ਗੁਰਦਾਸਪੁਰ, 27 ਦਸੰਬਰ : ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ
news
Articles by this Author
- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨਾਲ ਕੀਤੀਆਂ ਸਿੱਧੀਆਂ ਗੱਲਾਂ
- ਡਿਪਟੀ ਕਮਿਸ਼ਨਰ ਦੀ ਗੱਲਬਾਤ ਨੇ ਵਿਦਿਆਰਥੀਆਂ ਵਿੱਚ ਭਰਿਆ ਪੰਜਾਬ ਵਿੱਚ ਰਹਿ ਕੇ, ਪੰਜਾਬ ਲਈ ਵਿਲੱਖਣ ਕਰਨ ਦਾ ਜ਼ਜਬਾ
ਮੋਗਾ, 27 ਦਸੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿਭਾਗ, ਵੱਲੋਂ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਵਿੱਚ ਵਾਧਾ
- ਯਾਤਰੀ ਕਰਨਗੇ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ
- ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਬਣਾਉਣ ਯਕੀਨੀ
ਮੋਗਾ, 27 ਦਸੰਬਰ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ
- ਸਮੇਂ ਦੀ ਮੰਗ ਅਨੁਸਾਰ ਬੇਕਰੀ ਅਤੇ ਕਿੱਤਾਮੁੱਖੀ ਸਿਖਲਾਈ ਕੋਰਸ ਸ਼ੁਰੂ ਕਰਨ ਦੀ ਕੀਤੀ ਹਦਾਇਤ
ਮੋਗਾ, 27 ਦਸੰਬਰ : ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਮੋਗਾ ਸ੍ਰ ਕੁਲਵੰਤ ਸਿੰਘ ਨੇ ਇਸਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ ਮੈਨੇਜਰ ਸ੍ਰ ਚਿਰਿੰਜੀਵ ਸਿੰਘ, ਡੀ.ਡੀ.ਐਮ
- ਕਿਹਾ! ਜਨ ਧਨ ਯੋਜਨਾ ਦੇ ਲਾਭ ਬਾਰੇ ਵੱਧ ਤੋਂ ਵੱਧ ਕੈਂਪ ਲਗਾਏ ਜਾਣ
- ਡਿਪਟੀ ਕਮਿਸ਼ਨਰ ਵੱਲੋਂ ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ ਦੀ ਹਦਾਇਤ
- ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ
ਮੋਗਾ, 27 ਦਸੰਬਰ - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ
- ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ
ਫਤਹਿਗੜ੍ਹ ਸਾਹਿਬ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ
ਬਰਨਾਲਾ, 27 ਦਸੰਬਰ : ਕੋਲਡ ਵੇਵ/ਫੋਰਸਟ ਦੇ ਪ੍ਰਭਾਵ ਤੋਂ ਪਸ਼ੂਆਂ ਦੇ ਬਚਾਓ ਲਈ ਸ੍ਰੀਮਤੀ ਪੂਨਮਦੀਪ ਕੌਰ ਮਾਨਯੋਗ ਡਿਪਟੀ ਕਮਿਸ਼ਨਰ, ਬਰਨਾਲਾ ਦੀ ਯੋਗ ਅਗਵਾਈ ਹੇਠ ਡਾ. ਲਖਬੀਰ ਸਿੰਘ, ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਬਰਨਾਲਾ ਵੱਲੋਂ ਵਿਭਾਗ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਡਵਾਈਜ਼ਰੀ ਜਾਰੀ ਕੀਤੀ ਗਈ ਤਾਂ ਜੋ ਪਸ਼ੂਆਂ ਦੀ ਸਿਹਤ ਅਤੇ ਉਤਪਾਦ ਠੀਕ ਰਹਿਣ ਦੇ
ਬਰਨਾਲਾ, 27 ਦਸੰਬਰ : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਵੀਰ ਬਾਲ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਸ਼ਬਦ ਗਾਇਨ, ਡਰਾਇੰਗ, ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ। ਸ੍ਰੀ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
- ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਡਰੋਨ ਯੂਨਿਟ ਮੁਫਤ ਪ੍ਰਦਾਨ ਕੀਤੇ ਜਾ ਰਹੇ
- ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ
ਬਰਨਾਲਾ, 27 ਦਸੰਬਰ : ਜ਼ਿਲ੍ਹਾ ਬਰਨਾਲਾ ਦੀਆਂ ਦੋ ਔਰਤਾਂ ਡਰੋਨ ਪਾਇਲਟ ਦੀ ਸਿਖ਼ਲਾਈ ਲੈ ਕੇ ਖੇਤਾਂ 'ਚ ਇਸ ਦੇ ਇਸਤਮਾਲ ਲਈ ਤਿਆਰ ਹਨ। ਡਰੋਨ ਰਾਹੀਂ ਨੈਨੋ-ਯੂਰੀਆ ਦੇ ਛਿੜਕਾਅ ਵਿੱਚ ਲੱਗਦੇ ਸਮੇਂ
ਤਰਨ ਤਾਰਨ, 27 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਗੰਡੀਵਿੰਡ, ਭਿੱਖੀਵਿੰਡ ਅਤੇ ਵਲਟੋਹਾ ਦੇ ਕੰਮਾਂ ਦੀ ਪ੍ਰਗਤੀ ਦੇ ਰੀਵਿਊ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬੀ.ਡੀ.ਪੀ.ੳ. ਗੰਡੀਵਿੰਡ, ਭਿੱਖੀਵਿੰਡ, ਜਿਲ੍ਹਾ ਨੋਡਲ ਅਫਸਰ, ਮਗਨਰੇਗਾ