news

Jagga Chopra

Articles by this Author

ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਜ਼ੋੜਨ ਲਈ ਉਤਸ਼ਾਹਿਤ ਕਰ ਰਹੀ ਹੈ : ਕੈਬਨਿਟ ਮੰਤਰੀ ਧਾਲੀਵਾਲ

ਅੰਮ੍ਰਿਤਸਰ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੋਜਵਾਨਾਂ ਨੂੰ ਖੇਡਾਂ ਵੱਲ ਜ਼ੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਨੋਜਵਾਨ ਖੇਡਾਂ ਵਿਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ।  ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ  ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸੇਟ ਫਰਾਂਸਿਸ ਸਕੂਲ ਅੰਮ੍ਰਿਤਸਰ ਵਲੋ ਕਰਵਾਏ ਗਏ ਕਿ੍ਰਸਮਿਸ ਯੂਥ ਮੇਲੇ

ਪੰਜਾਬ ਵਿੱਚ ਬੀਜੇਪੀ 13 ਸੀਟਾਂ ‘ਤੇ ਆਪਣੇ ਦਮ ਤੇ ਲੜੇਗੀ ਲੋਕ ਸਭਾ ਚੋਣਾਂ : ਸ਼ੇਖਾਵਤ

ਬਠਿੰਡਾ, 30 ਦਸੰਬਰ : ਭਾਰਤੀ ਜਨਤਾ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਪੰਜਾਬ ਵਿੱਚ ਆਪਣੇ ਦਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਹੇਠ ਸਾਰੇ 13 ਹਲਕਿਆਂ ਵਿੱਚ ਚੋਣ ਲੜੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਬਠਿੰਡਾ ਵਿਖੇ ਇੱਕ ਪ੍ਰੈਸ ਮਿਲਣੀ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਵੈਸੇ ਤਾਂ ਰਾਜਨੀਤੀ ਵਿੱਚ ਹਮੇਸ਼ਾਂ ਸੰਭਾਵਨਾਵਾਂ

ਜਾਖੜ ਦਾ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਵਾਬ, ਕਿਹਾ ਦਿੱਤੇ ਬਿਆਨ ’ਤੇ ਕਾਇਮ ਹਾਂ

ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਝਾਕੀਆਂ ’ਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਫੋਟੋ ਵਾਲੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਨੂੰ ਸਾਬਤ ਕਰਨ ਦੀ ਦਿੱਤੀ ਚੁਣੌਤੀ ਦੇ ਜਵਾਬ ਵਿਚ ਜਾਖੜ ਨੇ ਕਿਹਾ ਹੈ ਕਿ ਉਹ ਆਪਣੇ ਬਿਆਨ ’ਤੇ ਕਾਇਮ ਹਨ। ਉਹਨਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਮੈਂ ਜੋ ਕੱਲ੍ਹ ਕਿਹਾ ਸੀ

ਪੰਜਾਬ ਦੇ ਮੁੱਦੇ ਚੁੱਕਣ ਤੋਂ ਨਹੀਂ ਰੋਕ ਸਕੇਗੀ ਆਪ ਸਰਕਾਰ : ਬਿਕਰਮ ਸਿੰਘ ਮਜੀਠੀਆ
  • ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ, ਕਿਹਾ ਕਿ ਐਸਆਈਟੀ ਦੇ ਮੁਖੀ ਭਲਕੇ ਹੋ ਰਹੇ ਹਨ ਸੇਵਾ ਮੁਕਤ, ਹੁਣ ਤੁਸੀਂ ਆਪ ਮੁਖੀ ਬਣ ਕੇ ਟਕਰੋ
  • ਕੇਜਰੀਵਾਲ ਨੂੰ ਆਖਿਆ ਕਿ ਉਹਨਾਂ ਨੂੰ ਈ ਡੀ ਸੰਮਨਾਂ ਤੋਂ ਡਰਨ ਦੀ ਲੋੜ ਨਹੀਂ, ਉਹ ਖੁਦ 3 ਜਨਵਰੀ 2024 ਨੂੰ ਉਹਨਾਂ ਦੇ ਨਾਲ ਜਾਣ ਲਈ ਤਿਆਰ

ਪਟਿਆਲਾ, 30 ਦਸੰਬਰ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ

ਸੀਨੀਅਰ ਆਈਏਐਸ ਵੀ.ਕੇ. ਸਿੰਘ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸੈਕਟਰੀ ਨਿਯੁਕਤ 

ਚੰਡੀਗੜ੍ਹ, 30 ਦਸੰਬਰ : ਸੀਨੀਅਰ ਆਈਏਐਸ ਅਫਸਰ ਵਿਜੈ ਕੁਮਾਰ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸਪੈਸ਼ਲ ਚੀਫ ਸੈਕਟਰੀ ਲਾਇਆ ਗਿਆ ਹੈ, ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਏ.ਵੇਣੂ ਪ੍ਰਸਾਦ ਦੇ ਸੇਵਾਮੁਕਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਅਹੁਦੇ ‘ਤੇ ਕਿਸੇ ਦੀ ਨਿਯੁਕਤੀ ਨਹੀਂ ਕੀਤੀ ਸੀ। ਵੀਕੇ ਸਿੰਘ, ਜੋ 2017 ਤੋਂ ਕੇਂਦਰੀ ਡੈਪੂਟੇਸ਼ਨ ‘ਤੇ

ਨਾਜਾਇਜ਼ ਮਾਈਨਿੰਗ ਕਾਰਨ ਸੂਬੇ ਦੇ ਜੰਗਲ ਖਤਮ ਹੋ ਰਹੇ ਹਨ, ਵਾਤਾਵਰਣ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ : ਹਾਈਕੋਰਟ 

ਚੰਡੀਗੜ੍ਹ, 30 ਦਸੰਬਰ : ਪੰਜਾਬ ’ਚ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਤੋਂ ਨਾ ਸਿਰਫ ਸੂਬੇ ਦੇ ਜੰਗਲ ਖਤਮ ਹੋ ਰਹੇ ਹਨ ਬਲਕਿ ਵਾਤਾਵਰਣ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਜ਼ਮੀਨ ਹਵਾ ਅਤੇ ਪਾਣੀ ਨੂੰ ਦੁਸ਼ਿਤ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਅੱਗੇ ਕਿਹਾ ਕਿ ਇਸਦਾ ਸਮਾਜ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਗਰੀਬਾਂ ਨੂੰ ਇਸ

ਦੋ ਵਿਅਕਤੀਆਂ ਦੀ ਗੈਸ ਨਾਲ ਦਮ ਘੁੱਟਣ ਕਾਰਨ ਮੌਤ 

ਅਜਨਾਲਾ, 30 ਦਸੰਬਰ : ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਦੋ ਵਿਅਕਤੀਆਂ ਦੀ ਗੈਸ ਨਾਲ ਦਮ ਘੁੱਟਣ ਕਾਰਨ ਮੌਤ ਹੋ ਜਾਣ ਦੀ ਖਬਰ ਹੈ।  ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਵਿਅਕਤੀ ਅਜਨਾਲਾ ਦੇ ਇੱਕ ਪੈਲੇਸ ਵਿੱਚ ਕੰਮ ਕਰਦੇ ਸਨ, ਜਿੱਥੇ ਉਨ੍ਹਾਂ ਨੇ ਬੀਤੀ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਸੁੱਤੇ ਸਨ ਤੇ ਅੰਗੀਠੀ ਦੀ ਗੈਸ ਕਾਰਨ ਦੋਵਾਂ

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ 

ਚੰਡੀਗੜ੍ਹ, 30 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ, ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀ.ਓ.ਆਈ.) ਦੇ ਡਾਇਰੈਕਟਰ ਐਲ. ਕੇ. ਯਾਦਵ ਵੱਲੋਂ ਅੱਜ ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਵਿੱਚ ਮਨੁੱਖੀ ਤਸਕਰੀ ਸਬੰਧੀ ਜਾਂਚ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ

ਗੈਂਗਸਟਰ ਲਖਬੀਰ ਸਿੰਘ ਲੰਡਾ ਅੱਤਵਾਦੀ ਘੋਸ਼ਿਤ

ਚੰਡੀਗੜ੍ਹ, 30 ਦਸੰਬਰ : ਭਾਰਤ ਸਰਕਾਰ ਨੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਲੰਡਾ 9 ਮਈ, 2022 ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ। ਪੰਜਾਬ ਪੁਲਿਸ ਅਤੇ ਐਨਆਈਏ ਨੇ ਇਸ ਮਾਮਲੇ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ 3 ਜਨਵਰੀ ਨੂੰ

ਗਾਂਧੀਨਗਰ, 30 ਦਸੰਬਰ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵਾਲੀਬਾਲ ਟੀਮਾਂ ਦੀ ਚੋਣ