news

Jagga Chopra

Articles by this Author

ਵਿਧਾਇਕ ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਨੇ ਕਰਵਾਈ ਸ਼ਹੀਦੀ ਸਭਾ ਮੌਕੇ ਵਿਸ਼ਾਲ ਵਿਕਾਸ ਪ੍ਰਦਰਸ਼ਨੀ ਦੀ ਸ਼ੁਰੂਆਤ
  • ਸਰਕਾਰੀ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਪ੍ਰਦਰਸ਼ਨੀ ਅਹਿਮ ਵਸੀਲਾ-ਲਖਵੀਰ ਸਿੰਘ ਰਾਏ

ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦੀ ਸਭਾ ਦੇ ਪਹਿਲੇ ਦਿਨ ਵਿਧਾਇਕ ਐਡਵੋਕੇਟ ਸ. ਲਖਵੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਗ਼ੈਰ ਸਰਕਾਰੀ ਅਦਾਰਿਆਂ ਵੱਲੋਂ ਵਿਕਾਸ ਅਤੇ

ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ, ਦਿਵਿਆਂਗਜ਼ਨਾਂ ਤੇ ਬੱਚਿਆਂ ਲਈ ਮੁਫਤ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ
  • ਵਿਧਾਇਕ ਰਾਏ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ 45 ਈ-ਰਿਕਸ਼ਾ ਕੀਤੇ ਰਵਾਨਾ

ਫਤਹਿਗੜ੍ਹ ਸਾਹਿਬ, 26 ਦਸੰਬਰ : ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਆਰੰਭ ਹੋਈ ਸ਼ਹੀਦੀ ਸਭਾ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪੁੱਜਣ ਵਾਲੀ ਸੰਗਤ ਵਿੱਚ ਸ਼ਾਮਲ

ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
  • ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਸੰਗਤ ਨੂੰ ਸ਼ਾਤੀਪੂਰਵਕ ਢੰਗ ਨਾਲ ਸ਼ਹੀਦਾਂ ਨੂੰ ਨਤਮਸਤਕ ਹੋਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਅੱਜ ਤੋਂ ਅਰੰਭ ਹੋਈ ਸ਼ਹੀਦੀ ਸਭਾ ਮੌਕੇ ਨਵੇਂ

ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਕੁਰਬਾਨੀ ਬੇਮਿਸਾਲ: ਰੁਪਿੰਦਰ ਸਿੰਘ ਹੈਪੀ 
  • ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਸਬੰਧੀ ਰੋਜ਼ਾ ਸ਼ਰੀਫ ਨੇੜੇ ਸ਼ਹੀਦ ਉਧਮ ਸਿੰਘ ਸਮਾਰਕ ਵਿਖੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਫਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦ ਊਧਮ ਸਿੰਘ ਉਹ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਜ਼ਾਲਮ ਅੰਗਰੇਜ਼ ਹਕੂਮਤ ਵੱਲੋਂ ਜਲ੍ਹਿਆਂ ਵਾਲੇ ਬਾਗ ਵਿੱਚ ਨਿਹੱਥੇ ਤੇ ਬੇਕਸੂਰ ਲੋਕਾਂ ’ਤੇ ਕੀਤੇ ਜੁ਼ਲਮ ਦਾ ਬਦਲਾ ਜ਼ਾਲਮ ਅੰਗਰੇਜ਼ ਦੇ

ਖ਼ੂਨਦਾਨ ਵਰਗੇ ਸਮਾਜਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੌਜਵਾਨ
  • ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਰੈੱਡ ਕਰਾਸ ਵੱਲੋਂ ਸ਼ਹੀਦੀ ਸਭਾ ਮੌਕੇ ਲਾਏ ਖੂਨਦਾਨ ਕੈਂਪਾਂ ਦੀ ਕਰਵਾਈ ਸ਼ੁਰੂਆਤ
  • ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ 

ਫ਼ਤਹਿਗੜ੍ਹ ਸਾਹਿਬ, 26 ਦਸੰਬਰ  : ਖ਼ੂਨਦਾਨ ਇਕ ਅਜਿਹਾ ਕਾਰਜ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਇਕ, ਖਾਸਕਰ ਕੇ ਨੌਜਵਾਨਾਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ

ਜੋ ਵੀ ਸੰਸਥਾ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਸ ਦਾ ਰਜਿਸਟਰਡ ਹੋਣਾ ਲਾਜਮੀ- ਡਿਪਟੀ ਕਮਿਸ਼ਨਰ
  • 28 ਦਸੰਬਰ,2023 ਤੱਕ ਕਰਵਾਇਆ ਜਾ ਸਕਦਾ ਹੈ ਰਜਿਸਟਰਡ

ਫ਼ਰੀਦਕੋਟ 26 ਦਸੰਬਰ : ਜ਼ਿਲ੍ਹੇ ਵਿੱਚ ਕੋਈ ਵੀ ਸੰਸਥਾ ਜੋ ਬੱਚਿਆਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦਾ ਕੰਮ ਕਰ ਰਹੀ ਹੈ ਉਸ ਦਾ ਰਜਿਸਟਰਡ ਹੋਣਾ ਲਾਜ਼ਮੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ

ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅਹੁਦਾ ਸੰਭਾਲਿਆ
  • ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ- ਸੇਖੋਂ

ਫ਼ਰੀਦਕੋਟ 26 ਦਸੰਬਰ : ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅੱਜ ਅਹੁਦਾ ਸੰਭਾਲਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਉਨ੍ਹਾਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਤੌਰ ਤੇ ਪੁੱਜੇ। ਸ. ਸੇਖੋਂ ਨੇ ਕਿਹਾ ਕਿ ਲੋਕਾਂ ਨੂੰ ਲਾਇਸੈਂਸ ਬਣਾਉਣ ਜਾਂ ਦਫ਼ਤਰ ਨਾਲ ਸਬੰਧਤ ਕੰਮ ਵਿਚ

ਵਿਧਾਇਕ ਗੋਲਡੀ ਮੁਸਾਫਿਰ ਨੇ ਕ੍ਰਿਸਮਸ ਦਿਹਾੜੇ ਦੇ ਸਮਾਗਮ ਵਿਚ ਕੀਤੀ ਸਿ਼ਰਕਤ

ਫਾਜਿ਼ਲਕਾ, 26 ਦਸੰਬਰ : ਅੱਜ  ਕ੍ਰਿਸਮਸ ਦਾ ਦਿਹਾੜਾ ਪਿੰਡ ਕੁੰਡਲ ਵਿਖੇ ਮਸ਼ੀਹ ਭਾਈਚਾਰੇ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵੀ ਸ਼ਰਧਾ ਸਹਿਤ ਇਸ ਸਮਾਗਮ ਵਿਚ ਸਿ਼ਰਕਤ ਕੀਤੀ। ਉਨ੍ਹਾਂ ਨੇ ਮਸੀਹੀ ਭਾਈਚਾਰੇ ਨੂੰ ਇਸ ਮੌਕੇ ਸੁਭਕਾਨਾਵਾਂ ਦਿੱਤੀਆਂ ਅਤੇ ਕਿਹਾ ਕਿ ਪ੍ਰਭੁ ਯਸੂ ਮਸੀਹ ਦਾ ਜੀਵਨ ਸਾਡੇ ਲਈ

ਜਿਲ੍ਹੇ ਵਿੱਚ 61 ਸਥਾਨਾਂ ਤੇ ਮਾਡਲ ਫੇਅਰ ਪ੍ਰਾਇਮ ਸ਼ਾਪ ਕੀਤੀਆਂ ਗਈਆਂ ਤਿਆਰ - ਡਿਪਟੀ ਕਮਿਸ਼ਨਰ

ਅੰਮ੍ਰਿਤਸਰ 26 ਦਸੰਬਰ : ਪੰਜਾਬ ਸਰਕਾਰ ਦੁਆਰਾ ਲੋਕਾਂ ਨੂੰ ਪੀ.ਡੀ.ਐਸ. ਵਿੱਚ ਵੰਡੀ ਜਾ ਰਹੀ ਕਣਕ ਦੀ ਜਗ੍ਹਾ ਘਰ-ਘਰ ਪੈਕਡ ਆਟਾ ਦੇਣ ਦੀ ਸ਼ੁਰੂਆਤ ਕਰਨ ਹਿੱਤ ਮਾਰਕਫੈੱਡ ਵੱਲੋਂ ਜਿਲ੍ਹੇ ਵਿੱਚ 61 ਸਥਾਨਾਂ ਦੀ ਚੋਣ ਕਰਕੇ ਮਾਡਲ ਮਾਡਲ ਫੇਅਰ ਪ੍ਰਾਇਮ ਸ਼ਾਪ (ਐਮ.ਐਫ.ਪੀ.ਐਸ. ) ਦੇ ਰੂਪ ਵਿੱਚ ਤਿਆਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਰਕਫੈੱਡ ਦੁਆਰਾ ਚੱਕੀਆਂ ਨਾਲ ਟੈਂਡਰ ਕੀਤੇ

ਸੜ੍ਹਕੀ ਹਾਦਸਿਆਂ ਤੋਂ ਬਚਣ ਲਈ ਨਿਯਮਾਂ ਦੀ ਕਰੋ ਪਾਲਣਾ - ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ
  • ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਲਗਾਇਆ ਗਿਆ ਖੂਨਦਾਨ ਕੈਂਪ

ਅੰਮ੍ਰਿਤਸਰ 26 ਦਸੰਬਰ : ਪੁਲਿਸ ਕਮਿਸ਼ਨਰ ਅੰਮ੍ਰਿਤਸਰ ਏਡੀਸੀਬੀ ਟਰੈਫਿਕ ਅੰਮ੍ਰਿਤਸਰ ਦੀ ਦਿਸ਼ਾ ਨਿਰਦੇਸ਼ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸਆਈ ਦਲਜੀਤ ਸਿੰਘ ਵੱਲੋਂ ਸਮਾਜ ਸੇਵੀ  ਤਜਿੰਦਰ ਸਿੰਘ ਰਿੰਕੂ, ਵਿਕਰਮਜੀਤ ਸਿੰਘ ਅਤੇ ਨਵਤੇਜ ਸਿੰਘ ਸਮਾਜ ਸੇਵੀ ਸੰਸਥਾਵਾਂ ਚਲਾਉਣ ਵਾਲੇ ਵੀਰਾਂ ਨਾਲ ਮਿਲ ਕੇ