news

Jagga Chopra

Articles by this Author

ਜ਼ਮੀਨ ਦੇ ਨਾਜਾਇਜ਼ ਤਬਾਦਲੇ ਤੇ ਇੰਤਕਾਲ ਖਾਤਰ 7,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਤੇ ਦੋ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 27 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ

ਸੱਤਾ ਦੇ ਨਸ਼ੇ ਵਿੱਚ ਹੰਕਾਰੀ ਕੇਂਦਰ ਸਰਕਾਰ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਦਾ ਨਿਰਾਦਰ ਕਰ ਰਹੀ ਹੈ: ਮੁੱਖ ਮੰਤਰੀ
  • ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ
  • ਗਣਤੰਤਰ ਦਿਵਸ ਮੌਕੇ ਇਹ ਝਾਕੀਆਂ ‘ਕੇਂਦਰ ਸਰਕਾਰ ਵੱਲੋਂ ਰੱਦ’ ਦੇ ਨਾਂ ਹੇਠ ਪੂਰੇ ਪੰਜਾਬ ਵਿੱਚ ਦਿਖਾਉਣ ਦਾ ਕੀਤਾ ਐਲਾਨ
  • ਪੰਜਾਬ ਦੀਆਂ ਝਾਕੀਆਂ ਨਾਲ ਗਣਤੰਤਰ ਦਿਵਸ ਪਰੇਡ ਦਾ ਮਾਣ ਵਧਣਾ ਸੀ: ਮੁੱਖ ਮੰਤਰੀ
  • ਗਣਤੰਤਰ ਦਿਵਸ ਤੇ
ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ
  • 7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ
  • 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ
  • 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਬਰਾਮਦਗੀ
  • 33 ਮੁਕੱਦਮਿਆਂ ਵਿੱਚ ਅਦਾਲਤਾਂ ਨੇ 43 ਦੋਸ਼ੀਆਂ ਨੂੰ ਸੁਣਾਈਆਂ ਸਜ਼ਾਵਾਂ

ਚੰਡੀਗੜ੍ਹ, 27 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ

SYL ਵਿਵਾਦ ਤੇ ਮੁੜ ਵਿਚਾਰ ਕਰਨਗੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ, ਮੀਟਿੰਗ ਕੱਲ੍ਹ 
  • ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਹੋਵੇਗੀ ਅਹਿਮ ਬੈਠਕ
  • ਪਿਛਲੀਆਂ 2 ਮੀਟਿੰਗਾਂ ਰਹੀਆਂ ਹਨ ਬੇਸਿੱਟਾ
  • ਜਾਣੋ, ਪਹਿਲਾ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਸੀ ਕਿਹੜੀ ਸਲਾਹ ਤੇ ਕੇਂਦਰ ਨੂੰ ਜਾਰੀ ਕੀਤੇ ਸਨ ਕਿਹੜੇ ਹੁਕਮ

ਚੰਡੀਗੜ੍ਹ, 27 ਦਸੰਬਰ : ਸਤਲੁਜ ਯਮੁਨਾ ਲਿੰਕ (SYL) ‘ਤੇ ਪੰਜਾਬ ਤੇ ਹਰਿਆਣਾ ਫਿਰ ਤੋਂ ਗੱਲਬਾਤ ਕਰਨਗੇ

ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ
  • ਪੰਜਾਬ ਪੁਲਿਸ ਨੇ ਕੀਤੇ 60 ਐਨਕਾਊਂਟਰ, 9 ਗੈਂਗਸਟਰ ਮਰੇ
  • 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ; ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ
  • ਪਹਿਲੀ ਵਾਰ 65 ਨਸ਼ਾ ਪੀੜਤਾਂ ਨੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਦਾ ਪ੍ਰਣ ਕੀਤਾ: ਆਈਜੀਪੀ ਸੁਖਚੈਨ ਸਿੰਘ ਗਿੱਲ
  • ਪੰਜਾਬ ਪੁਲਿਸ ਮੁੱਖ ਮੰਤਰੀ
ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 27 ਦਸੰਬਰ : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕਾਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ

ਆਰ. ਟੀ. ਓ ਨੇ ਅਵਾਰਾ ਪਸ਼ੂੁਆਂ ਦੇ ਗਲ਼ਾਂ ਵਿਚ ਰੇਡੀਅਮ ਰਿਫਲੈਕਟਰ ਟੇਪ ਬੈਂਡ ਪਾਉਣ ਦੀ ਮੁਹਿੰਮ ਕੀਤੀ ਸ਼ੁਰੂ
  • ਧੁੰਦ ਦੇ ਮੱਦੇਨਜ਼ਰ 400 ਦੇ ਕਰੀਬ ਪਸ਼ੂਆਂ ਦੇ ਗਲ਼ਾਂ ਵਿਚ ਪਾਏ ਜਾਣਗੇ ਰੇਡੀਅਮ ਰਿਫਲੈਕਟਰ ਟੇਪ ਬੈਂਡ-ਰਵਿੰਦਰ ਸਿੰਘ ਗਿੱਲ

ਹੁਸ਼ਿਆਰਪੁਰ, 27 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸੀਤ ਲਹਿਰ ਅਤੇ ਧੁੰਦ ਬਾਰੇ ਜਾਰੀ ਕੀਤੀ ਅਡਵਾਇਜ਼ਰੀ ਦੇ ਮੱਦੇਨਜ਼ਰ ਆਰ. ਟੀ. ਓ ਰਵਿੰਦਰ ਸਿੰਘ ਗਿੱਲ ਵੱਲੋ ਐਨ. ਜੀ. ਓ ‘ਵਾਇਸਲੈਸ ਸੈਕਿੰਡ ਇੰਨਿੰਗ ਹੋਮ’ ਦੇ ਸਹਿਯੋਗ ਨਾਲ ਅੱਜ

ਚੱਬੇਵਾਲ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ
  • ਚੇਅਰਮੈਨ ਹਰਮਿੰਦਰ ਸਿੰਘ ਸੰਧੂ ਨੇ ਬੱਸ ਨੂੰ ਦਿਖਾਈ ਝੰਡੀ

ਚੱਬੇਵਾਲ, 27 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਨਿਗਮ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਨੇ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਧਾਮ ਦੇ ਦਰਸ਼ਨਾਂ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮੁਕੇਰੀਆਂ ਤੋਂ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਲਈ ਬੱਸ ਰਵਾਨਾ
  • ਹਲਕਾ ਇੰਚਾਰਜ ਪ੍ਰੋ. ਮੁਲਤਾਨੀ ਨੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਝੰਡੀ

ਮੁਕੇਰੀਆਂ , 27 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ. ਐਸ ਮੁਲਤਾਨੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ

ਜ਼ਿਲ੍ਹੇ ਦੀਆਂ ਬੈਂਕਾਂ ਵੱਲੋਂ ਕਰਜ਼ਾ ਯੋਜਨਾ ਸਾਲ 2023-24 ਤਹਿਤ 4783.35 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ : ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
  • ਬੈਂਕਾਂ ਨੂੰ ਸੀ. ਡੀ. ਰੇਸ਼ੋ ਵਧਾਉਣ ਅਤੇ ਲੋੜਵੰਦਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ, 27 ਦਸੰਬਰ : ਜ਼ਿਲ੍ਹੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਸਲਾਹਕਾਰ