ਗੋਲਾਘਾਟ, 03 ਜਨਵਰੀ : ਆਸਾਮ ਦੇ ਗੋਲਾਘਾਟ ਜ਼ਿਲ੍ਹੇ ਦੇ ਡੇਰਗਾਂਵ ਇਲਾਕੇ ਨੇੜੇ ਅੱਜ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 25 ਤੋਂ ਵੱਧ ਲੋਕ ਜ਼ਖਮੀ ਹੋ ਗਏ। ਗੋਲਾਘਾਟ ਦੇ ਐੱਸਪੀ ਰਾਜੇਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਹਾਦਸਾ ਗੋਲਾਘਾਟ ਦੇ ਡੇਰਗਾਂਵ ਨੇੜੇ ਬਲੀਜਾਨ ਇਲਾਕੇ ਵਿਚ ਸਵੇਰੇ 5
news
Articles by this Author
ਤਹਿਰਾਨ, 03 ਜਨਵਰੀ : ਈਰਾਨ ਦੀ ਕੁਦਸ ਫੋਰਸ ਦੇ ਮੁਖੀ ਜਨਰਲ ਕਾਸਿਮ ਸੁਲੇਮਾਨੀ ਦੀ ਅਮਰੀਕੀ ਹਵਾਈ ਹਮਲੇ ਵਿੱਚ ਮੌਤ ਹੋ ਚੁੱਕੀ ਹੈ। ਬੁੱਧਵਾਰ ਨੂੰ ਕੇਰਮਾਨ ਸ਼ਹਿਰ ਵਿੱਚ ਕਾਸਿਮ ਸੁਲੇਮਾਨੀ ਦੀ ਕਬਰ ਦੇ ਨੇੜੇ ਦੋ ਵੱਡੇ ਧਮਾਕੇ ਹੋਣ ਦੀ ਸੂਚਨਾ ਮਿਲੀ ਹੈ। ਇਸ ਹਮਲੇ 'ਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ 141 ਲੋਕ ਜ਼ਖਮੀ ਹੋ ਗਏ ਸਨ। ਕਾਸਿਮ ਸੁਲੇਮਾਨੀ ਦੀ ਅੱਜ
ਚੰਡੀਗੜ੍ਹ, 03 ਜਨਵਰੀ : ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ, ਇਸੇ ਤਰ੍ਹਾਂ ਹੀ ਸੂਬਾ ਸਰਕਾਰ ਵੱਲੋਂ ਇੱਕ ਨਵਾਂ ਹੁਕਮ ਜਾਰੀ ਹੋਇਆ ਹੈ, ਜਿਸ ਵਿੱਚ ਸੂਬੇ ਦੇ 19000 ਸਕੂਲਾਂ ਵਿੱਚ ਤੈਨਾਤ ਗਣਿਤ ਅਤੇ ਵਿਗਿਆਨ ਵਿਸ਼ਿਆ ਨਾਲ ਸਬੰਧਿਤ ਤੇ ਹੋਰ ਕਿਸੇ ਵੀ ਕੰਮ ਦਾ ਬੋਝ ਪਾਉਣ ਤੋਂ ਰੋਕ ਕੇ ਸਿਰਫ ਬੱਚਿਆਂ ਦੀ
ਚੰਡੀਗੜ੍ਹ, 3 ਜਨਵਰੀ : ਪੰਜਾਬ ਵਿਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ
- ਸ਼੍ਰੋਮਣੀ ਕਮੇਟੀ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਆਯੋਜਿਤ ਕਰੇਗੀ
ਚੰਡੀਗੜ੍ਹ, 3 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫੈਸਲਾਕੀਤਾ ਕਿ ਉਹ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢ ਕੇ ਆਪ ਸਰਕਾਰ ਵੱਲੋਂ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ ਤੇ ਪਾਰਟੀ ਨੇ ਇਹ ਵੀ ਫੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ
- ਦੇਸ਼ ਦੀ ਜਨਤਾ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਤਿਆਰ: ਵਿਜੇ ਰੁਪਾਣੀ
- ਵਿਜੇ ਰੂਪਾਨੀ ਨੇ ਭਾਜਪਾ ਦੇ ਸੂਬਾਈ ਅਧਿਕਾਰੀਆਂ, ਇੰਚਾਰਜਾਂ, ਸਹਿ-ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ।
ਚੰਡੀਗੜ੍ਹ, 3 ਜਨਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ
ਅੰਮ੍ਰਿਤਸਰ, 3 ਜਨਵਰੀ : ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ 1 ਜਨਵਰੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ ਅਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ
ਖੰਨਾ, 03 ਜਨਵਰੀ : ਖੰਨਾ ਵਿਚ ਉਸ ਸਮੇਂ ਹਫੜਾ ਤਫੜੀ ਮਚ ਗਈ ਜਦੋਂ ਲੁਧਿਆਣਾ ਵਾਲਾ ਨੈਸ਼ਨਲ ਹਾਈਵੇ ਤੇ ਅਮਲੋਹ ਚੋਂਕ ਖੰਨਾ ਵਿਖੇ ਇਕ ਤੇਲ ਟੈਂਕਰ ਨੂੰ ਅੱਗ ਲੱਗ ਗਈ ਅਤੇ ਇਸ ਵਿਚੋਂ ਉਚੀਆਂ ਅੱਗ ਦੀਆਂ ਲਪਟਾਂ ਅਤੇ ਕਾਲਾ ਧੂੰਆਂ ਨਿਕਲਣ ਲੱਗਿਆ। ਇਸ ਅੱਗ ਕਾਰਨ ਸੜਕ ਦੇ ਉਪਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਵਾਜਾਈ ਰੋਕ ਦਿੱਤੀ ਗਈ ਅਤੇ ਆਲੇ ਦੁਆਲੇ ਦੇ ਇਲਾਕਿਆਂ ਤੋਂ ਅੱਗ ਬੁਝਾਊ
- ਸਿੱਖਿਆ ਮੰਤਰੀ ਨੇ ਜ਼ਿਲ੍ਹਾ ਲਾਇਬ੍ਰੇਰੀ 'ਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਕੀਤੀ ਖਾਸ ਗੱਲਬਾਤ
ਰੂਪਨਗਰ, 3 ਜਨਵਰੀ : ਡਾ. ਬੀ.ਆਰ. ਅੰਬੇਡਕਰ ਚੌਂਕ ਨਜ਼ਦੀਕ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੇ ਕੀਤੇ ਗਏ ਨਵੀਨੀਕਰਨ ਦਾ ਨਿਰੀਖਣ ਕਰਦਿਆਂ, ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਘੋਸ਼ਣਾ ਕੀਤੀ ਕਿ ਜ਼ਿਲ੍ਹਾ ਲਾਇਬ੍ਰੇਰੀ ਦਾ ਰੀਡਿੰਗ ਰੂਮ ਜਲਦ 24 ਘੰਟਿਆਂ ਲਈ ਖੁੱਲਾ ਰੱਖਣ
- ਆਪਣੀ ਕਿਸਮ ਦੀ ਇਹ ਪਹਿਲੀ ਤੇ ਵਿਲੱਖਣ ਭਾਈਵਾਲੀ ਸੂਬੇ ਦੇ ਜਲ ਸਰੋਤ ਸੰਭਾਲ ਪ੍ਰੋਗਰਾਮਾਂ ਵਿੱਚ ਪ੍ਰਾਈਵੇਟ ਖੇਤਰ ਦੀ ਸ਼ਮੂਲੀਅਤ ਵਧਾਏਗੀ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 3 ਜਨਵਰੀ : ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ।