news

Jagga Chopra

Articles by this Author

ਵਿਜੀਲੈਂਸ ਬਿਉਰੋ ਵੱਲੋਂ ਦੋ ਸਰਪੰਚਾਂ ਤੇ ਦੋ ਪੰਚਾਇਤ ਸਕੱਤਰਾਂ ਖਿਲਾਫ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮੇ ਦਰਜ
  • ਦੋ ਸਰਪੰਚ ਤੇ ਇੱਕ ਪੰਚਾਇਤ ਸਕੱਤਰ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ 4 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਸਰਪੰਚਾਂ ਅਤੇ ਦੋ ਪੰਚਾਇਤ ਸਕੱਤਰਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਲੱਖਾਂ ਰੁਪਏ ਦਾ ਗਬਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਦੋ ਸਰਪੰਚਾਂ ਤੇ ਇੱਕ ਪੰਚਾਇਤ ਸਕੱਤਰ ਨੂੰ

ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ
  • ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ
  • ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ

ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ
  • ਇੰਸਟੀਚਿਊਟ ਦੇ 147 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋ ਚੁੱਕੇ ਹਨ ਸ਼ਾਮਲ
  • ਅਮਨ ਅਰੋੜਾ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ, 4 ਜਨਵਰੀ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ

ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ
  • ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਪਸ਼ੂਧਨ ਮੇਲੇ ‘ਚ ਹੁਸ਼ਿਆਰਪੁਰ ਨੂੰ ਛੱਡ ਕੇ ਸੂਬੇ ਭਰ ਦੇ ਘੋੜਾ ਮਾਲਕ ਹਿੱਸਾ ਲੈ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ
  • ਚਾਹਵਾਨ ਮਾਲਕ ਆਪਣੇ ਘੋੜਿਆਂ ਦੀ ਗਲੈਂਡਰਜ਼ ਟੈਸਟਿੰਗ ਦੀ ਨੈਗਟਿਵ ਰਿਪੋਰਟ ਲਿਆਉਣਾ ਯਕੀਨੀ ਬਣਾਉਣ: ਪਸ਼ੂ ਪਾਲਣ ਮੰਤਰੀ

ਚੰਡੀਗੜ੍ਹ, 4 ਜਨਵਰੀ : ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ
  • ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
  • ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 4 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ ‘ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ

ਵਿਧਾਇਕ ਸ਼ੈਰੀ ਕਲਸੀ ਨੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੇ ਮੋਹਤਬਰਾਂ ਦੀ ਹਾਜਰੀ ਵਿੱਚ ਤਹਿਸੀਲ ਕੰਪਲੈਕਸ ਬਟਾਲਾ ਦਾ ਰੱਖਿਆ ਨੀਂਹ ਪੱਥਰ
  • ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਵੇਗਾ ਨਵਾਂ ਤਹਿਸੀਲ ਕੰਪਲੈਕਸ ਬਟਾਲਾ
  • ਇੱਕੋ ਛੱਤ ਹੇਠਾ ਵੱਖ-ਵੱਖ ਸੇਵਾਵਾਂ ਮਿਲਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
  • ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਲਈ ਕੀਤਾ ਧੰਨਵਾਦ

ਬਟਾਲਾ, 4 ਜਨਵਰੀ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ
  • 5 ਅਤੇ 6 ਜਨਵਰੀ ਨੂੰ ਲੱਗਣ ਵਾਲੇ ਮੈਡੀਕਲ ਕੈਂਪਾਂ ਦਾ ਵੇਰਵਾ ਜਾਰੀ ਕੀਤਾ

ਗੁਰਦਾਸਪੁਰ, 4 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਰਹੱਦੀ ਪਿੰਡਾਂ ਵਿੱਚ ‘ਅਬਾਦ ਸੰਜੀਵਨੀ ਮੈਡੀਕਲ ਕੈਂਪ

ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਛਾਪੇਮਾਰੀ ਮੁਹਿੰਮ ਤੇਜ਼ ਕੀਤੀ
  • ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ
  • ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 'ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 4 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ

ਸੇਵਾ ਕੇਂਦਰਾਂ ਦਾ ਸਮਾਂ ਬਦਲਿਆ, ਹੁਣ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ 

ਸੰਗਰੂਰ, 4 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਤ ਲਹਿਰ ਦੇ ਮੱਦੇਨਜ਼ਰ ਸੰਗਰੂਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਖੁੱਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈ ਰਹੀ