ਅੰਮ੍ਰਿਤਸਰ 26 ਦਸੰਬਰ : ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਬਾਲ ਘਰ, ਜਿਸ ਵਿੱਚ 0 ਤੋਂ 18 ਸਾਲ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਕੋਈ ਵੀ ਬਾਲ ਘਰ ਜੋ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਨਹੀ ਹਨ, ਉਨਾਂ ਬਾਲ ਘਰ ਦੇ ਮੁਖੀ ਤੇ ਵਿਭਾਗ ਵੱਲੋ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ
news
Articles by this Author
ਮਾਛੀਵਾੜਾ ਸਾਹਿਬ, 25 ਦਸੰਬਰ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਨੂੰ ਸਮਰਪਿਤ ਲੱਗੇ ਜੋੜ ਮੇਲੇ ਦੀ ਸੰਪੂਰਨਤਾ ’ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਦੀਵਾਨ ਹਾਲ ਵਿਚ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਵੱਲੋਂ ਗੁਰੂ ਸਾਹਿਬ ਦੀਆਂ ਵਾਰਾਂ ਅਤੇ ਸਾਖੀਆਂ ਸੁਣਾ ਕੇ ਸੰਗਤਾਂ
ਜ਼ੀਰਾ, 25 ਦਸੰਬਰ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਪਿਛਲੇ ਤਿੰਨ ਦਹਾਕਿਆਂ ਤੋਂ ਲੁੱਟਿਆ ਜਾ ਰਿਹਾ ਹੈ, ਇਸ ਨੁੰ ਰੋਕਣ ਦਾ ਹੱਲ ਕੋਈ ਨਹੀਂ ਕੱਢ ਰਿਹਾ, ਸਾਰੇ ਆਪਣੇ ਖਜ਼ਾਨੇ ਭਰਨ ਲੱਗੇ ਹੋਏ ਹਨ। ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੂੰ ਘੇਰਦਿਆਂ ਨਵਜੋਤ ਸਿੰਘ
ਪਟਿਆਲਾ, 25 ਦਸੰਬਰ : ਸਥਾਨਕ ਸ਼ਹਿਰ ਤੋਂ ਸਮਾਣਾ ਨੂੰ ਜਾਂਦੀ ਸੜਕ ਤੇ ਇੱਕ ਟਰੱਕ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨੌਜਵਾਨ ਜਸਪ੍ਰੀਤ ਸਿੰਘ (18), ਦਿਲਪ੍ਰੀਤ ਸਿੰਘ (20) ਵਾਸੀ ਮਹਿਸ ਨਾਭਾ, ਸੁਖਚੈਨ ਸਿੰਘ (25) ਪਿੰਡ ਕਸਿਆਣਾ ਦੇ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ
ਨਵੀਂ ਦਿੱਲੀ, 25 ਦਸੰਬਰ : ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਦੋ ਵਿਅਕਤੀ ਲੋਕ ਸਭਾ ਵਿੱਚ ਦਾਖ਼ਲ ਹੋਏ। ਸੰਸਦ ਦੀ ਸੁਰੱਖਿਆ 'ਚ ਢਿੱਲ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਅਤੇ ਰਾਜ ਸਭਾ 'ਚ ਹੰਗਾਮਾ ਕੀਤਾ ਅਤੇ ਇਸ ਮੁੱਦੇ 'ਤੇ ਸਦਨ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬ ਮੰਗਿਆ। ਸਦਨ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਅਣਉਚਿਤ
ਸ੍ਰੀ ਮਾਛੀਵਾੜਾ ਸਾਹਿਬ, 25 ਦਸੰਬਰ : ਸਥਾਨਕ ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਕਲਗੀਧਰ ਪਤਾਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਤੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ‘ਚ ਪੁਜੱੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ
ਊਨਾ, 25 ਦਸੰਬਰ : ਹਿਮਾਚਲ ਪ੍ਰਦੇਸ਼ ਦੇ ਜਿਲਾ ਊਨਾ ਦੇ ਪਿੰਡ ਕੈਲੂਆ ਵਿੱਚ ਇੱਕ ਝੌਪੜੀ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਂਚ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਦੀ ਦੇਰ ਰਾਤ ਇੱਹ ਘਟਨਾਂ ਵਾਪਰੀ, ਮਰਨ ਵਾਲਿਆਂ ਵਿੱਚ ਸੁਮਿਤਰਾ ਦੇਵੀ (25), ਅੰਤਿਕ (9 ਮਹੀਨੇ), ਬੱਚੀ ਨੈਨਾ (5) ਹਨ, ਜੋ ਮੂਲ ਵਾਸੀ
ਅਬੂਜਾ, 25 ਦਸੰਬਰ : ਨਾਈਜੀਰੀਆ ਦੇ ਉੱਤਰੀ ਮੱਧ ਰਾਜ ਵਿੱਚ ਇੱਕ ਹਮਲੇ ਵਿੱਚ 16 ਲੋਕ ਮਾਰੇ ਗਏ ਹਨ। ਨਿਊਜ਼ ਏਜੰਸੀ ਏਐਫਪੀ ਨੇ ਐਤਵਾਰ ਨੂੰ ਨਾਈਜੀਰੀਆ ਦੀ ਸੈਨਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੱਕ ਹਮਲੇ ਵਿੱਚ 16 ਲੋਕ ਮਾਰੇ ਗਏ ਹਨ। ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਉੱਤਰੀ-ਕੇਂਦਰੀ ਰਾਜ ਵਿੱਚ ਪਸ਼ੂ ਪਾਲਕਾਂ ਅਤੇ ਕਿਸਾਨਾਂ ਦਰਮਿਆਨ ਝੜਪਾਂ ਦੀਆਂ ਖ਼ਬਰਾਂ
ਮਾਸਕੋ, 25 ਦਸੰਬਰ : ਰੂਸ-ਯੂਕਰੇਨ ਯੁੱਧ ਦੌਰਾਨ ਯੂਕਰੇਨ ਵਿੱਚ 6 ਨਾਗਰਿਕ ਮਾਰੇ ਗਏ ਹਨ। ਯੂਕਰੇਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਯੂਕਰੇਨ ਦੇ ਖੇਰਸਨ ਖੇਤਰ ਵਿੱਚ ਐਤਵਾਰ ਨੂੰ ਪੰਜ ਨਾਗਰਿਕ ਮਾਰੇ ਗਏ, ਜਦੋਂ ਕਿ ਪੂਰਬੀ ਸ਼ਹਿਰ ਹੌਰਲਿਵਕਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਰਾਇਟਰਜ਼ ਨੇ ਯੂਕਰੇਨ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਪਿਛਲੇ 24
ਨਵੀਂ ਦਿੱਲੀ, 25 ਦਸੰਬਰ : ਭਾਰਤੀ ਦੰਡ ਸੰਹਿਤਾ (ਆਈਪੀਸੀ), ਕੋਡ ਆਫ ਕ੍ਰਿਮੀਨਲ ਪ੍ਰੋਸੀਜਰ (ਸੀਆਰਪੀਸੀ), ਅਤੇ ਸਬੂਤ ਐਕਟ ਨੂੰ ਬਦਲਣ ਲਈ ਤਿੰਨ ਅਪਰਾਧਿਕ ਬਿੱਲਾਂ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਸਹਿਮਤੀ ਤੋਂ ਬਾਅਦ ਕਾਨੂੰਨ ਵਿਚ ਲਾਗੂ ਕੀਤਾ ਗਿਆ। ਭਾਰਤੀ ਸਾਕਸ਼ਯ ਸੰਹਿਤਾ 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਬਿੱਲ 2023, ਅਤੇ ਭਾਰਤੀ ਨਿਆ