news

Jagga Chopra

Articles by this Author

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼ਿਆਮ ਬੇਕਰਜ਼  ਦਾ ਕੀਤਾ ਉਦਘਾਟਨ 
  • ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਆਲਿਟੀ ਵਾਲੇ ਸਮਾਨ ਦੀ ਕੀਤੀ ਜਾਵੇ ਵਰਤੋਂ- ਸੰਧਵਾਂ 

ਕੋਟਕਪੂਰਾ, 24 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨੇੜੇ ਦਸ਼ਮੇਸ਼ ਪਬਲਿਕ ਸਕੂਲ ਪ੍ਰਤਾਪ ਨਗਰ, ਕੋਟਕਪੂਰਾ ਵਿਖੇ ਸ਼ਿਆਮ ਬੇਕਰਜ ਦੁਕਾਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਵਿਚ ਇਕ ਐਸਾ ਮਾਹੌਲ ਪੈਦਾ ਹੋ ਗਿਆ

ਸਪੀਕਰ ਸੰਧਵਾਂ ਨੇ ਜਸਬੀਰ ਸਕੈਨ ਸੈਂਟਰ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ 

ਕੋਟਕਪੂਰਾ, 24 ਦਸੰਬਰ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਸਬੀਰ ਸਕੈਨ ਸੈਂਟਰ, ਜੈਤੋ ਰੋਡ ਕੋਟਕਪੂਰਾ ਵਿਖੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੂਨਦਾਨ ਇੱਕ ਬਹੁਤ ਹੀ ਵੱਡਾ ਦਾਨ ਹੈ, ਜਿਸ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ

ਸਪੀਕਰ ਸੰਧਵਾਂ ਨੇ ਪਿੰਡ ਕੁਹਾਰ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਪਿੰਡ ਵਾਸੀਆਂ ਨੂੰ ਕਰਵਾਇਆ ਜਾਣੂ

ਕੋਟਕਪੂਰਾ, 24 ਦਸੰਬਰ : ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੁਹਾਰ ਵਾਲਾ ਵਿਖੇ ਸ੍ਰੀ ਜਸਜੀਤ ਸਿੰਘ ਦੇ ਘਰ ਪੁੱਜ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਸਿਹਤ ਸਹੂਲਤਾਂ, ਸਿੱਖਿਆ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਉਲਕੀਆਂ ਗਈਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਪਿੰਡ ਵਾਸੀਆਂ

ਦੇਸ਼ ਭਰ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 3,000 ਪਾਰ, 24 ਘੰਟਿਆਂ ਵਿੱਚ 4 ਦੀ ਕੋਰੋਨਾ ਕਾਰਨ ਮੌਤ 

ਨਵੀਂ ਦਿੱਲੀ, 23 ਦਸੰਬਰ : ਦੇਸ਼ ਭਰ 'ਚ ਕੋਰੋਨਾ ਦੇ ਵਧਦੇ ਮਾਮਲੇ ਲੋਕਾਂ ਨੂੰ ਡਰਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਸ਼ਨੀਵਾਰ ਨੂੰ ਭਾਰਤ ਵਿੱਚ ਕੋਵਿਡ -19 ਦੇ ਸਰਗਰਮ ਮਾਮਲਿਆਂ ਦੀ ਗਿਣਤੀ 3,000 ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਨਾਲ ਹੀ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਦੇ 752 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਮਈ 2023 ਤੋਂ ਬਾਅਦ

ਕਾਂਗਰਸ ਪਾਰਟੀ 'ਚ ਵੱਡਾ ਫੇਰਬਦਲ, ਪ੍ਰਿੰਅਕਾ ਗਾਂਧੀ ਸਮੇਤ 6 ਸੂਬਿਆਂ ਦੇ ਇੰਚਾਰਜਾਂ ਨੂੰ ਬਦਲਿਆ
  • ਦੇਵੇਂਦਰ ਯਾਦਵ ਨੂੰ ਸੌਂਪੀ ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ

ਨਵੀਂ ਦਿੱਲੀ, 23 ਦਸੰਬਰ : ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ 'ਚ ਕਾਂਗਰਸ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ 'ਚ ਵੱਡਾ ਫੇਰਬਦਲ ਵੇਖਣ ਨੂੰ ਮਿਲਿਆ। ਕਾਂਗਰਸ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਨੂੰ ਪਾਰਟੀ ਉੱਤਰ ਪ੍ਰਦੇਸ਼ ਪਾਰਟੀ ਇੰਚਾਰਜ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ। ਕਾਂਗਰਸ ਨੇ

ਪੰਜਾਬ ਯੂਨੀਵਰਸਿਟੀ 'ਚ ਹਰਿਆਣਾ ਦਾ ਵੀ ਹਿੱਸਾ ਹੋਣਾ ਚਾਹੀਦਾ ਹੈ : ਉੱਪ ਰਾਸ਼ਟਰਪਤੀ ਧਨਖੜ 

ਚੰਡੀਗੜ੍ਹ, 23 ਦਸੰਬਰ : ਪੰਜਾਬ ਯੂਨੀਵਰਸਿਟੀ 'ਤੇ ਉੱਪ ਰਾਸ਼ਟਰਪਤੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ 'ਚ ਹਰਿਆਣਾ ਦਾ ਵੀ ਹਿੱਸਾ ਹੋਣਾ ਚਾਹੀਦਾ ਹੈ। ਇਸ ਮਸਲੇ 'ਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਜਗਦੀਪ ਧਨਖੜ PU ਦੀ ਚੌਥੀ ਗਲੋਬਲ ਐਲੂਮਨੀ ਮੀਟ 'ਚ

ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ, ਦੋਸ਼ੀ ਫਰਾਰ

ਅਜਨਾਲਾ, 23 ਦਸੰਬਰ : ਅਜਨਾਲਾ ਦੇ ਪਿੰਡ ਭਿੰਡੀ ਸੈਦਾ ਵਿੱਚ ਪੁਲਿਸ ਨੇ ਨਾਕੇਬੰਦੀ ਦੌਰਾਨ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜਿੰਦਾ ਕਾਰਤੂਸ ਫੜੇ ਗਏ ਹਨ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਿਆ। ਪੁਲਿਸ ਨੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਭਿੰਡੀ ਸੈਦਾ ਥਾਣਾ ਇੰਚਾਰਜ ਅਗਿਆਪਾਲ ਸਿੰਘ ਨੇ ਦੱਸਿਆ ਕਿ

ਕੈਲੀਫੋਰਨੀਆ ਵਿੱਚ ਮੰਦਰ ਦੀ ਬਾਹਰੀ ਦੀਵਾਰਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖ ਕੇ ਕੀਤੀ ਭੰਨਤੋੜ 

ਕੈਲੀਫੋਰਨੀਆ, 23 ਦਸੰਬਰ : ਅਮਰੀਕਾ 'ਚ ਇਕ ਵਾਰ ਫਿਰ ਖਾਲਿਸਤਾਨੀ ਸਮਰਥਕਾਂ ਦੀ ਹਰਕਤ ਦੇਖਣ ਨੂੰ ਮਿਲੀ ਹੈ, ਇੱਥੇ ਇਕ ਹਿੰਦੂ ਮੰਦਰ 'ਤੇ ਹਮਲਾ ਹੋਇਆ ਹੈ। ANI ਅਨੁਸਾਰ, ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਇੱਕ ਹਿੰਦੂ ਮੰਦਰ ਦੀ ਬਾਹਰੀ ਦੀਵਾਰਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖ ਕੇ ਭੰਨਤੋੜ ਕੀਤੀ ਗਈ ਹੈ। ਇਸ ਦੇ ਨਾਲ ਹੀ ਨੇਵਾਰਕ ਪੁਲਿਸ ਨੇ ਘਟਨਾ ਦੀ ਪੂਰੀ ਜਾਂਚ

ਮਨੀਲਾ 'ਚ ਕਾਰ ਤੇ ਟਰੱਕ ਦੀ ਟੱਕਰ, ਪੰਜ ਦੀ ਮੌਤ, ਤਿੰਨ ਜ਼ਖ਼ਮੀ

ਮਨੀਲਾ, 23 ਦਸੰਬਰ : ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਸੈਂਟੋ ਟਾਮਸ 'ਚ ਵਾਪਰੀ। ਉਨ੍ਹਾਂ ਦੱਸਿਆ ਕਿ ਟਰੱਕ ਵਿੱਚ ਸਵਾਰ ਲੋਕਾਂ ਨੂੰ ਕੁਝ ਨਹੀਂ ਹੋਇਆ ਜਦਕਿ ਕਾਰ ਵਿੱਚ ਸਵਾਰ ਪੰਜ

ਦਿੱਲੀ ਵਿੱਚ ਸਰਕਾਰੀ ਹਸਪਤਾਲਾਂ ’ਚ ਨਕਲੀ ਦਵਾਈਆਂ ਖਰੀਦਣ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ ਦਿੱਤੇ ਹੁਕਮ

ਨਵੀਂ ਦਿੱਲੀ, 23 ਦਸੰਬਰ : ਦਿੱਲੀ ਦੇ ਉਪ ਰਾਜਪਾਲ (ਐਲ.ਜੀ.) ਵੀ.ਕੇ. ਸਕਸੈਨਾ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ’ਚ ‘ਕੁਆਲਿਟੀ ਟੈਸਟ ਫੇਲ੍ਹ’ ਅਤੇ ‘ਜੀਵਨ ਨੂੰ ਖ਼ਤਰੇ ’ਚ ਪਾਉਣ ਵਾਲੀਆਂ ਦਵਾਈਆਂ’ ਦੀ ਕਥਿਤ ਸਪਲਾਈ ਦੀ ਸੀ.ਬੀ.ਆਈ. ਜਾਂਚ ਦੀ ਸਿਫਾਰਸ਼ ਕੀਤੀ ਹੈ। ਰਾਜ ਨਿਵਾਸ ਦੇ ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਇਸ ਮਾਮਲੇ ’ਤੇ ਦਿੱਲੀ ਦੇ ਸਿਹਤ ਮੰਤਰੀ