news

Jagga Chopra

Articles by this Author

ਦੁਬਈ ਵਿੱਚ ਭਾਰਤੀ ਵਿਅਕਤੀ ਨੇ ਜਿੱਤੀ 45 ਕਰੋੜ ਰੁਪਏ ਦੀ ਲਾਟਰੀ 
  • ‘ਮੈਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਹੈ : ਮੁਨੱਵਰ ਫਿਰੋਜ਼

ਯੂ.ਏ.ਈ, 04 ਜਨਵਰੀ : ਰਿਆਦ ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਵਿੱਚ ਰਹਿਣ ਵਾਲੇ ਇੱਕ ਭਾਰਤੀ ਵਿਅਕਤੀ ਦੀ ਕਿਸਮਤ ਇੱਕ ਪਲ ਵਿੱਚ ਬਦਲ ਗਈ। ਜਿਸ ‘ਤੇ ਉਹ ਖੁਦ ਵਿਸ਼ਵਾਸ ਨਹੀਂ ਕਰ ਪਾ ਰਿਹਾ। ਇਹ ਵਿਅਕਤੀ ਇਸ ਸਮੇਂ ਦੁਬਈ ਵਿੱਚ ਰਹਿ ਰਿਹਾ ਹੈ ਅਤੇ ਡਰਾਈਵਰ ਵਜੋਂ ਕੰਮ ਕਰਦਾ ਹੈ। ਉਸ ਨੇ 45 ਕਰੋੜ ਰੁਪਏ ਜਿੱਤੇ

ਅਮਰੀਕਾ ਵਿੱਚ ਘਰ 'ਚ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਝੁਲਸਣ ਕਾਰਨ ਮੌਤ

ਉੱਤਰੀ ਕਨੈਕਟੀਕਟ, 04 ਜਨਵਰੀ : ਅਮਰੀਕਾ ਵਿੱਚ ਮੰਗਲਵਾਰ ਰਾਤ ਅਮਰੀਕਾ ਦੇ ਉੱਤਰੀ ਕਨੈਕਟੀਕਟ 'ਚ ਇਕ ਘਰ 'ਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਘਰ ਦੇ ਚਾਰ ਬੱਚਿਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਉਸ ਦੀ 19 ਸਾਲਾ ਭੈਣ ਨੇ ਆਪਣੀ ਜਾਨ ਬਚਾਉਣ ਲਈ ਦੂਜੀ ਮੰਜ਼ਿਲ ਦੀ ਖਿੜਕੀ ਤੋਂ ਹੇਠਾਂ ਛਾਲ ਮਾਰ ਦਿੱਤੀ। ਬਚਾਅ ਕਾਰਜ ਲਈ ਫਾਇਰਫਾਈਟਰਜ਼ ਨੂੰ ਕਾਫੀ ਮੁਸ਼ੱਕਤ

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ਤੋਂ 94 ਲੱਖ ਕਰੀਬ ਦੀ ਕੀਮਤ ਦਾ ਸੋਨਾ ਬਰਾਮਦ

ਅੰਮ੍ਰਿਤਸਰ, 04 ਜਨਵਰੀ : ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਡੇਢ ਕਿਲੋ ਸੋਨਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੀ ਕੀਮਤ 94 ਲੱਖ ਦੇ ਕਰੀਬ ਬਣਦੀ ਦੱਸੀ ਜਾ ਰਹੀ ਹੈ।  ਕਸਟਮ ਵਿਭਾਗ ਨੇ ਗੁਪਤ ਸੂਚਨਾ 'ਤੇ ਸ਼ਾਰਜਾਹ ਤੋਂ ਸ਼ਾਮ 7:36 'ਤੇ ਆਈ ਇੰਡੀਗੋ ਦੀ ਉਡਾਣ ਨੰ. 651428 ਦੀ ਛਾਪੇਮਾਰੀ ਕੀਤੀ ਅਤੇ ਜਹਾਜ਼ ਦੀ ਰਮਾਗਿੰਗ

‘‘ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ ਪਰ ਮੋਦੀ ਸਰਕਾਰ ਦੀ ਲੁੱਟ ਬੰਦ ਨਹੀਂ ਹੋ ਰਹੀ : ਖੜਗੇ

ਨਵੀਂ ਦਿੱਲੀ, 04 ਜਨਵਰੀ : ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣ ਦੇ ਬਾਵਜੂਦ ਪੈਟਰੌਲ-ਡੀਜਲ ਦੀਆਂ ਕੀਮਤਾਂ ਵਿੱਚ ਕਮੀਂ ਨਹੀਂ ਆ ਰਹੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਕੀਤਾ, ਉਨ੍ਹਾਂ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿਚ ਪਿਛਲੇ 19 ਮਹੀਨਿਆਂ ਵਿੱਚ 31 ਫੀਸਦੀ ਗਿਰਾਵਟ ਆਈ ਹੈ, ਪਰ ਮੰਤਰੀ ਦਾ ਕਹਿਣਾ ਹੈ ਕਿ ਪੈਟਰੌਲ

ਰਾਹੁਲ ਗਾਂਧੀ ਦੀ ਭਾਰਤ ਜੋੜੋ ਨੂੰ ਹੁਣ ਭਾਰਤ ਜੋੜੋ ਨਿਆਏ ਯਾਤਰਾ ਨਾਲ ਜਾਣਿਆਂ ਜਾਵੇਗਾ

ਨਵੀ ਦਿੱਲੀ, 04 ਜਨਵਰੀ : ਭਾਰਤ ਜੋੜੋ ਯਾਤਰਾ ਨੂੰ 'ਭਾਰਤ ਜੋੜੋ ਨਿਆਏ ਯਾਤਰਾ' ਕਿਹਾ ਜਾਵੇਗਾ ਅਤੇ ਇਹ ਮਨੀਪੁਰ ਦੇ ਇੰਫਾਲ ਤੋਂ ਇੱਕ ਰੂਟ ਦੀ ਪਾਲਣਾ ਕਰੇਗੀ ਅਤੇ ਮੁੰਬਈ, ਮਹਾਰਾਸ਼ਟਰ ਵਿੱਚ ਸਮਾਪਤ ਹੋਵੇਗੀ। 14 ਜਨਵਰੀ ਨੂੰ ਸ਼ੁਰੂ ਹੋਣ ਵਾਲੀ ਇਹ ਯਾਤਰਾ 20 ਮਾਰਚ ਨੂੰ ਸਮਾਪਤ ਹੋਵੇਗੀ ਅਤੇ 6700 ਕਿਲੋਮੀਟਰ ਤੋਂ ਵੱਧ ਦਾ ਸਫ਼ਰ ਤੈਅ ਕਰੇਗੀ। ਇਹ ਯਾਤਰਾ ਕੁੱਲ 15 ਰਾਜਾਂ

ਅਮਨ ਅਰੋੜਾ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
  • ਪੁੱਛਿਆ ਕਿ ਅਜਿਹੇ ਮਾਮਲਿਆਂ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਅਰੋੜਾ ਦੀ ਸੀਟ ਨੂੰ ਖਾਲੀ ਘੋਸ਼ਤ ਕਰਨ ਵਾਸਤੇ  ਦਿੱਤੇ ਬੇਨਤੀ ਪੱਤਰ ਨੂੰ ਦਬਾ ਕੇ ਵਿਧਾਨ ਸਭਾ ਸਪੀਕਰ ਕਿਉਂ ਅੜਿਕਾ ਬਣੇ ਹੋਏ ਹਨ

ਚੰਡੀਗੜ੍ਹ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਹਮਲੇ ਦੇ ਕੇਸ ਵਿਚ

ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ, ਜੇਲ੍ਹ ਤੋਂ ਹੋਣਗੇ ਰਿਹਾਅ
  • ਪਰ ਨਾਲ ਹੀ ਦਰਜ ਹੋਇਆ ਇੱਕ ਹੋਰ ਪਰਚਾ 

ਚੰਡੀਗੜ੍ਹ, 4 ਜਨਵਰੀ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਦਿੰਦਿਆਂ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਡਰੱਗਜ਼ ਮਾਮਲੇ ‘ਚ ਸੁਖਪਾਲ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਸੁਖਪਾਲ ਖਹਿਰਾ ਜਲਦ ਹੀ ਜੇਲ੍ਹ ‘ਚੋਂ ਰਿਹਾਅ ਹੋਣਗੇ। ਦੱਸ ਦਈਏ ਕਿ 3 ਮਹੀਨੇ ਪਹਿਲਾਂ

ਸੂਬੇ ਦੇ ਮੋਹਾਲੀ ਤੇ ਲੁਧਿਆਣਾ ਜ਼ਿਲ੍ਹਿਆਂ ਸਮੇਤ ਇਹਨਾਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ

ਮੋਹਾਲੀ, 4 ਜਨਵਰੀ : ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਸਿਰਫ 5 ਡਿਗਰੀ ਹੈ। ਪੂਰਾ ਪੰਜਾਬ ਠੰਡ ਅਤੇ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ‘ਚ

ਤੁਹਾਡੀ ਸਿਆਸੀ ਢਕਵੰਜ ਵਾਲੀ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ : ਮੁੱਖ ਮੰਤਰੀ ਮਾਨ
  • ਅਕਾਲੀ ਦਲ ਦੀ ‘ਪੰਜਾਬ ਬਚਾਲੋ’ ਯਾਤਰਾ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਸਿਆ ਤੰਜ 

ਚੰਡੀਗੜ੍ਹ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ
  • ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ, 4 ਜਨਵਰੀ