ਫਾਜ਼ਿਲਕਾ, 5 ਜਨਵਰੀ : ਸਿਹਤ ਵਿਭਾਗ ਵਲੋਂ ਬਲਾਕ ਖੂਈਖੇੜਾ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਦੀ ਛਾਤੀ ਦੇ ਕੈਂਸਰ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਮੌਕੇ 'ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਵਿੱਚ ਤਿੰਨ ਦਿਨਾਂ ਤੱਕ ਵੱਖ
news
Articles by this Author
- ਕਿਹਾ, ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰੇਗੀ ਜਾਗਰੂਕਤਾ
ਫਾਜ਼ਿਲਕਾ 5 ਜਨਵਰੀ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ
- ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
- ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ
ਅੰਮ੍ਰਿਤਸਰ, 5 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ
ਅੰਮ੍ਰਿਤਸਰ 5 ਜਨਵਰੀ : ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਸੜ੍ਹਕ ਦੇ ਕਿਨਾਰੇ ਅਤੇ ਫੁਟਪਾਥਾਂ ’ਤੇ ਬੇਸਹਾਰਾ ਗਰੀਬ, ਲੇਬਰ, ਔਰਤਾਂ ਅਤੇ ਬੱਚਿਆਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਹਮੇਸ਼ਾ ਹੀ ਲੋੜਵੰਦਾਂ ਦੀ ਮੱਦਦ ਕਰਨ ਲਈ ਅੱਗੇ ਰਿਹਾ
- ਸਿਹਤ ਵਿਭਾਗ ਵਲੋਂ ਕੋਲਡ ਵੇਵ ਸੰਬਧੀ ਐਡਵਾਈਜਰੀ ਜਾਰੀ - ਸਿਵਲ ਸਰਜਨ ਡਾ ਵਿਜੇ ਕੁਮਾਰ
ਅੰਮ੍ਰਿਤਸਰ 5 ਜਨਵਰੀ : ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਦੀ ਦੇ ਮੰੌਸਮ ਵਿਚ ਬਜੁਰਗ ਅਤੇ
- ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 5 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹਰ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜੂਦਾ ਯੁੱਗ ਵਿਚ ਕਿਸੇ ਵੀ ਖੇਤਰ ਵਿਚ ਲੜਕੀਆਂ ਲੜਕਿਆਂ ਨਾਲੋਂ ਪਿੱਛੇ ਨਹੀਂ ਰਹੀਆਂ
- ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਗਠਿਤ
ਅੰਮ੍ਰਿਤਸਰ, 5 ਜਨਵਰੀ : ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ
- ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ
ਅੰਮ੍ਰਿਤਸਰ, 5 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ
ਅੰਮ੍ਰਿਤਸਰ, 5 ਜਨਵਰੀ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਿਆਮ ਥੋਰੀ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਨਗਰ ਨਿਗਮ, ਅੰਮ੍ਰਿਤਸਰ 50 ਲੱਖ ਰੁਪਏ ਦੀ ਲਾਗਤ ਨਾਲ ਦੋ ਆਰਗੈਨਿਕ ਵੇਸਟ ਕਨਵਰਟਰ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਨੂੰ ਫੁੱਲਾਂ ਅਤੇ ਗਿੱਲੇ ਕੂੜੇ ਦੇ ਕੰਪੋਜ਼ਿਟ ਲਈ ਸੌਂਪਣ ਜਾ ਰਿਹਾ ਹੈ। ਉਨ੍ਹਾਂ
ਬਰਲਿਨ, 4 ਜਨਵਰੀ : ਜਰਮਨੀ ਭਾਰੀ ਬਾਰਸ਼ ਅਤੇ ਸੁੱਜ ਰਹੀਆਂ ਨਦੀਆਂ ਦੇ ਕਾਰਨ ਵਿਆਪਕ ਹੜ੍ਹਾਂ ਨਾਲ ਜੂਝ ਰਿਹਾ ਹੈ, ਰੇਤ ਦੇ ਥੈਲਿਆਂ ਦੀ ਘਾਟ ਅਤੇ ਓਵਰਫਲੋ ਹੋਏ ਡਾਈਕ ਦੇ ਕਾਰਨ ਕੁਝ ਖੇਤਰਾਂ ਵਿੱਚ ਤਬਾਹੀ ਨਿਯੰਤਰਣ ਆਪਣੀ ਸੀਮਾ ਤੱਕ ਪਹੁੰਚ ਗਿਆ ਹੈ। ਹਫ਼ਤਿਆਂ ਦੀ ਲਗਾਤਾਰ ਬਾਰਿਸ਼ ਨੇ ਜਰਮਨੀ ਦੇ ਵੱਡੇ ਹਿੱਸਿਆਂ ਵਿੱਚ ਸਮੱਸਿਆਵਾਂ ਪੈਦਾ ਕਰ ਦਿੱਤੀਆਂ ਹਨ, ਅਤੇ ਦੋ ਲੋਕਾਂ ਦੀ