ਕਤਰ/ਨਵੀਂ ਦਿੱਲੀ, 28 ਦਸੰਬਰ : ਕਤਰ 'ਚ ਗ੍ਰਿਫਤਾਰ ਕੀਤੇ ਗਏ 8 ਭਾਰਤੀ ਮਲਾਹਾਂ ਦੀ ਮੌਤ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਦਖਲ ਤੋਂ ਬਾਅਦ ਕਤਰ ਦੀ ਅਪੀਲੀ ਅਦਾਲਤ ਨੇ ਇਹ ਫੈਸਲਾ ਦਿੱਤਾ, ਜਿਸ ਵਿੱਚ ਸਜ਼ਾ ਘੱਟ ਕੀਤੀ ਗਈ ਹੈ। ਕਤਰ 'ਚ ਭਾਰਤੀ ਰਾਜਦੂਤ ਅਤੇ ਹੋਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਪਰਿਵਾਰਕ ਮੈਂਬਰਾਂ ਸਮੇਤ ਅਦਾਲਤ 'ਚ
news
Articles by this Author
ਗੁਨਾ, 28 ਦਸੰਬਰ : ਗੁਨਾ ਤੋਂ ਹਾਰੂਨ ਜਾ ਰਹੀ ਸੀਕਰਵਾਰ ਬੱਸ ਨੂੰ ਬੁੱਧਵਾਰ ਰਾਤ ਕਰੀਬ 8.30 ਵਜੇ ਡੰਪਰ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਡੀਜ਼ਲ ਦੀ ਟੈਂਕੀ ਫਟ ਗਈ ਅਤੇ ਬੱਸ ਨੂੰ ਅੱਗ ਲੱਗ ਗਈ, ਜਿਸ ਵਿਚ 13 ਸਵਾਰੀਆਂ ਜ਼ਿੰਦਾ ਸੜ ਗਈਆਂ ਅਤੇ 16 ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਯਾਤਰੀਆਂ ਦਾ ਜ਼ਿਲਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਨ੍ਹਾਂ 'ਚੋਂ ਕੁਝ ਦੀ ਹਾਲਤ
ਅੰਕਾਰਾ, 28 ਦਸੰਬਰ : ਉੱਤਰੀ-ਪੱਛਮੀ ਤੁਰਕੀ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਮਾਲਕੀ ਵਾਲੀ ਅਨਾਦੋਲੂ ਸਮਾਚਾਰ ਏਜੰਸੀ ਦੇ ਅਨੁਸਾਰ, ਸਾਕਾਰੀਆ ਪ੍ਰਾਂਤ ਦੇ ਦਗਦੀਬੀ ਨੇੜਲੇ ਉੱਤਰੀ ਮਾਰਮਾਰਾ ਹਾਈਵੇਅ 'ਤੇ ਹਾਦਸੇ
ਚੰਡੀਗੜ੍ਹ, 28 ਦਸੰਬਰ : ਉੱਤਰੀ ਭਾਰਤ ਸੰਘਣੀ ਧੁੰਦ ਨਾਲ ਘਿਰਿਆ ਹੋਇਆ ਹੋਣ ਕਰਕੇ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਲਈ ਰੈੱਡ ਅਲਰਟ ਕੀਤਾ ਹੋਇਆ ਹੈ। ਮੌਸਮ ਵਿਗਿਆਨੀਆਂ ਅਨੁਸਾਰ ਪੱਛਮੀ ਗੜਬੜੀ ਕਾਰਨ ਇਸ ਸਾਲ ਦੇ ਆਖਰੀ ਦਿਨ 31 ਦਸੰਬਰ ਤੱਕ ਸਰਗਰਮ ਰਹਿ ਸਕਦੀ ਹੈ। ਇਸ ਕਾਰਨ ਪੰਜਾਬ, ਹਰਿਆਣਾ ‘ਚ ਬੱਦਲ ਛਾਏ ਰਹਿਣਗੇ ਅਤੇ ਕੁੱਝ ਥਾਵਾਂ ਤੇ ਮੀਂਹ ਪੈਣ ਦੀ
ਬਲਾਚੌਰ, 28 ਦਸੰਬਰ : ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਤੋਂ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੋਣ ਲਈ ਸ਼ਰਧਾਂਲੂਆਂ ਨਾਲ ਉੱਤਰ ਪ੍ਰਦੇਸ਼ ਦੇ ਸ਼ਹਿਰ ਬਾਗਪੁਰ ‘ਚ ਵਾਪਰੇ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਲਾਚੌਰ ਤੋਂ 13 ਸ਼ਰਧਾਲੂ ਟੈਂਪੂ ਟਰੈਵਲਰ ਰਾਹੀਂ ਵਰਿੰਦਾਵਨ ਅਤੇ ਹੋਰ ਧਾਰਮਿਕ ਅਸਥਾਨਾਂ ਤੇ ਮੱਥਾ ਟੇਕਣ ਲਈ ਗਏ ਸਨ
- ਸਾਹਿਬਜ਼ਾਦਿਆਂ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦੀ ਚਿਣਗ ਜਗਾਈ : ਐਡਵੋਕੇਟ ਧਾਮੀ
ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ
- ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੀਤਾ ਸਤਿਕਾਰ ਭੇਟ
ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
- ਕੰਮ ਵਿਚ ਦੇਰੀ ਕਰਨ 'ਤੇ ਮੁੱਖ ਮੰਤਰੀ ਨੇ ਲਿਆ ਵੱਡਾ ਏਕਸ਼ਨ
- ਜਨ ਸਹਿਤ ਇੰਜੀਨੀਅਰਿੰਗ ਵਿਭਾਗ ਦੇ ਈਆਈਸੀ ਤੇ ਈਸੀ ਨੂੰ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਕੀਤਾ ਬਾਹਰ, ਦੋਵਾਂ ਨੂੰ 5 ਦਿਨ ਦੀ ਕੰਪਲਸਰੀ ਲੀਵ 'ਤੇ ਭੇਜਿਆ
- ਅੱਗੇ ਵੀ ਸਹੀ ਢੰਗ ਨਾਲ ਕੰਮ ਕਰਨ ਦੀ ਦਿੱਤੀ ਚੇਤਾਵਨੀ
- ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਤਰਜ 'ਤੇ ਜਲਦੀ ਹੀ ਗ੍ਰਾਮੀਣ ਖੇਤਰਾਂ ਦੇ ਲਈ ਵੀ ਬਣੇਗੀ
- ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਮੀਟਿੰਗ ਰਹੀ ਬੇਸਿੱਟਾ, ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ।
ਚੰਡੀਗੜ੍ਹ, 28 ਦਸੰਬਰ : ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਵਿੱਚ ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ।
- ਸਪੀਕਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੋਸ਼ਨੀ ਵਿਚ ਤੁਰੰਤ ਕਾਰਵਾਈ ਕਰਨ: ਡਾ. ਸੁਖਵਿੰਦਰ ਸੁੱਖੀ
ਚੰਡੀਗੜ੍ਹ, 28 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਸ਼ਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ 21 ਦਸੰਬਰ 2023 ਨੂੰ ਸੁਣਾਈ ਦੋ ਸਾਲ ਦੀ ਬਾਮੁਸ਼ਕੱਤ ਕੈਦ ਦੀ ਸਜ਼ਾ ਦੇ ਮੱਦੇਨਜ਼ਰ ਉਹਨਾਂ ਨੂੰ ਤੁਰੰਤ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਪੰਜਾਬ ਵਿਧਾਨ