- ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦਾ ਕਲੱਸਟਰ ਬਣਾ ਕੇ ਸੁਣੀਆਂ ਜਾਣਗੀਆਂ ਮੁਸ਼ਕਿਲਾਂ
ਮੋਗਾ, 16 ਸਤੰਬਰ 2024 : ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ