news

Jagga Chopra

Articles by this Author

ਮੋਟਰਸਾਈਕਲ ਸਵਾਰਾਂ ਨੇ ਇੱਕ ਨੌਜਵਾਨ ਨੂੰ ਮਾਰੀਆਂ ਗੋਲੀਆਂ, ਗੰਭੀਰ ਜਖ਼ਮੀ

ਗੁਰਦਾਸਪੁਰ, 28 ਦਸੰਬਰ : ਕਸਬਾ ਧਾਰੀਵਾਲ ਵਿਖੇ ਮਿਲ ਗਰਾਊਂਡ ਵਿਚ ਖੜ੍ਹੇ ਇਕ ਨੌਜਵਾਨ ਨੂੰ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸ ਨੂੰ ਇਲਾਜ ਲਈ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਸ਼ੈਲੀ ਪੁੱਤਰ ਮਰਹੂਮ ਜਗਦੀਸ਼ ਰਾਜ ਵਾਸੀ ਧਾਰੀਵਾਲ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੇ

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ ਏਜੰਸੀਆਂ ਵੱਲੋਂ ਮਿਲ ਰਹੀ ਸੀ ਹਮਾਇਤ : ਡੀਜੀਪੀ ਯਾਦਵ
  • ਪੰਜਾਬ ਪੁਲਿਸ ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਦੋਸ਼ੀ ਵਿਕਰਮਜੀਤ ਵਿੱਕੀ ਰਾਜਸਥਾਨ ‘ਚ ਜਾਰਡਨ ਦੇ ਸਨਸਨੀਖੇਜ ਕਤਲ ਵਿੱਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ

ਚੰਡੀਗੜ੍ਹ, 28 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ

ਮੈਸ ਵਿਜ਼ਨਵੇਅ ਆਈਲੈਟਸ ਐਂਡ ਇਮੀਗ੍ਰੇਸ਼ਨ ਨੂੰ ਜਾਰੀ ਕੀਤਾ ਲਾਇਸੰਸ 

ਨਵਾਂਸ਼ਹਿਰ, 28 ਦਸੰਬਰ : ਮੈਸ ਵਿਜ਼ਨਵੇਅ ਆਈਲੈਟਸ ਐਂਡ ਇਮੀਗ੍ਰੇਸ਼ਨ ਪਹਿਲੀ ਮੰਜ਼ਿਲ, ਸਵਰਨਕਾਰ ਭਵਨ ਰਾਹੋਂ ਰੋਡ ਨਵਾਂਸ਼ਹਿਰ ਦਾ ਲਾਇਸੰਸ ਵਹਾਲ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਕਤ ਟ੍ਰੈਵਲ ਏਜੰਸੀ ਦੇ ਮਾਲਿਕ ਅਰੁਣ ਕੁਮਾਰ ਵਾਸੀ ਸਲੋਹ ਰੋਡ ਨਿਊ ਮਾਡਲ ਟਾਊਨ ਨਵਾਂਸ਼ਹਿਰ ਨੂੰ ਕਨਸਲਟੈਂਸੀ ਐਂਡ

ਆਪਦਾ ਮਿੱਤਰ ਸਿਖਲਾਈ ਕੈਂਪ ਦੇ 10ਵੇਂ ਦਿਨ ਸੀਬੀਆਰਐਨ ਬਾਰੇ ਸਿਖਲਾਈ ਲਈ

ਐਸ.ਬੀ.ਐਸ.ਨਗਰ, 28 ਦਸੰਬਰ : ਐਸ.ਬੀ.ਐਸ.ਨਗਰ ਵਿਖੇ ਆਪਦਾ ਮਿੱਤਰ ਸਿਖਲਾਈ ਕੈਂਪ ਵਿੱਚ ਵਲੰਟੀਅਰਾਂ ਨੂੰ ਕਿਸੇ ਵੀ ਕਿਸਮ ਦੀ ਆਫ਼ਤ ਦੌਰਾਨ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਭੂਚਾਲ, ਹੜ੍ਹ, ਚੱਕਰਵਾਤ, ਜ਼ਮੀਨ ਖਿਸਕਣ ਦੀ ਸਥਿਤੀ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਸਕਣ। ਇਸ

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਅਤੇ ਬੀ. ਡੀ.ਪੀ. ਓ ਦਫ਼ਤਰ ਦੇ ਕੰਮਾਂ ਦੀ ਕੀਤੀ ਪੜਤਾਲ 
  • ਡਿਪਟੀ ਕਮਿਸ਼ਨਰ ਨੇ ਕੰਮ ਜਲਦੀ ਨਿਪਟਾਉਣ ਦੇ ਦਿੱਤੇ ਆਦੇਸ਼ 

ਡੇਰਾਬੱਸੀ, 28 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਦਫ਼ਤਰ ਅਤੇ ਬੀ. ਡੀ.ਪੀ. ਓ ਦਫ਼ਤਰ, ਡੇਰਾਬੱਸੀ ਦੇ ਦਫਤਰੀ ਰਿਕਾਰਡ ਦੀ ਪੜਤਾਲ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ
  • ਸ਼ਰਧਾਲੂਆਂ ਨੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਦੀ ਕੀਤੀ ਸ਼ਲਾਘਾ

ਖਰੜ, 28 ਦਸੰਬਰ : ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਖਰੜ ਦੀ ਮਾਜਰੀ ਸਬ ਤਹਿਸੀਲ ਤੋਂ ਸਾਲਾਸਰ

ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਕੀਤਾ ਸੰਬੋਧਨ; ਨਗਰ ਨਿਗਮ ਨੇ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੇ ਤਹਿਤ ਆਯੋਜਿਤ ਕੀਤਾ ਮੈਗਾ ਕੈਂਪ*

ਲੁਧਿਆਣਾ, 28 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਲਾਭਪਾਤਰੀਆਂ ਨੂੰ ਸੰਬੋਧਨ ਕੀਤਾ। ਇਸੇ ਤਹਿਤ ਨਗਰ ਨਿਗਮ ਵੱਲੋਂ ਜਵਾਹਰ ਨਗਰ ਕੈਂਪ ਇਲਾਕੇ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਤਹਿਤ ਇੱਕ ਮੈਗਾ ਕੈਂਪ ਲਗਾਇਆ ਗਿਆ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨਾ ਸਿਰਫ਼

ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ
  • ਹੁਣ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ

ਬਟਾਲਾ, 28 ਦਸੰਬਰ : ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ

ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਹੋ ਨਿਬੜਿਆ ਸਾਲ 2023
  • ਆਪਣੀ ਬੇਹਤਰ ਕਾਰਗੁਜ਼ਾਰੀ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਕੌਮੀ ਅਤੇ ਰਾਜ ਪੱਧਰ ’ਤੇ ਐਵਾਰਡ ਹਾਸਲ ਕੀਤੇ
  • ਸਾਲ 2024 ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 28 ਦਸੰਬਰ : ਸਾਲ 2023 ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਸਾਲ ਹੋ ਨਿਬੜਿਆ ਹੈ। ਮਾਣਯੋਗ ਮੁੱਖ

ਡਿਪਟੀ ਕਮਿਸ਼ਨਰ ਵੱਲੇਂ ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ

ਤਰਨ ਤਾਰਨ 28, ਦਸੰਬਰ : ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ