news

Jagga Chopra

Articles by this Author

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
  • ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
  •  ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਬਰਨਾਲਾ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ

ਸਰਕਾਰੀ ਹਾਈ ਸਕੂਲ ਬਦਰਾ 'ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ

ਬਰਨਾਲਾ, 5 ਜਨਵਰੀ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਗਣਿਤ ਅਧਿਆਪਕ ਅਵਤਾਰ ਸਿੰਘ ਅਤੇ ਸਾਇੰਸ ਅਧਿਆਪਕਾ ਨੀਰੂ ਬਾਂਸਲ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਗਾਏ ਗਏ ਇਸ ਮੇਲੇ ਵਿੱਚ ਵਿਦਿਆਰਥੀਆਂ ਨੇ

ਬਾਲ ਭਲਾਈ ਸੰਸਥਾਵਾਂ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ, ਡਿਪਟੀ ਕਮਿਸ਼ਨਰ 

ਬਰਨਾਲਾ, 5 ਜਨਵਰੀ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆਂ ਬਾਲ ਭਲਾਈ ਸੰਸਥਾਵਾਂ ਆਪਣਾ ਪੰਜੀਕਰਣ ਕਰਵਾਉਣ। ਉਨ੍ਹਾਂ ਕਿਹਾ ਕਿ ਕਿਹਾ ਕਿ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41(1) ਅਨੁਸਾਰ ਜ਼ਿਲ੍ਹੇ ‘ਚ

ਨੈਸ਼ਨਲ ਸਕੂਲ ਖੇਡਾਂ ਵਾਲੀਬਾਲ 'ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
  • ਪੰਜਾਬ ਦੀ ਟੀਮ 'ਚ ਸ਼ਾਮਲ ਸਨ ਪਿੰਡ ਬਡਬਰ ਦੀਆਂ 3 ਖਿਡਾਰਨਾਂ

ਬਰਨਾਲਾ, 5 ਜਨਵਰੀ  :  ਦੋ ਦਹਾਕਿਆਂ ਤੋਂ ਵੀ ਜਿਆਦਾ ਲੰਬੇ ਅਰਸੇ ਦਾ ਸੋਕਾ ਤੋੜਦਿਆਂ ਪੰਜਾਬ ਦੀਆਂ ਕੁੜੀਆਂ ਨੇ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ਅੰਡਰ 17 ਸਾਲ ਉਮਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ ਪੰਜਾਬ ਦੀ ਝੋਲੀ ਪਾਇਆ ਹੈ। ਤਾਮਿਲਨਾਡੂ ਤੋਂ ਵਾਪਸੀ 'ਤੇ ਜੇਤੂ ਟੀਮ ਦਾ ਪਿੰਡ

ਮਹਾਰਜਾ ਅਗਰਸੈਨ ਇਨਕਲੇਵ ਦੇ ਅਲਾਟੀ ਨਾ ਘਬਰਾਉਣ, ਚੇਅਰਮੈਨ ਨਗਰ ਸੁਧਾਰ ਟਰਸਟ 

ਬਰਨਾਲਾ, 5 ਜਨਵਰੀ : ਸ਼੍ਰੀ ਰਾਮ ਤੀਰਥ ਮੰਨਾ, ਚੇਅਰਮੈਨ, ਨਗਰ ਸੁਧਾਰ ਟਰੱਸਟ ਬਰਨਾਲਾ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਮਹਾਰਜਾ ਅਗਰਸੈਨ ਇਨਕਲੇਵ ਦੇ ਅਲਾਟੀਆ ਨੂੰ ਘਬਰਾਉਣ ਦੀ ਲੋੜ ਨਹੀਂ ਹੈ।  ਉਨ੍ਹਾਂ ਸੂਚਨਾ ਦਿੰਦਿਆਂ ਦੱਸਿਆ ਕਿ ਟਰੱਸਟ ਦੀ ਮਹਾਰਜਾ ਅਗਰਸੈਨ ਇਨਕਲੇਵ (18.23 ਏਕੜ) ਸਕੀਮ ਦੀ ਰਜਿਸਟਰੇਸ਼ਨ 'ਦੀ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਪੰਜਾਬ ਪਾਸ

ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
  • ਲੰਬਿਤ ਇੰਤਕਾਲ ਦਰਜ ਕਰਨ ਲਈ 06 ਜਨਵਰੀ ਨੂੰ ਮਾਲ ਅਧਿਕਾਰੀ ਆਪਣੇ ਦਫ਼ਤਰਾਂ 'ਚ ਲਗਾਉਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਤਰਨ ਤਾਰਨ, 05 ਜਨਵਰੀ : ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ

ਕੈਬਨਿਟ ਮੰਤਰੀ ਈਟੀਓ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਫ਼ਤਰ ਤਰਨ ਤਾਰਨ ਦਾ ਅਚਨਚੇਤ ਨਿਰੀਖਣ
  • ਕੈਬਨਿਟ ਮੰਤਰੀ ਨੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਆਸਾਨੀ ਨਾਲ ਕਰਵਾਉਣ ਵਿੱਚ ਮੱਦਦ ਕਰਨ ਲਈ ਸਮੂਹ ਕਰਮਚਾਰੀਆਂ ਨੂੰ ਕੀਤਾ ਉਤਸ਼ਾਹਿਤ
  • ਬਿਜਲੀ ਮੁਲਾਜ਼ਮਾਂ ਨੇ ਮੰਤਰੀ ਈਟੀਓ ਨੂੰ ਜੀ. ਵੀ. ਕੇ. ਥਰਮਲ ਪਲਾਂਟ ਗੋਇੰਦਵਾਲ਼ ਸਾਹਿਬ ਖਰੀਦਣ ‘ਤੇ ਦਿੱਤੀਆਂ ਵਧਾਈਆਂ

ਤਰਨ ਤਾਰਨ, 05 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਕਰਮਚਾਰੀਆਂ ਦੀ

ਵਿਧਾਇਕਾਂ ਤੇ ਚੇਅਰਮੈਨਾਂ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ. ਟੀ. ਓ ਨੂੰ ਦਿੱਤੀਆਂ ਵਧਾਈਆਂ
  • ਹੁਣ ਜੀ. ਵੀ. ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਦਾ ਨਾਮ ਹੋਵੇਗਾ ਸੀ੍ ਗੁਰੂ ਅਮਰਦਾਸ ਥਰਮਲ ਪਾਵਰ ਲਿਮਿਟਿਡ-ਸ: ਹਰਭਜਨ ਸਿੰਘ ਈ.ਟੀ.ਓ.

ਤਰਨ ਤਾਰਨ, 05 ਜਨਵਰੀ : ਹਲਕਾ ਵਿਧਾਇਕ ਖਡੂਰ ਸਾਹਿਬ ਸੀ੍ ਮਨਜਿੰਦਰ ਸਿੰਘ ਲਾਲਪੁਰਾ,   ਹਲਕਾ ਵਿਧਾਇਕ ਬਾਬਾ ਬਕਾਲਾ ਸੀ੍ ਦਲਬੀਰ ਸਿੰਘ ਟੌਂਗ ਅਤੇ ਜ਼ਿਲਾ ਤਰਨ ਤਾਰਨ ਨਾਲ ਸਬੰਧਿਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਪੰਜਾਬ

ਆਈ.ਟੀ.ਆਈ. ਲੜਕੇ ਪਠਾਨਕੋਟ ਵਿਖੇ  ਭਰਤੀ ਲਈ ਪਲੇਸਮੈਂਟ ਕੈਪ ਮਿਤੀ 09.01.2024 ਨੂੰ--ਜਿਲ੍ਹਾ ਰੋਜਗਾਰ ਅਫਸਰ

ਪਠਾਨਕੋਟ, 5 ਜਨਵਰੀ : ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ (ਆਈ.ਏ.ਐਸ.) ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਸ: ਅੰਕੁਰਜੀਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਜੀ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਅਤੇ ਆਈ.ਟੀ.ਆਈ (ਲੜਕੇ), ਪਠਾਨਕੋਟ ਵਲੋਂ  ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜਗਾਰ

6 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸਨਰ
  • ਲੰਬਿਤ ਇੰਤਕਾਲ ਦਰਜ ਕਰਨ ਲਈ 6 ਜਨਵਰੀ ਨੂੰ ਤਹਿਸੀਲ ਪਠਾਨਕੋਟ ਅਤੇ ਧਾਰਕਲ੍ਹਾਂ ਵਿਖੇ ਮਾਲ ਅਧਿਕਾਰੀ ਆਪਣੇ ਦਫ਼ਤਰਾਂ ’ਚ ਲਗਾਉਣਗੇ ਵਿਸ਼ੇਸ਼ ਕੈਂਪ
  • ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਪਠਾਨਕੋਟ, 5 ਜਨਵਰੀ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ