ਜਨਤਕ ਕੀਤੀਆਂ ਝਾਕੀ ਦੀਆਂ ਫੋਟੋਆਂ, ਨਹੀਂ ਲੱਗੀ ਸੀ ਮੇਰੀ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ: ਮੁੱਖ ਮੰਤਰੀ
- ਭਾਜਪਾ ਦੇ ਕਹਿਣ `ਤੇ ਤੁਸੀਂ ਪੰਜਾਬ ਦੇ ਪੱਖ `ਚ ਨਹੀਂ ਖੜ੍ਹੇ, ਸਗੋਂ ਮੇਰੇ ਅਤੇ ਅਰਵਿੰਦ ਕੇਜਰੀਵਾਲ `ਤੇ ਬੇਬੁਨਿਆਦ ਇਲਜ਼ਾਮ ਲਾਏ
- ਪੰ
- ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਭਗਵੰਤ ਮਾਨ
- ਫਾਰਮਾ ਸਿਟੀ ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ
- ਕਈ ਫਾਰਮਾ ਕੰਪਨੀਆਂ ਦੇ ਯੂਨਿਟਾਂ ਦਾ ਲਿਆ ਜਾਇਜ਼ਾ
- ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਵਿਆਪਕ ਨਿਵੇਸ਼ ਦਾ ਦਿੱਤਾ ਸੱਦਾ
ਵਿਸ਼ਾਖਾਪਟਨਮ, 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ
- ਡਿਪਟੀ ਸਪੀਕਰ ਨੇ ਦਸੂਹਾ ਦੇ ਪਿੰਡ ਝਿੰਗੜ ਕਲਾਂ ਵਿਖੇ ਬਣੇ ਬਹੁਮੰਤਵੀ ਖੇਡ ਪਾਰਕ ਦਾ ਕੀਤਾ ਉਦਘਾਟਨ
- 22 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਲੀਸ਼ਾਨ ਖੇਡ ਪਾਰਕ ਵਿਚ ਨੌਜਵਾਨਾਂ, ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਸਹੂਲਤਾਂ ਉਪਲੱਬਧ
ਦਸੂਹਾ, 5 ਜਨਵਰੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ
ਬਟਾਲਾ, 5 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸੰਸਥਾ ਦੇ ਸਮੂਹ ਸਿਖਿਆਰਥੀਆਂ ਅਤੇ ਸਟਾਫ ਨੇ ਹਿੱਸਾ ਲਿਆ । ਇਸ ਸਮੇਂ ਸੰਸਥਾ ਦੇ ਸ਼੍ਰੀਮਤੀ ਸਾਵਰੀ ਸਾਨਨ ਵੱਲੋਂ ਸਿਖਿਆਰਥੀਆਂ ਨੂੰ ਵੋਟ ਬਣਾਉਣ ਅਤੇ ਪਾਉਣ ਲਈ ਜਾਗਰੂਕ ਕੀਤਾ
ਬਟਾਲਾ, 5 ਜਨਵਰੀ : ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਡਾਇਰੈਕਟਰ ਤਕਨੀਕੀ ਸਿੱਖਿਆ ਉਦੋਗਿਕ ਸਿਖਲਾਈ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਮ ਈ ਜੀ ਪੀ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਖਲਾਈ ਲੈ ਰਹੇ ਅਤੇ ਸੰਸਥਾ ਦੇ ਪੁਰਾਣੇ ਸਿੱਖਿਆਰਥੀਆਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਿੱਖਿਆਰਥੀਆਂ ਦੇ ਕੇਸ ਪੀ
- ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ
ਗੁਰਦਾਸਪੁਰ, 5 ਜਨਵਰੀ : ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਿਯੁਕਤ ਕੀਤੇ ਗਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਅੰਦਰ ਡਾ. ਕਿਰਪਾਲ ਸਿੰਘ ਢਿੱਲੋਂ
- ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ
- ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ
ਫਤਹਿਗੜ੍ਹ ਸਾਹਿਬ, 05 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ
- ਚਾਰ ਵੱਖ ਵੱਖ ਵਿਸ਼ਿਆਂ ਦੇ ਜੇਤੂਆਂ ਨੂੰ ਦਿੱਤੇ ਨਗਦ ਇਨਾਮ
ਫ਼ਤਹਿਗੜ੍ਹ ਸਾਹਿਬ, 05 ਜਨਵਰੀ : ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਗਈ ਸਲਾਨਾ ਸ਼ਹੀਦੀ ਸਭਾ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਏ
- ਪਿਛਲੇ 15-20 ਸਾਲਾਂ ਤੋਂ ਨਗਰ ਕੌਂਸਲ ‘ਚ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਕੰਟਰੈਕਟ ਉੱਤੇ ਲਿਆਈਆ ਗਿਆ
- ਪਿਛਲੇ 15 - 20 ਸਾਲਾਂ ਤੋਂ ਸ਼ਹਿਰ ‘ਚ ਲੱਗੇ ਕੂੜੇ ਦੇ ਡੰਪ ਹਟਾਏ ਗਏ, ਮੀਤ ਹੀਰ
- ਸਫਾਈ ਸੇਵਕਾਂ ਨੇ ਕੀਤਾ ਧੰਨਵਾਦ
ਬਰਨਾਲਾ, 5 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਸਦਾ