news

Jagga Chopra

Articles by this Author

ਭਾਈ ਕਾਉਂਕੇ ਕਤਲ ਮਾਮਲੇ ਚ ਸ਼੍ਰੋਮਣੀ ਕਮੇਟੀ ਕਰਵਾਏ ਮਾਮਲਾ ਦਰਜ : ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
  • ਕੁਝ ਦਿਨ ਪਹਿਲਾਂ ਪੰਜਾਬ  ਹਿਊਮਨ ਰਾਈਟ ਔਰਗਨਾਈਜੇਸ਼ਨ ਵੱਲੋਂ ਸੌਂਪੀ ਗਈ ਸੀ ਸਕੱਤਰੇਤ ਵਿਖੇ ਰਿਪੋਰਟ
  • ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭਾਈ ਕਾਉਂਕੇ ਨੂੰ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਤਿਵਾੜੀ ਰਿਪੋਰਟ ‘ਤੇ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼

ਅੰਮ੍ਰਿਤਸਰ, 25 ਦਸੰਬਰ : ਸ੍ਰੀ ਅਕਾਲ ਤਖ਼ਤ

ਡਾ. ਬਲਬੀਰ ਸਿੰਘ ਤੇ ਅਜੀਤਪਾਲ ਸਿੰਘ ਕੋਹਲੀ ਵੱਲੋਂ ਡੇਅਰੀ ਪ੍ਰਾਜੈਕਟ ਦਾ ਜਾਇਜ਼ਾ
  • ਕਿਹਾ, ਸ਼ਹਿਰ 'ਚੋਂ ਡੇਅਰੀਆਂ ਤਬਦੀਲ ਕਰਨ ਡੇਅਰੀ ਮਾਲਕ, ਸਰਕਾਰ ਦੇ ਰਹੀ ਹੈ ਹਰ ਸਹਾਇਤਾ

ਪਟਿਆਲਾ, 25 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਅਬਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਦੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ

ਸਿੱਖ ਆਬਾਦੀ ਵਾਲੇ ਸਾਰੇ ਰਾਜਾਂ 'ਚ ਪਾਰਟੀ ਇਕਾਈਆਂ ਸਥਾਪਿਤ ਕਰਾਂਗੇ : ਸੁਖਬੀਰ ਬਾਦਲ

ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਪਾਰਟੀ ਵੱਲੋਂ ਸਿੱਖ ਆਬਾਦੀ ਵਾਲੇ ਸਾਰੇ ਰਾਜਾਂ ਵਿਚ ਪਾਰਟੀ ਇਕਾਈਆਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਨੇ ਸ੍ਰੀ ਪਟਨਾ ਸਾਹਿਬ ਤੇ ਮੁੰਬਈ ਦੀ ਸਿੱਖ ਸੰਗਤ ਨਾਲ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਦੀ ਰਿਹਾਇਸ਼ ’ਤੇ ਹੋਈ

ਮਨਜੀਤ ਸਿੰਘ ਜੀ.ਕੇ. ਆਪਣੀ ਸਾਰੀ ਜਾਗੋ ਟੀਮ ਦੇ ਨਾਲ ਅਕਾਲੀ ਦਲ ’ਚ ਮੁੜ ਹੋਏ ਸ਼ਾਮਲ
  • ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿਚ ਪੰਥਕ ਏਕਾ ਹੋਇਆ, ਹੁਣ ਪੰਜਾਬ ’ਚ ਵੀ ਇਹ ਕਰਨ ਦੀ ਅਪੀਲ
  • ਦਿੱਲੀ ਗੁਰਦੁਆਰਾ ਕਮੇਟੀ ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਰਾਣਾ ਵੀ ਅਕਾਲੀ ਦਲ ਵਿਚ ਹੋਏ ਸ਼ਾਮਲ

ਚੰਡੀਗੜ੍ਹ, 25 ਦਸੰਬਰ : ਇਕ ਇਤਿਹਾਸਕ ਘਟਨਾਕ੍ਰਮ ਵਿਚ ਦਿੱਲੀ ਵਿਚ ਪੰਥਕ ਏਕਤਾ ਉਦੋਂ ਮੁਕੰਮਲ ਹੋ ਗਈ ਜਦੋਂ ਸੀਲੀਅਰ ਅਕਾਲੀ ਆਗੂ ਸਰਦਾਰ ਮਨਜੀਤ ਸਿੰਘ ਜੀ.ਕੇ. ਅੱਜ

ਸਦਭਾਵਨਾ, ਸ਼ਾਂਤੀ, ਪ੍ਰੇਮ ਅਤੇ ਦਿਆ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਕ੍ਰਿਸਮਸ ’ਤੇ ਦਿੱਤਾ ਭਾਈਚਾਰਕ ਸਾਂਝ ਦਾ ਸੰਦੇਸ਼
  • ਸਮੂਹ ਈਸਾਈ ਭਾਈਚਾਰੇ ਨੂੰ ਦਿੱਤੀ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ

ਹੁਸ਼ਿਆਰਪੁਰ, 25 ਦਸੰਬਰ : ਕ੍ਰਿਸਮਸ ਦਾ ਤਿਉਹਾਰ ਸਦਭਾਵਨਾ, ਪ੍ਰੇਮ ਅਤੇ ਆਸ਼ਾ ਦਾ ਪ੍ਰਤੀਕ ਹੈ। ਕ੍ਰਿਸਮਸ ਦਾ ਇਹ ਵੱਡਾ ਦਿਨ ਪ੍ਰਭੂ ਯਿਸੂ ਮਸੀਹ ਦੇ ਜਨਮ ਦੀ ਖੁਸ਼ੀ ਵਿਚ ਮਨਾਇਆ ਜਾਣ ਵਾਲਾ ਤਿਉਹਾਰ ਹੈ। ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ

ਮਾਲੇਰਕੋਟਲਾ ਪੁਲਿਸ ਨੇ 14 ਨਾਮੀ ਚੋਰਾਂ ਨੂੰ ਕੀਤਾ ਗਿ੍ਫ਼ਤਾਰ, ਚੋਰੀਸ਼ੁਦਾ ਮਾਲ ਬਰਾਮਦ 

ਮਲੇਰਕੋਟਲਾ, 25 ਦਸੰਬਰ : ਮਾਲੇਰਕੋਟਲਾ ਪੁਲਿਸ ਨੇ ਇੱਕ ਅਹਿਮ ਪ੍ਰਾਪਤੀ ਕਰਦਿਆਂ ਚੋਰੀ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਿਲ 14 ਨਾਮੀ ਚੋਰਾਂ ਨੂੰ ਗਿ੍ਫ਼ਤਾਰ ਕਰਕੇ ਕਈ ਲੱਖ ਰੁਪਏ ਦਾ ਚੋਰੀਸ਼ੁਦਾ ਮਾਲ ਬਰਾਮਦ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ ਇਰਫਾਨ ਉਰਫ ਫਾਨੀ, ਅਬਦੁਲ ਮਜੀਦ ਉਰਫ ਬੱਟਾ, ਮੁਹੰਮਦ ਆਰਿਫ ਉਰਫ ਮਿਦੀ, ਮੁਹੰਮਦ ਸੁਹੇਬ ਉਰਫ ਮਨੀ, ਮੁਹੰਮਦ ਆਰਿਫ

ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਸਜਾਇਆ ਗਿਆ ਨਗਰ ਕੀਰਤਨ 

ਅੰਮ੍ਰਿਤਸਰ, 25 ਦਸੰਬਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਸਬਾ ਵੇਰਕਾ ਵਿੱਖੇ ਖਾਲਸਾਈ ਸ਼ਾਨੋਸ਼ੋਕਤ ਨਾਲ ਸਜਾਇਆ ਗਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਬੱਚੀਆਂ ਨੇ ਦੁਮਾਲੇ

ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ
  • ਪੰਜਾਬ ਦੇ ਸਕੂਲ ਆਫ਼ ਐਮੀਨੈਸ ਤੋਂ ਚੁਣੇ ਹੋਏ 600 ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ 360 ਸਟੈਟਰਜੀ ਸਿਖਾਈ ਜਾਵੇਗੀ: ਹਰਜੋਤ ਸਿੰਘ ਬੈਂਸ
  • ਪ੍ਰਤੀਯੋਗੀ ਪ੍ਰੀਖਿਆਵਾਂ ਲਈ ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਦਸ ਰੋਜ਼ਾ ਰਿਹਾਇਸ਼ੀ ਕੈਂਪ ਦੀ ਸ਼ੁਰੂਆਤ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 24 ਦਸੰਬਰ : ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ‘ਚ 28 ਦਸੰਬਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ-ਦਰਬਾਰ ਕਰਵਾਇਆ

ਲਹਿਰਾਗਾਗਾ, 25 ਦਸੰਬਰ : ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਜੋਰਾਵਰ ਸਿੰਘ, ਫਤਿਹ ਸਿੰਘ, ਅਜੀਤ ਸਿੰਘ, ਜੁਝਾਰ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਲਾਸਾਨੀ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਧਾਰਮਿਕ ਕੀਰਤਨ-ਦਰਬਾਰ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸੱਤਵੀਂ ਕਲਾਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਰੱਤਾਖੇੜਾ ਨੇ ਸ਼ਬਦ