ਨਵੀਂ ਦਿੱਲੀ, 26 ਦਸੰਬਰ : ਧਰਤੀ ਹੇਠਲੇ ਪਾਣੀ ’ਚ ਆਰਸੈਨਿਕ ਅਤੇ ਫਲੋਰਾਈਡ ਦੀ ਮੌਜੂਦਗੀ ਨਾਲ ਜੁੜੇ ਮਾਮਲੇ ’ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ 24 ਸੂਬਿਆਂ ਅਤੇ ਚਾਰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤੇ ਹਨ। ਐੱਨ.ਜੀ.ਟੀ. ਨੇ ਕਿਹਾ ਕਿ ਇਨ੍ਹਾਂ ਧਾਤਾਂ ਜਾਂ ਰਸਾਇਣਾਂ ਦੀ ਮੌਜੂਦਗੀ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਲਈ ਤੁਰਤ ਰੋਕਥਾਮ ਅਤੇ
news
Articles by this Author
ਅਬੂਜਾ, 26 ਦਸੰਬਰ : ਨਾਈਜੀਰੀਆ ਦੇ ਉੱਤਰੀ-ਕੇਂਦਰੀ ਰਾਜ ਵਿੱਚ ਹੋਏ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ 160 ਤੱਕ ਪਹੁੰਚ ਗਈ ਹੈ। ਇਕ ਸਥਾਨਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਨੂੰ ਡਾਕੂਆਂ ਨੇ ਵੱਖ-ਵੱਖ ਭਾਈਚਾਰਿਆਂ 'ਤੇ ਹਮਲਾ ਕੀਤਾ ਸੀ। ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਤੋਂ ਬਾਅਦ ਹੁਣ ਤੱਕ 160 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਸ
ਰੁੜਕੀ, 26 ਦਸੰਬਰ : ਉਤਰਾਖੰਡ ਦੇ ਰੁੜਕੀ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਟਾਂ ਦੇ ਭੱਠੇ ਦੀ ਕੰਧ ਡਿੱਗਣ ਨਾਲ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਮੰਗਲੌਰ ਕੋਤਵਾਲੀ ਖੇਤਰ ਦੇ ਲਹਬੋਲੀ ਪਿੰਡ ਵਿਚ ਸਵੇਰੇ ਇੱਟਾਂ ਦੇ ਭੱਠੇ ਵਿਚ ਕੱਚੀਆਂ ਇੱਟਾਂ ਨੂੰ ਪਕਾਉਣ ਲਈ ਦੀਵਾਰ ਬਣਾ ਰਹੇ ਛੇ ਮਜ਼ਦੂਰਾਂ ਦੀ ਕੰਧ ਡਿੱਗਣ ਨਾਲ ਮੌਤ ਹੋ ਗਈ, ਜਦੋਂਕਿ ਅੱਠ ਮਜ਼ਦੂਰ ਜ਼ਖ਼ਮੀ ਹੋ ਗਏ।
ਨਵੀਂ ਦਿੱਲੀ, 26 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਚ ਭਾਰਤ ਮੰਡਪਮ 'ਚ ਵੀਰ ਬਾਲ ਦਿਵਸ ਪ੍ਰੋਗਰਾਮ ਵਿਚ ਹਿੱਸਾ ਲਿਆ। ਦਿੱਲੀ ਦੇ ਭਾਰਤ ਮੰਡਪਮ ਵਿਖੇ 'ਵੀਰ ਬਾਲ ਦਿਵਸ' ਸਮਾਰੋਹ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, '...ਵੀਰ ਬਾਲ ਦਿਵਸ' ਭਾਰਤੀਅਤ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਣ ਦਾ ਪ੍ਰਤੀਕ ਹੈ।' ਪ੍ਰਧਾਨ ਮੰਤਰੀ
ਜਗਰਾਓ, 26 ਦਸੰਬਰ : ਭਾਈ ਗੁਰਦੇਵ ਸਿੰਘ ਕਾਉਂਕੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਆਦੇਸ਼ ਅਨੁਸਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਘਰ ਪੁੱਜਾ। ਇਸ ਮੌਕੇ ਵਫਦ ਵੱਲੋਂ ਭਾਈ ਸਾਹਿਬ ਦੀ ਧਰਮ ਪਤਨੀ ਬੀਬੀ ਗੁਰਮੇਲ ਕੌਰ ਅਤੇ ਸਪੁੱਤਰ ਭਾਈ ਹਰੀ ਸਿੰਘ ਸਮੇਤ ਪਿੰਡ ਦੀਆਂ
ਚੰਡੀਗੜ੍ਹ, 26 ਦਸੰਬਰ : ਸ਼੍ਰੋਮਣੀ ਅਕਾਲੀ ਦਲ ਸਿੱਖਾਂ ਨੂੰ ਇਕਜੁੱਟ ਕਰਨ ਵਿਚ ਲੱਗਾ ਹੋਇਆ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਭਾਈਚਾਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਮੁਸਲਮਾਨਾਂ ਅਤੇ ਸਿੱਖਾਂ ਵਿਚਕਾਰ ਲੀਡਰਸ਼ਿਪ ਤੇ ਆਬਾਦੀ ਦੀ ਤੁਲਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਧਰਮ ਦੇ ਲੋਕ ਇਕਜੁੱਟ ਹੁੰਦੇ ਹਨ ਉਹ
ਚੰਡੀਗੜ੍ਹ, 26 ਦਸੰਬਰ : ਪੰਜਾਬ ਵਿੱਚ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਕਈ ਜਿਲਿ੍ਹਆ ਅੰਮ੍ਰਿਤਸਰ ਸਾਹਿਬ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਲਈ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਹੀ ਕਾਰਨ ਹੈ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆ ਵਿੱਚ ਸੰਘਣੀ ਧੁੰਦ
ਮੋਹਾਲੀ, 26 ਦਸੰਬਰ : ਸਥਾਨਕ ਸ਼ਹਿਰ ਵਿੱਚ ਇੱਕ ਟਿੱਪਰ ਅਤੇ ਐਕਟਿਵਾ ਦੀ ਧੁੰਦ ਕਾਰਨ ਹੋਈ ਟੱਕਰ ‘ਚ ਪਤੀ-ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਕੇਸ਼ ਕੁਮਾਰ ਗੋਇਲ (48) ਆਪਣੀ ਪਤਨੀ ਨਿਸ਼ੂ ਗੋਇਲ (45) ਨਾਲ ਐਕਟਿਵਾ ਤੇ ਸਵਾਰ ਹੋ ਕੇ ਕਿਸੇ ਕੰਮ ਲਈ ਬਜ਼ਾਰ ਗਏ ਸਨ ਕਿ ਧੁੰਦ ਹੋਣ ਕਾਰਨ ਪਿੱਛੇ ਤੋਂ ਆ ਰਹੇ ਇੱਕ ਟਿੱਪਰ ਨਾਲ ਅਚਾਨਕ
ਅਬੋਹਰ, 26 ਦਸੰਬਰ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅੱਜ ਇੱਥੇ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸ: ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਲਈ
ਅੰਮ੍ਰਿਤਸਰ 26 ਦਸੰਬਰ : ਦਲ ਖ਼ਾਲਸਾ ਨੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਦੇ ਨਾਂ ਹੇਠ ਮਨਾਉਣ ਲਈ ਕੇਂਦਰ ਸਰਕਾਰ, ਆਰ.ਐੱਸ.ਐੱਸ. ਅਤੇ ਇਸ ਦੇ ਸਿਆਸੀ ਵਿੰਗ ਭਾਜਪਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਨਰਿੰਦਰ ਮੋਦੀ ਸਰਕਾਰ ਦੁਆਰਾ ਦਿੱਤੇ ਗਏ 'ਵੀਰ ਬਾਲ ਦਿਵਸ' ਨਾਮ 'ਤੇ ਇਤਰਾਜ਼ ਜਤਾਉਂਦੇ ਹੋਏ