news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਅਤੇ ਬੀ. ਡੀ.ਪੀ. ਓ ਦਫ਼ਤਰ ਦੇ ਕੰਮਾਂ ਦੀ ਕੀਤੀ ਪੜਤਾਲ 
  • ਡਿਪਟੀ ਕਮਿਸ਼ਨਰ ਨੇ ਕੰਮ ਜਲਦੀ ਨਿਪਟਾਉਣ ਦੇ ਦਿੱਤੇ ਆਦੇਸ਼ 

ਡੇਰਾਬੱਸੀ, 28 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਦਫ਼ਤਰ ਅਤੇ ਬੀ. ਡੀ.ਪੀ. ਓ ਦਫ਼ਤਰ, ਡੇਰਾਬੱਸੀ ਦੇ ਦਫਤਰੀ ਰਿਕਾਰਡ ਦੀ ਪੜਤਾਲ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ
  • ਸ਼ਰਧਾਲੂਆਂ ਨੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਦੀ ਕੀਤੀ ਸ਼ਲਾਘਾ

ਖਰੜ, 28 ਦਸੰਬਰ : ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਖਰੜ ਦੀ ਮਾਜਰੀ ਸਬ ਤਹਿਸੀਲ ਤੋਂ ਸਾਲਾਸਰ

ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਕੀਤਾ ਸੰਬੋਧਨ; ਨਗਰ ਨਿਗਮ ਨੇ 'ਵਿਕਸਿਤ ਭਾਰਤ ਸੰਕਲਪ ਯਾਤਰਾ' ਦੇ ਤਹਿਤ ਆਯੋਜਿਤ ਕੀਤਾ ਮੈਗਾ ਕੈਂਪ*

ਲੁਧਿਆਣਾ, 28 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦੇ ਤਹਿਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਲਾਭਪਾਤਰੀਆਂ ਨੂੰ ਸੰਬੋਧਨ ਕੀਤਾ। ਇਸੇ ਤਹਿਤ ਨਗਰ ਨਿਗਮ ਵੱਲੋਂ ਜਵਾਹਰ ਨਗਰ ਕੈਂਪ ਇਲਾਕੇ ਵਿੱਚ 'ਵਿਕਸਿਤ ਭਾਰਤ ਸੰਕਲਪ ਯਾਤਰਾ' ਤਹਿਤ ਇੱਕ ਮੈਗਾ ਕੈਂਪ ਲਗਾਇਆ ਗਿਆ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਨਾ ਸਿਰਫ਼

ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ
  • ਹੁਣ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ

ਬਟਾਲਾ, 28 ਦਸੰਬਰ : ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ

ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਹੋ ਨਿਬੜਿਆ ਸਾਲ 2023
  • ਆਪਣੀ ਬੇਹਤਰ ਕਾਰਗੁਜ਼ਾਰੀ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਕੌਮੀ ਅਤੇ ਰਾਜ ਪੱਧਰ ’ਤੇ ਐਵਾਰਡ ਹਾਸਲ ਕੀਤੇ
  • ਸਾਲ 2024 ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 28 ਦਸੰਬਰ : ਸਾਲ 2023 ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਦੇ ਪੱਖ ਤੋਂ ਇਤਿਹਾਸਕ ਅਤੇ ਯਾਦਗਾਰੀ ਸਾਲ ਹੋ ਨਿਬੜਿਆ ਹੈ। ਮਾਣਯੋਗ ਮੁੱਖ

ਡਿਪਟੀ ਕਮਿਸ਼ਨਰ ਵੱਲੇਂ ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ

ਤਰਨ ਤਾਰਨ 28, ਦਸੰਬਰ : ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ

ਡਿਪਟੀ ਕਮਿਸ਼ਨਰ ਵੱਲੋਂ ਠੰਡ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵਾਂ ਤੋਂ  ਸਾਵਧਾਨ ਰਹਿਣ ਲਈ ਜ਼ਿਲ੍ਹਾ ਵਾਸੀਆਂ ਨੂੰ ਅਪੀਲ

ਤਰਨ ਤਾਰਨ, 28 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪੈਣ ਵਾਲੀ

ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਬਾਜੀਗਰ ਬਸਤੀ ਦੀ ਸੜਕ ਦਾ ਕੰਮ ਕਰਵਾਇਆ ਸ਼ੁਰੂ

ਫ਼ਰੀਦਕੋਟ 28 ਦਸੰਬਰ : ਫ਼ਰੀਦਕੋਟ ਨਿਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਬਾਜੀਗਰ ਬਸਤੀ ਦੀ ਸੜਕ ਬਣਾਉਣ ਦੀ ਮੰਗ ਸੀ। ਐਮ.ਐਲ.ਏ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਇਲਾਕਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਬਾਜ਼ੀਗਰ ਬਸਤੀ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ  ਵੱਲੋਂ ਰਾਜ ਦੇ

ਕਣਕ ਦਾ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ

ਫ਼ਰੀਦਕੋਟ 28 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਦਮਾਂ ਸਦਕਾ ਇਸ ਵਾਰ ਬਹੁਗਿਣਤੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕੀਤੀ ਪਰ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਹੋਣ ਕਾਰਨ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਗੁਰਮੀਤ ਸਿੰਘ ਤੇ ਕੁਝ ਕਿਸਾਨਾਂ ਵੱਲੋਂ  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ

ਆਸਟ੍ਰੇਲੀਆ ‘ਚ ਪੰਜਾਬੀ ਟੈਕਸੀ ਚਾਲਕ ਨੇ 8000 ਡਾਲਰ ਮੋੜ ਕੇ ਇਮਾਨਦਾਰੀ ਦੀ ਮਿਸਾਲ ਕੀਤੀ ਕਾਇਮ, ਹਰ ਪਾਸੇ ਹੋ ਰਹੀ ਹੈ ਤਾਰੀਫ

ਮੈਲਬੋਰਨ, 27 ਦਸੰਬਰ : ਆਸਟ੍ਰੇਲੀਆ ਦੇ ਮੈਲਬੋਰਨ ਵਿੱਚ ਰਹਿੰਦੇ ਪੰਜਾਬੀ ਚਰਨਜੀਤ ਸਿੰਘ ਅਟਵਾਲ ਆਪਣੀ ਇਮਾਨਦਾਰੀ ਕਾਰਨ   ਸੋਸ਼ਲ ਮੀਡੀਆ ਰਾਹੀ ਆਸਟ੍ਰੇਲੀਆ ਸਮੇਤ ਦੁਨੀਆਂ ਭਰ ‘ਚ ਤਾਰੀਫ ਹੋ ਰਹੀ ਹੈ । ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਅਟਵਾਲ ਮੈਲਬੋਰਨ ਵਿੱਚ ਰਹਿੰਦੇ ਹਨ ਅਤੇ ਪਿਛਲੇ 30 ਸਾਲਾਂ ਤੋਂ ਟੈਕਸੀ ਚਲਾਉਣ ਦਾ ਕੰਮ ਕਰਦੇ ਹਨ। ਰੋਜ਼ਾਨਾ ਦੀ ਤਰ੍ਹਾਂ ਚਰਨਜੀਤ