news

Jagga Chopra

Articles by this Author

ਸ਼ਹੀਦੀ ਸਭਾ ਮੌਕੇ ਕਰਵਾਏ ਫੋਟੋਗ੍ਰਾਫੀ ਮੁਕਾਬਲਿਆਂ ਦੇ ਨਤੀਜੇ ਕੀਤੇ ਘੋਸ਼ਿਤ
  • ਚਾਰ ਵਿਸ਼ਿਆਂ ਤੇ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ ਸਨਮਾਨਤ
  • ਸਨਮਾਨ ਸਮਾਰੋਹ ਸਬੰਧੀ ਜੇਤੂਆਂ ਨੂੰ ਛੇਤੀ ਹੀ ਦਿੱਤੀ ਜਾਵੇਗੀ ਜਾਣਕਾਰੀ

ਫ਼ਤਹਿਗੜ੍ਹ ਸਾਹਿਬ, 03 ਜਨਵਰੀ : ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ

ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਦੌਰਾ
  • ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ 

ਬਰਨਾਲਾ, 3 ਜਨਵਰੀ : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਹਸਪਤਾਲ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ

ਈਕੋ-ਫਰੈਂਡਲੀ ਸ਼੍ਰੇਣੀ ਪੰਜਾਬ ਭਰ ਵਿੱਚੋਂ ਸਿਵਲ ਹਸਪਤਾਲ ਬਰਨਾਲਾ ਨੂੰ ਪਹਿਲਾ ਸਥਾਨ 
  • ਸੀ.ਐਚ.ਸੀ. ਧਨੌਲਾ ਨੂੰ ਕਾਇਕਲਪ ਪ੍ਰੋਗਰਾਮ ਵਿੱਚ ਦੂਸਰਾ ਸਥਾਨ
  • ਜ਼ਿਲ੍ਹੇ ਭਰ 'ਚੋਂ ਪੀ.ਐਚ.ਸੀ. ਸ਼ਹਿਣਾ ਅਤੇ ਹੈਲਥ ਵੈਲਨੈਸ ਸੈਂਟਰ ਕੱਟੂ ਪਹਿਲਾ ਸਥਾਨ

ਬਰਨਾਲਾ, 3 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਸੂਬੇ ਭਰ 'ਚੋਂ ਆਪਣੀਆਂ ਸਿਹਤ ਸੇਵਾਵਾਂ ਦੇ ਉੱਤਮ ਦਰਜੇ ਨੂੰ ਬਰਕਰਾਰ ਰੱਖਦਿਆਂ ਲਗਾਤਾਰ ਤੀਸਰੀ ਵਾਰ ਕਾਇਕਲਪ ਦੇ ਈਕੋ ਫਰੈਂਡਲੀ ਸ਼੍ਰੇਣੀ  ਵਿੱਚ ਸਿਵਲ ਹਸਪਤਾਲ

ਜ਼ਿਲ੍ਹਾ ਬਰਨਾਲਾ ਦੇ 11 ਆਮ ਆਦਮੀ ਕਲੀਨਿਕਾਂ 'ਚ ਹੁਣ ਤੱਕ 125081 ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ, ਮੀਤ ਹੇਅਰ 
  • 49687 ਸਿਹਤ ਟੈਸਟ ਮੁਫ਼ਤ ਕੀਤੇ ਗਏ 
  • ਬਰਨਾਲਾ, ਹੰਡਿਆਇਆ ਅਤੇ ਭਦੌੜ ਵਿਖੇ ਖੋਲ੍ਹੇ ਜਾਣਗੇ ਨਵੇਂ ਆਮ ਆਦਮੀ ਕਲੀਨਿਕ

ਬਰਨਾਲਾ, 3 ਜਨਵਰੀ : ਜ਼ਿਲ੍ਹਾ ਬਰਨਾਲਾ ਦੇ ਕੁੱਲ 11 ਆਮ ਆਦਮੀ ਕਲੀਨਿਕਾਂ 'ਚ ਹੁਣ ਤੱਕ 125081 ਮਰੀਜ਼ਾਂ ਦਾ ਮੁਫ਼ਤ ਇਲਾਜ ਅਤੇ 49687 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਤਿੰਨ ਨਵੇਂ ਆਮ ਆਦਮੀ ਕਲੀਨਿਕ ਬਰਨਾਲਾ

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਬਰਨਾਲਾ ਵੱਲੋਂ  ਪੀ.ਐਮ. ਜਵਾਹਰ ਨਵੋਦਿਆ ਵਿਦਿਆਲਾ ਢਿੱਲਵਾਂ,ਬਰਨਾਲਾ ਲਈ ਇੰਟਰਵਿਊ

ਬਰਨਾਲਾ,  3 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੀ.ਐਮ. ਜਵਾਹਰ ਨਵੋਦਿਆ ਵਿਦਿਆਲਾ ਢਿੱਲਵਾਂ,ਬਰਨਾਲਾ  ਨਾਲ ਤਾਲਮੇਲ ਕਰਕੇ ਮਿਤੀ 05 ਜਨਵਰੀ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ 01 ਵਜੇ ਤੱਕ ਡਾਟਾ ਐਂਟਰੀ ਉਪਰੇਟਰ (ਟ੍ਰੇਨਰ) (ਲੜਕੇ, ਲੜਕੀਆਂ ਦੋਵਾਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ

ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟਰੇਸ਼ਨ ਜੁਵੈਨਾਇਲ ਜਸਟਿਸ ਐਕਟ 2015 ਅਧੀਨ ਲਾਜ਼ਮੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਜਿਲ੍ਹਾ ਤਰਨ ਤਾਰਨ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੈਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀਂ ਹੈ, ਉਸ ਬਾਲ ਘਰ ਦੇ ਮੁਖੀ `ਤੇ ਵਿਭਾਗ ਵਲੋਂ ਜੁਵੈਨਾਇਲ ਜਸਟਿਸ

ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਪਿੰਡ ਤੁੜ ਵਿਖੇ ਖੋਲਿਆ ਗਿਆ ਸਬਜ਼ੀਆਂ ਦੀ ਨਰਸਰੀ ਉਤਪਾਦਨ ਤੇ ਫਾਰਮ ਫੀਲਡ ਸਕੂਲ 

ਤਰਨ ਤਾਰਨ, 03 ਜਨਵਰੀ : ਕਿ੍ਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਪਿੰਡ ਤੁੜ ਵਿਖੇ ਸਬਜ਼ੀਆਂ ਦੀ ਨਰਸਰੀ ਉਤਪਾਦਨ ਤੇ ਫਾਰਮ ਫੀਲਡ ਸਕੂਲ ਖੋਲਿਆ ਗਿਆ ਹੈ| ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਵੀਰਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਕੱਢਣ ਲਈ ਅਤੇ ਖੇਤੀ ਆਮਦਨ ਵਧਾਉਣ ਲਈ ਕੇ. ਵੀ  ਕੇ. ਬੂਹ ਲਗਾਤਾਰ ਕੰਮ ਕਰ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ
  • ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਦਿੱਤੇ ਨਿਰਦੇਸ਼

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਮੁੱਦਿਆ ਸਬੰਧੀ ਹੋਈ ਮੀਟਿੰਗ ਵਿੱਚ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਸਬ-ਡਵੀਜ਼ਨ ਖਡੂਰ

ਮਗਨਰੇਗਾ ਅਧੀਨ ਬਲਾਕ ਚੋਹਲਾ ਸਾਹਿਬ, ਗੰਡੀਵਿੰਡ, ਤਰਨਤਾਰਨ ਅਤੇ ਖਡੂਰ ਸਾਹਿਬ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 03 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਗਨਰੇਗਾ ਅਧੀਨ ਬਲਾਕ ਚੋਹਲਾ ਸਾਹਿਬ, ਗੰਡੀਵਿੰਡ, ਤਰਨਤਾਰਨ ਅਤੇ ਖਡੂਰ ਸਾਹਿਬ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ

ਮੰਤਰੀ ਜੌੜਾਮਾਜਰਾ ਨੂੰ ਮਿਲਕੇ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੱਕੇ ਖਾਲਿਆਂ ਦੇ ਪ੍ਰੋਜੈਕਟ ਬਾਰੇ ਕੀਤੀ ਚਰਚਾ
  • ਹਲਕੇ ਵਿਚ ਜਿਆਦਾ ਤੋਂ ਜਿਆਦਾ ਖਾਲੇ ਕੀਤੇ ਜਾਣਗੇ  ਪੱਕੇ : ਨਰਿੰਦਰ ਪਾਲ ਸਿੰਘ ਸਵਨਾ

ਫਾਜਿ਼ਲਕਾ, 3 ਜਨਵਰੀ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਲ ਸ਼੍ਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕੇ ਵਿਚ ਖਾਲੇ ਪੱਕੇ ਕਰਨ ਦੇ ਚੱਲ ਰਹੇ ਪ੍ਰੋਜੈਕਟ ਬਾਰੇ ਚਰਚਾ ਕੀਤੀ। ਵਿਧਾਇਕ ਨੇ ਇਸ