news

Jagga Chopra

Articles by this Author

ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਮਹਾਸੰਘ ਨੂੰ ਅਗਲੇ ਨੋਟਿਸ ਤਕ ਕੀਤਾ ਮੁਅੱਤਲ, ਮੈਂ ਅਜੇ ਤੱਕ ਲਿਖਤ 'ਚ ਕੁਝ ਨਹੀਂ ਦੇਖਿਆ : ਸਾਕਸ਼ੀ ਮਲਿਕ
  • ਅਸੀਂ ਚਾਹਾਂਗੇ ਕਿ ਇਸ ਅਹੁਦੇ 'ਤੇ ਕੋਈ ਮਹਿਲਾ ਆਵੇ : ਵਿਨੇਸ਼ ਫੌਗਾਟ

ਨਵੀਂ ਦਿੱਲੀ : 24 ਦਸੰਬਰ : ਖੇਡ ਮੰਤਰਾਲੇ ਨੇ ਐਤਵਾਰ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ.ਐੱਫ.ਆਈ.) ਨੂੰ ਅਗਲੇ ਨੋਟਿਸ ਤਕ ਮੁਅੱਤਲ ਕਰ ਦਿਤਾ ਕਿਉਂਕਿ ਨਵੀਂ ਚੁਣੀ ਗਈ ਸੰਸਥਾ ਨੇ ਉਚਿਤ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕੀਤੀ ਅਤੇ ਪਹਿਲਵਾਨਾਂ ਨੂੰ ਤਿਆਰੀ ਲਈ ਜ਼ਰੂਰੀ ਸਮਾਂ ਦਿਤੇ ਬਿਨਾਂ ਅੰਡਰ-15

ਗਾਜ਼ਾ ਪੱਟੀ ’ਚ ਹੋਈਆਂ ਝੜਪਾਂ ਦੌਰਾਨ ਮਾਰੇ 13 ਇਜ਼ਰਾਇਲੀ ਫੌਜੀ 

ਗਾਜ਼ਾ, 24 ਦਸੰਬਰ : ਗਾਜ਼ਾ ਪੱਟੀ ’ਚ ਹੋਈਆਂ ਝੜਪਾਂ ਦੌਰਾਨ 13 ਇਜ਼ਰਾਇਲੀ ਫੌਜੀ ਮਾਰੇ ਗਏ। ਇਜ਼ਰਾਈਲੀ ਫੌਜ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਅਕਤੂਬਰ ਦੇ ਅਖੀਰ ਵਿਚ ਇਜ਼ਰਾਈਲ ਦੇ ਜ਼ਮੀਨੀ ਹਮਲੇ ਦੀ ਸ਼ੁਰੂਆਤ ਤੋਂ ਬਾਅਦ ਇਜ਼ਰਾਈਲੀ ਫੌਜੀ ਮਾਰੇ ਜਾਣ ਦੀ ਇਹ ਸੱਭ ਤੋਂ ਵੱਡੀ ਗਿਣਤੀ ਹੈ ਅਤੇ ਇਸ ਗੱਲ ਦਾ ਸੰਕੇਤ ਹੈ ਕਿ ਹਫਤਿਆਂ ਦੀ ਭਿਆਨਕ ਲੜਾਈ ਦੇ ਬਾਵਜੂਦ ਹਮਾਸ ਅਜੇ ਵੀ

ਵੀਪੀ ਨੂੰ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਅਤੇ ਭਾਜਪਾ ਦੇ ਏਜੰਟ ਵਜੋਂ ਕੰਮ ਕਰਨ ਤੋਂ ਗੁਰੇਜ਼ ਕਰਨ : ਕੰਗ
  • ਆਪ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਵਾਈਸ ਪ੍ਰੈਜ਼ੀਡੈਂਟ ਜਗਦੀਪ ਧਨਖੜ  ਦੇ ਬਿਆਨ ਨੂੰ ਨਕਾਰਿਆ ਅਤੇ ਨਿੰਦਾ ਕੀਤੀ, ਕਿਹਾ- ਕਿ ਪੰਜਾਬ ਯੂਨੀਵਰਸਿਟੀ 'ਤੇ ਕਿਸੇ ਹੋਰ ਰਾਜ ਦਾ ਕੋਈ ਅਧਿਕਾਰ ਨਹੀਂ ਹੈ
  • ਪੰਜਾਬ ਯੂਨੀਵਰਸਿਟੀ ਤੇ ਪੰਜਾਬ ਦਾ ਭਾਵਨਾਤਮਕ, ਇਤਿਹਾਸਕ ਅਤੇ ਸੰਵਿਧਾਨਕ ਹੱਕ ਹੈ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 24 ਦਸੰਬਰ : ਆਮ ਆਦਮੀ ਪਾਰਟੀ (ਆਪ)

ਸੂਬੇ 'ਚ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਨਹੀਂ, ਪਰ ਸਿਹਤ ਵਿਭਾਗ ਵੱਲੋਂ ਅਹਿਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਗਏ ਹਨ : ਡਾ. ਬਲਬੀਰ ਸਿੰਘ 

ਪਟਿਆਲਾ, 24 ਦਸੰਬਰ : ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਵੱਲੋਂ ਅਹਿਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਗਏ

ਹਰਚੰਦ ਬਰਸਟ ਨੇ "ਨੈਸ਼ਨਲ ਲੈਵਲ ਕਾਨਕਲੇਵ ਆਨ ਰੂਰਲ ਡਿਵੈਲਪਮੈਂਟ ਤੇ ਖੇਤੀਬਾੜੀ ਮਾਰਕਿਟਿੰਗ" ਵਿੱਚ ਲਿਆ ਹਿੱਸਾ
  • ਪੰਜਾਬ ਰਾਜ ਦੇ ਕੇਂਦਰ ਸਰਕਾਰ ਵੱਲ ਬਕਾਇਆ ਫੰਡਾਂ ਨੂੰ ਜਲਦ ਰਿਲੀਜ਼ ਕਰਨ ਲਈ ਕਿਹਾ
  • ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਅਦਿਤਿਆ ਦੇਵੀ ਲਾਲ ਚੌਟਾਲਾ ਨੇ ਸ. ਹਰਚੰਦ ਸਿੰਘ ਬਰਸਟ ਦੇ ਕੰਮਾਂ ਦੀ ਕੀਤੀ ਸ਼ਲਾਘਾ 

ਚੰਡੀਗੜ, 24 ਦਸੰਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੋਸਾਂਬ ਦੁਆਰਾ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸਨ ਦੇ ਸਹਿਯੋਗ

ਮੋਦੀ ਸ਼ਾਸਨ ’ਚ ਓਲੰਪੀਅਨਾਂ ਦੇ ਨਿਰਾਦਰ ਦੇਸ਼ ਲਈ ਸ਼ਰਮਨਾਕ : ਕੁਲਤਾਰ ਸੰਧਵਾਂ
  • ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ : ਕੁਲਤਾਰ ਸੰਧਵਾਂ

ਚੰਡੀਗੜ੍ਹ, 24 ਦਸੰਬਰ : ਖੇਡ ਮੰਤਰਾਲੇ ਵੱਲੋਂ ਕੁਸ਼ਤੀ ਸੰਘ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਕੇਂਦਰ ਵੱਲੋਂ ਭਾਰੀ ਜਨਤਕ ਦਬਾਅ ਹੇਠ ਲਿਆ ਗਿਆ ਫੈਸਲਾ ਦੱਸਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ

ਗੁਜਰਾਤ ਚ ਸਿੰਥੈਟਿਕ ਡਰੱਗ ਬਣਾਉਣ ਵਾਲੀ ਫੈਕਟਰੀ ਦੀ ਮਾਲਕਣ ਸਮੇਤ 12 ਗ੍ਰਿਫਤਾਰ
  • ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਸੂਬਿਆਂ ਚ ਸਪਲਾਈ ਹੋਣ ਵਾਲੀ ਸਨਥੈਟਿਕ ਡਰੱਗ ਦੀਆਂ 15 ਲੱਖ ਗੋਲੀਆਂ ਬਰਾਮਦ
  • ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਸੀ ਪੀ ਅੰਮ੍ਰਿਤਸਰ 

ਅੰਮ੍ਰਿਤਸਰ, 24 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ

ਮਾਲੇਰਕੋਟਲਾ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ-ਪ੍ਰਣਾਲੀ ਦੀ ਦਿਖਾਈ ਝਲਕ

ਮਲੇਰਕੋਟਲਾ, 24 ਦਸੰਬਰ : ਭਾਈਚਾਰਕ ਸਾਂਝ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਗੀਵਾਲ ਦੇ 100 ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਵਿਲੱਖਣ ਪਹਿਲਕਦਮੀ ਨੇ

ਮੁੱਖ ਮੰਤਰੀ ਮਾਨ ਨੇ ਸ਼ਹੀਦੀ ਸਭਾ ਵਿਚ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਲਿਆ ਵਾਪਸ
  • ਪਵਿੱਤਰ ਦਿਹਾੜੇ ਮੌਕੇ ਕਿਸੇ ਵੀ ਤਰ੍ਹਾਂ ਦਾ ਵਿਵਾਦ ਟਾਲਣ ਲਈ ਲਿਆ ਫੈਸਲਾ

ਚੰਡੀਗੜ੍ਹ, 24 ਦਸੰਬਰ :  ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇੱਥੇ ਜਾਰੀ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸੰਬਰ ਦਾ ਮਹੀਨਾ

ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ
  • 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿੱਚ