ਨਵੀਂ ਦਿੱਲੀ, 02 ਜਨਵਰੀ : ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਬਣਏ ਨਵੇਂ ਕਾਨੂੰਨ ਹਿੱਟ ਐਂਡ ਰਨ ਕਾਰਨ ਟਰੱਕ ਅਪ੍ਰੇਟਰਾਂ ਅਤੇ ਡਰਾਈਵਰਾਂ ਨੇ ਦੇਸ਼ ਭਰ ਦੀਆਂ ਸੜਕਾਂ ਨੂੰ ਜਾਮ ਕਰ ਦਿੱਤਾ ਹੈ। ਨਵੇਂ ਕਾਨੂੰਨ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ, ਜੰਮੂ ਕਸ਼ਮੀਰ, ਉੱਤਰ ਪ੍ਰਦੇਸ਼, ਹਿਮਾਚਲ ਸਮੇਤ ਹੋਰਨਾਂ ਸੂਬਿਆਂ ਵਿੱਚ ਵਿਰੋਧ ਲਗਾਤਾਰ ਜਾਰੀ ਹੈ। ਜਿਸ ਕਾਰਨ ਪੰਪਾਂ ਤੇ ਪੈਟਰੋਲ
news
Articles by this Author
ਬੇਗੂਸਰਾਏ, 02 ਜਨਵਰੀ : ਬਿਹਾਰ ਦੇ ਬੇਗੂਸਰਾਏ ‘ਚ ਬੀਤੀ ਰਾਤ ਇੱਕ ਪਰਿਵਾਰ ਦੇ 4 ਲੋਕਾਂ ਦੀ ਅੱਗ ਲੱਗਣ ਕਾਰਨ ਜ਼ਿੰਦਾ ਸੜ ਕੇ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਵਿੱਚ ਦੋ ਬੱਚੇ, ਪਤੀ-ਪਤਨੀ ਸ਼ਾਮਲ ਸਨ, ਇਹ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਔਰਤ ਦੋ ਮਹੀਨਿਆਂ ਦੀ ਗਰਭਵਤੀ ਸੀ। ਇਹ ਘਟਨਾਂ ਬਛਵਾੜਾ ਦੇ ਥਾਣੇ ਦੇ ਇਲਾਕੇ ਦੀ ਅਰਵਾ ਪੰਚਾਇਤ ਦੇ ਵਾਰਡ ਨੰਬਰ 9 ਵਿੱਚ
ਟੋਕੀਓ, 02 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਸੋਮਵਾਰ ਨੂੰ ਜਾਪਾਨ ਵਿੱਚ 7.6 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਬਾਅਦ ਇੱਥੇ ਸੁਨਾਮੀ ਆਈ। ਹਾਲਾਂਕਿ ਸ਼ਾਮ ਤੱਕ ਸਰਕਾਰ ਨੇ ਸੁਨਾਮੀ ਦੀ ਚਿਤਾਵਨੀ ਵਾਪਸ ਲੈ ਲਈ। ਸਮੁੰਦਰੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਘਰ ਨਾ ਪਰਤਣ ਦੀ ਸਲਾਹ ਦਿੱਤੀ ਗਈ ਹੈ। ਭੂਚਾਲ ਤੋਂ ਬਾਅਦ ਜਾਪਾਨ ਦੇ ਵਾਜਿਮਾ ਸ਼ਹਿਰ 'ਚ ਸੁਨਾਮੀ ਆਈ, ਜਿਸ ਕਾਰਨ
ਟੋਕੀਓ, 02 ਜਨਵਰੀ : ਨਵੇਂ ਸਾਲ 'ਤੇ ਆਏ ਜ਼ਬਰਦਸਤ ਭੂਚਾਲ ਤੋਂ ਬਾਅਦ ਇਕ ਹੋਰ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ, ਜਾਪਾਨ ਦੇ ਟੋਕੀਓ ਦੇ ਹਨੇਡਾ ਹਵਾਈ ਅੱਡੇ 'ਤੇ ਮੰਗਲਵਾਰ ਨੂੰ ਰਨਵੇਅ 'ਤੇ ਲੈਂਡਿੰਗ ਕਰਦੇ ਸਮੇਂ ਜਾਪਾਨ ਏਅਰਲਾਈਨਜ਼ ਦਾ ਜੈੱਟ ਕੋਸਟ ਗਾਰਡ ਦੇ ਜਹਾਜ਼ ਨਾਲ ਟਕਰਾ ਗਿਆ। ਇਹ ਘਟਨਾ ਹਨੇਦਾ ਹਵਾਈ ਅੱਡੇ 'ਤੇ ਵਾਪਰੀ। ਸਥਾਨਕ ਪ੍ਰਸਾਰਕ NHK ਨੇ
ਚੰਡੀਗੜ੍ਹ, 02 ਜਨਵਰੀ : ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਪੰਜਾਬ ਵਿੱਚ ਦਿਖਾਈ ਦੇਣ ਲੱਗਾ ਹੈ। ਸੂਬੇ ਦੇ 4100 ਪੰਪਾਂ ਵਿੱਚੋਂ 30 ਫੀਸਦੀ ਬੀਤੀ ਰਾਤ ਹੀ ਖਾਲੀ ਸਨ। ਕਈ ਪੈਟਰੋਲ ਪੰਪਾਂ ‘ਤੇ ਸਿਰਫ਼ ਇੱਕ ਦਿਨ ਦਾ ਤੇਲ ਬਚਿਆ ਹੈ, ਜੋ ਅੱਜ ਸ਼ਾਮ ਤੱਕ ਵਿਕ ਜਾਵੇਗਾ। ਇਹ ਜਾਣਕਾਰੀ ਕਪੂਰਥਲਾ ਦੇ ਦੋਆਬਾ ਪੈਟਰੋਲ ਪੰਪ ਦੇ ਮਾਲਕ ਅਤੇ ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦੇ
ਜਲੰਧਰ, 02 ਜਨਵਰੀ : ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ। ਡੀਸੀ ਵਿਸ਼ੇਸ਼ ਸਾਰੰਗਲ ਤੇ ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ ਤੇ ਹੁਣ ਜਲੰਧਰ ਦੇ ਤੇਲ ਡਿਪੂ ਤੋਂ ਜਲੰਧਰ ਤੇ ਆਸ-ਪਾਸ ਦੇ ਸ਼ਹਿਰਾਂ ਨੂੰ ਤੇਲ ਦੀ ਸਪਲਾਈ 2 ਘੰਟੇ ‘ਚ ਸ਼ੁਰੂ ਹੋ ਜਾਵੇਗੀ। ਡੀਸੀ ਵਿਸ਼ੇਸ਼
ਚੰਡੀਗੜ੍ਹ, 02 ਜਨਵਰੀ : ਪੰਜਾਬ 'ਚ ਜਨਵਰੀ ਮਹੀਨੇ 'ਚ ਦਿਨ ਹੋਰ ਠੰਡੇ ਰਹਿਣਗੇ। ਮੌਸਮ ਵਿਭਾਗ ਅਨੁਸਾਰ ਪੂਰੇ ਮਹੀਨੇ ਦਿਨ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਜਦੋਂਕਿ ਰਾਤ ਦਾ ਤਾਪਮਾਨ ਆਮ ਨਾਲੋਂ ਜਾਂ ਆਮ ਨਾਲੋਂ ਵੱਧ ਦਰਜ ਕੀਤਾ ਜਾਵੇਗਾ। ਜਨਵਰੀ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਨਵੇਂ ਸਾਲ ਦੇ ਪਹਿਲੇ ਦਿਨ ਦਿਨ ਦੇ ਤਾਪਮਾਨ
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਰਾਜ 'ਚ ਡੀਜ਼ਲ ਤੇ ਪੈਟਰੋਲ ਦੀ ਵੰਡ ਦੀ ਨਿਗਰਾਨੀ ਕਰਨ ਲਈ ਸੀਨੀਅਰ ਰਾਜ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ
ਐੱਸਏਐੱਸ ਨਗਰ, 2 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਾਇਮਰੀ, ਮਿਡਲ, ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, PSEB ਪ੍ਰੀਖਿਆਵਾਂ (PSEB Exams 2024) ਫਰਵਰੀ ਅਤੇ ਮਾਰਚ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ
- ਅਸੀਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇ ਰਹੇ ਹਾਂ, ਝੋਨੇ ਦੇ ਸੀਜ਼ਨ ਵਿੱਚ ਬਿਜਲੀ ਰਿਕਾਰਡ ਮੰਗ ਪੂਰੀ ਕੀਤੀ, ਪੀਐਸਪੀਸੀਐਲ ਦੇ ਬਕਾਇਆ ਕਲੀਅਰ ਕੀਤੇ, ਇੱਕ ਪਾਵਰ ਪਲਾਂਟ ਖਰੀਦਿਆ ਅਤੇ ਪੀਐਸਪੀਸੀਐਲ ਨੂੰ ਮੁਨਾਫਾ ਕਮਾਉਣ ਵਾਲਾ ਵਿਭਾਗ ਬਣਾਇਆ: ਮਲਵਿੰਦਰ ਕੰਗ
- ਸਰਕਾਰੀ ਖੇਤਰਾਂ ਨੂੰ ਮਜ਼ਬੂਤ ਕਰਨਾ, ਆਮ ਲੋਕਾਂ ਦੀ ਸਹੂਲਤ ਅਤੇ ਸਾਰਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ