news

Jagga Chopra

Articles by this Author

ਭਾਰਤੀ ਕੁਸ਼ਤੀ ਮਹਾਸੰਘ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਤਿੰਨ ਮੈਂਬਰੀ ਐਡਹਾਕ ਕਮੇਟੀ ਦਾ ਗਠਨ 

ਨਵੀਂ ਦਿੱਲੀ, 27 ਦਸੰਬਰ : ਭਾਰਤੀ ਓਲੰਪਿਕ ਸੰਘ ਨੇ ਭਾਰਤੀ ਕੁਸ਼ਤੀ ਮਹਾਸੰਘ ਨੂੰ ਮੁਅੱਤਲ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਬੁੱਧਵਾਰ ਨੂੰ ਤਿੰਨ ਮੈਂਬਰੀ ਐਡਹਾਕ ਕਮੇਟੀ ਦਾ ਗਠਨ ਕੀਤਾ। ਇਸ ਕਮੇਟੀ ਦੀ ਅਗਵਾਈ ਭੁਪਿੰਦਰ ਸਿੰਘ ਬਾਜਵਾ ਕਰਨਗੇ। ਇਹ ਕਦਮ ਕੇਂਦਰੀ ਖੇਡ ਮੰਤਰਾਲੇ ਵੱਲੋਂ ਐਤਵਾਰ ਨੂੰ ਆਈਓਏ ਨੂੰ ਹੁਣ ਮੁਅੱਤਲ ਭਾਰਤੀ ਕੁਸ਼ਤੀ ਮਹਾਸੰਘ ਦੇ ਮਾਮਲਿਆਂ ਦਾ ਪ੍ਰਬੰਧਨ ਕਰਨ

ਅਮਰੀਕਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 6 ਭਾਰਤੀ ਲੋਕਾਂ ਦੀ ਮੌਤ

ਅਟਲਾਂਟਾ, 27 ਦਸੰਬਰ : ਅਮਰੀਕਾ ਦੇ ਜਾਨਸਨ ਕਾਊਂਟੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਭਾਰਤ ਦੇ ਆਂਧਰਾ ਨਾਲ ਸਬੰਧਿਤ 6 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ 26 ਦਸੰਬਰ ਨੂੰ ਸ਼ਾਮ 4 ਵਜੇ ਦੇ ਕਰੀਬ ਵਾਪਰਿਆ, ਪਤਾ ਲੱਗਾ ਹੈ ਕਿ ਇੱਕ ਟਰੱਕ ਜੋ ਗਲਤ ਦਿਸ਼ਾ ‘ਚ ਹੋਣ ਕਾਰਨ ਉਸਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ

ਮਨੀਪੁਰ ਤੋਂ ਮੁੰਬਈ ਤੱਕ ਕਾਂਗਰਸ ਕੱਢੇਗੀ 'ਭਾਰਤ ਨਿਆਂ ਯਾਤਰਾ' 14 ਸੂਬਿਆਂ ਤੇ 85 ਜ਼ਿਲ੍ਹਿਆਂ ਵਿਚ ਦੀ 6,200 ਕਿਲੋਮੀਟਰ ਦੀ ਦੂਰੀ ਕਰੇਗੀ ਤੈਅ 

ਨਵੀਂ ਦਿੱਲੀ, 27 ਦਸੰਬਰ : ਭਾਰਤ ਜੋੜੋ ਯਾਤਰਾ ਤੋਂ ਬਾਅਦ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ 'ਚ ਭਾਰਤ ਨਿਆਂ ਯਾਤਰਾ ਕੱਢਣ ਜਾ ਰਹੀ ਹੈ। ਇਹ ਯਾਤਰਾ 14 ਜਨਵਰੀ ਤੋਂ 20 ਮਾਰਚ ਦਰਮਿਆਨ ਮਨੀਪੁਰ ਤੋਂ ਮੁੰਬਈ ਤੱਕ ਕੱਢੀ ਜਾਵੇਗੀ। ਕਾਂਗਰਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਯਾਤਰਾ 'ਚ ਵੀ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਵਾਂਗ ਨੌਜਵਾਨਾਂ, ਔਰਤਾਂ ਅਤੇ ਹਾਸ਼ੀਏ 'ਤੇ

ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘਟੀ

ਚੰਡੀਗੜ੍ਹ, 27 ਦਸੰਬਰ : ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਧੁੰਦ ਕਾਰਨ ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਗੁਰਦਾਸਪੁਰ, ਬਰਾਨਾਲਾ, ਪਟਿਆਲਾ, ਮੋਹਾਲੀ ਸਮੇਤ ਸੂਬੇ ਦੇ ਕਈ ਜਿਲਿ੍ਹਆਂ ਵਿੱਚ ਸਵੇਰੇ 5-00 ਤੋਂ ਲੈ ਕੇ 8 ਵਜੇ ਤੱਕ ਵਿਜ਼ੀਬਿਲਟੀ ਜ਼ੀਰੋ ਤੇ ਆ ਗਈ ਸੀ, ਧੁੰਦ ਕਾਰਨ ਨਮੀਂ 100 ਫੀਸਦੀ ਰਹੀ। ਜਿਸ ਕਾਰਨ ਸੜਕਾਂ ਤੇ ਆਵਾਜਾਈ ‘ਚ ਵੀ ਵਿਘਨ ਪਿਆ।

ਪੰਜਾਬ ਪੁਲਿਸ ਅਤੇ ਬੀਐਸਐਫ  ਨੇ 4 ਕਿਲੋ 177 ਗ੍ਰਾਮ ਹੈਰੋਇਨ ਕੀਤੀ ਬਰਾਮਦ 

ਜਲਾਲਾਬਾਦ, 27 ਦਸੰਬਰ : ਜਲਾਲਾਬਾਦ ਸਰਹੱਦ ਤੇ ਪਾਕਿਸਤਾਨ ਵਾਲੀ ਸਾਇਡ ਤੋਂ ਚੱਲ ਰਹੀਆਂ ਡਰੋਨ ਗਤੀਵਿਧੀਆਂ ਦੇ ਚੱਲਦਿਆਂ ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਦੇ ਦੌਰਾਨ ਅੱਜ 4 ਕਿਲੋ 177 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਜਲਾਲਾਬਾਦ ਦੀ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਤਸਕਰਾਂ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ

ਡੇਰਾਬੱਸੀ ਵਿਚ ਤੇਜ਼ ਰਫਤਾਰ ਕੈਂਟਰ ਨੇ 2 ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ, ਮੌਤ

ਡੇਰਾਬੱਸੀ, 27 ਦਸੰਬਰ : ਬੀਤੀ ਰਾਤ ਡੇਢ ਵਜੇ ਦੇ ਕਰੀਬ ਬਰਵਾਲਾ ਰੋਡ 'ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਗਲਤ ਦਿਸ਼ਾ 'ਚ ਕੈਂਟਰ ਚਲਾਉਂਦੇ ਹੋਏ ਮੋਟਰਸਾਈਕਲ 'ਤੇ ਸਾਹਮਣੇ ਤੋਂ ਆ ਰਹੇ ਪੁਲਿਸ ਮੁਲਾਜ਼ਮਾਂ 'ਤੇ ਚੜ੍ਹਾ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ

ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼: ਮਲੇਰਕੋਟਲਾ ਪੁਲਿਸ ਨੇ 60 ਕਿਲੋ ਭੁੱਕੀ ਕੀਤੀ ਬਰਾਮਦ, 2 ਕਾਬੂ
  • ਇੱਕ ਮਹੀਨੇ ਵਿੱਚ ਭੁੱਕੀ ਦੀ ਦੂਜੀ ਵੱਡੀ ਜ਼ਬਤ; ਪਹਿਲਾਂ ਪੁਲਿਸ ਨੇ 52 ਕਿਲੋ ਭੁੱਕੀ ਅਤੇ ਇੱਕ ਟਰੱਕ ਜ਼ਬਤ ਕੀਤਾ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਫੜੇ ਗਏ ਨਸ਼ਾ ਤਸਕਰ ਪੈਸੇ ਮਿਲਣ ਤੋਂ ਬਾਅਦ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਦੇ ਰਾਹ ਤੇ ਸੀ-ਐਸਐਸਪੀ ਖੱਖ

ਮਲੇਰਕੋਟਲਾ, 27 ਦਸੰਬਰ :

ਗਣਤੰਤਰ ਦਿਵਸ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਰੱਖੇ ਜਾਣ ਤੋਂ ਨਿਰਾਸ਼ ਹਾਂ : ਅਨਮੋਲ ਗਗਨ ਮਾਨ
  • ਕੇਂਦਰ ਦੀ ਭਾਜਪਾ ਸਰਕਾਰ ਨੇ ਗਣਤੰਤਰ ਦਿਵਸ 'ਤੇ ਪੰਜਾਬ ਦੀਆਂ ਝਾਕੀਆਂ ਨੂੰ ਹਟਾ ਕੇ ਘੋਰ ਬੇਇਨਸਾਫ਼ੀ ਕੀਤੀ - ਈਟੀਓ

ਚੰਡੀਗੜ੍ਹ, 27 ਦਸੰਬਰ : ਇਸ ਵਾਰ ਵੀ ਕੇਂਦਰ ਵੱਲੋਂ ਪੰਜਾਬ ਨਾਲ ਸਬੰਧਿਤ ਝਾਕੀ ਨੂੰ ਗਣਤੰਤਰ ਦਿਵਸ 'ਚ ਥਾਂ ਨਹੀਂ ਦਿੱਤੀ ਗਈ। ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਪੰਜਾਬ ਨਾਲ

ਅਮਨ ਕਾਨੂੰਨ ਦੀ ਵਿਗੜਦੀ ਹਾਲਤ ਤੋਂ ਚਿੰਤਤ ਸਪੀਕਰ ਸੰਧਵਾਂ ਨੇ ਡੀਜੀਪੀ ਨੂੰ ਕੀਤਾ ਤਲਬ
  • ਪੁਲਿਸ ਦੀ ਨਫਰੀ ਵਧਾ ਕੇ ਨਾਕੇਬੰਦੀ ਅਤੇ ਗਸ਼ਤ ਤੇਜ ਕਰਨ ਦੀ ਕੀਤੀ ਹਦਾਇਤ!

ਫਰੀਦਕੋਟ, 27 ਦਸੰਬਰ  : ਅਮਨ ਕਾਨੂੰਨ ਦੀ ਦਿਨੋ ਦਿਨ ਵਿਗੜਦੀ ਜਾ ਰਹੀ ਹਾਲਤ ਤੋਂ ਚਿੰਤਤ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਨੂੰ ਆਪਣੇ ਦਫਤਰ ਤਲਬ ਕੀਤਾ ਅਤੇ ਉਹਨਾ ਨੂੰ ਜਿਲਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਵਾਪਰੀਆਂ

ਪੰਜਾਬ ਦੇ ਬੱਚਿਆਂ ਵੱਲੋਂ ਵੀਰ ਬਾਲ ਦਿਵਸ ਮੌਕੇ ਦਿੱਲੀ ਵਿਖੇ ਖੇਡਿਆ ਗਤਕਾ ਰਿਹਾ ਖਿੱਚ ਦਾ ਕੇਂਦਰ
  • ਗਤਕਾ ਟੀਮ ਨੇ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਮਿਊਜ਼ੀਅਮ ਦਾ ਕੀਤਾ ਦੌਰਾ

ਜਲੰਧਰ 27 ਦਸੰਬਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਬੀਤੇ ਦਿਨੀਂ ਭਾਰਤ ਮੰਡਪਮ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਹਾਜ਼ਰੀ ਵਿੱਚ ਵੀਰ ਬਾਲ ਦਿਵਸ ਵਜੋਂ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਜਿੱਥੇ ਬਹਾਦਰ