ਸੰਗਰੂਰ, 4 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ
news
Articles by this Author
- ਦਿੜ੍ਹਬਾ ਪਹਿਲੇ ਅਤੇ ਬਲਾਕ ਸ਼ੇਰਪੁਰ ਤੀਜੇ ਸਥਾਨ ’ਤੇ ਆਇਆ: ਜਤਿੰਦਰ ਜੋਰਵਾਲ
- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮਗਨਰੇਗਾ ਸਟਾਫ਼ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ
ਸੰਗਰੂਰ, 4 ਜਨਵਰੀ : ਵਿੱਤੀ ਵਰ੍ਹੇ 2023-24 ਤਹਿਤ 1 ਅਪ੍ਰੈਲ 2023 ਤੋਂ 31 ਦਸੰਬਰ 2023 ਤੱਕ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਦਾ ਬਲਾਕ ਦਿੜ੍ਹਬਾ ਪਹਿਲੇ ਅਤੇ ਬਲਾਕ ਸ਼ੇਰਪੁਰ ਤੀਜੇ ਰੈਂਕ
- ਅਧਿਕਾਰੀਆਂ ਨੂੰ ਹਦਾਇਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਾਜੈਕਟ 'ਚ ਤੇਜੀ ਲਿਆਂਦੀ ਜਾਵੇ
ਪਟਿਆਲਾ, 4 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ
- ਵਿਧਾਇਕ ਕੋਹਲੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ
- ਕਿਹਾ, ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਪਟਿਆਲਾ ਸ਼ਹਿਰ ਬਣਿਆ ਸਾਂਝੀਵਾਲਤਾ ਦਾ ਪ੍ਰਤੀਕ
ਪਟਿਆਲਾ, 4 ਜਨਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੇ
- ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦਾ ਸਮਾਂ 31 ਜਨਵਰੀ ਤੱਕ ਸਵੇਰੇ 10:00 ਵਜੇ ਤੋਂ ਸ਼ਾਮ 04:30 ਵਜੇ ਤੱਕ ਕੀਤਾ
ਫ਼ਤਹਿਗੜ੍ਹ ਸਾਹਿਬ, 04 ਜਨਵਰੀ : ਸੂਬੇ ਵਿੱਚ ਪੈ ਰਹੀ ਸਰਦੀ ਅਤੇ ਵਧੇਰੇ ਧੁੰਦ ਨੂੰ ਮੱਦੇ ਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਸਮਾਂ ਤਬਦੀਲ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ
- ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਕਰਵਾਏ ਸਮਾਗਮ ਦੌਰਾਨ ਐਸ.ਪੀ. (ਡੀ), ਐਸ.ਡੀ.ਐਮ., ਕਾਰਜ ਸਾਧਕ ਅਫਸਰ ਦਾ ਕੀਤਾ ਗਿਆ ਸਨਮਾਨ
- ਸਲਾਨਾਂ ਸ਼ਹੀਦੀ ਸਭਾ ਦੌਰਾਨ 40 ਲੱਖ ਤੋਂ ਵੱਧ ਸੰਗਤ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਨਤਮਸਤਕ
ਫ਼ਤਹਿਗੜ੍ਹ ਸਾਹਿਬ, 04 ਜਨਵਰੀ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ
ਬਰਨਾਲਾ, 04 ਜਨਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਮਾਈ ਭਾਰਤ ਵਿਕਸਿਤ ਭਾਰਤ @2047 ਭਾਸ਼ਣ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਨੇ ਕਿਹਾ ਕਿ ਵਿਕਸਿਤ ਭਾਰਤ @2047 ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਸੁਪਨਾ ਹੈ ਕਿ ਭਾਰਤ
ਤਰਨ ਤਾਰਨ, 04 ਜਨਵਰੀ : ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਅੱਜ ਡਾ. ਕਮਲਪਾਲ ਨੇ ਬਤੌਰ ਸਿਵਲ ਸਰਜਨ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਤੇ ਪਹਿਲੇ ਸਿਵਲ ਸਰਜਨ ਡਾ. ਦਲਜੀਤ ਸਿੰਘ ਦੇ ਨਾਲ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ
ਤਰਨ ਤਾਰਨ, 04 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ
- ਕਿੱਟ ਰਾਹੀਂ ਦੁੱਧ ਚੋਂ ਯੂਰੀਆ, ਸਟਾਰਚ, ਸ਼ੂਗਰ, ਨਿਊਟਰਲਾਈਜਰ ਅਤੇ ਹਾਈਡ੍ਰੋਜਨ ਪਰਾਕਸਾਈਡ ਦੀ ਮਿਲਾਵਟ ਨੂੰ ਘਰ ਹੀ ਕਰ ਸਕਦੇ ਹਾਂ ਜਾਂਚ
- ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਨੂੰ ਦੁੱਧ ਦੀ ਜਾਂਚ ਲਈ ਕਿੱਟਾਂ ਖਰੀਦ ਕੇ ਘਰ ਵਿੱਚ ਰੱਖਣ ਦੀ ਅਪੀਲ
ਤਰਨ ਤਾਰਨ, 04 ਜਨਵਰੀ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵੱਲੋਂ