news

Jagga Chopra

Articles by this Author

ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਤਿੰਨ ਅੱਤਵਾਦੀ ਢੇਰ

ਸ਼੍ਰੀਨਗਰ, 14 ਸਤੰਬਰ 2024 : ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੇ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਸ਼ੁੱਕਰਵਾਰ ਦੇਰ ਰਾਤ ਉੱਤਰੀ ਕਸ਼ਮੀਰ ਜ਼ਿਲੇ ਦੇ ਪੱਟਨ ਖੇਤਰ ਦੇ ਚੱਕ ਟਾਪਰ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਕਾਂਗੋ 'ਚ ਤਿੰਨ ਅਮਰੀਕੀਆਂ ਸਮੇਤ 37 ਲੋਕਾਂ ਨੂੰ ਸੁਣਾਈ ਮੌਤ ਦੀ ਸਜ਼ਾ 

ਕਿਨਸ਼ਾਸਾ, 14 ਸਤੰਬਰ 2024 : ਕਾਂਗੋ ਦੀ ਫ਼ੌਜੀ ਅਦਾਲਤ ਨੇ ਤਖ਼ਤਾ ਪਲਟ ਦੀ ਕੋਸ਼ਿਸ਼ 'ਚ ਸ਼ਾਮਲ ਹੋਣ ਦੇ ਦੋਸ਼ 'ਚ ਸ਼ੁੱਕਰਵਾਰ ਨੂੰ ਤਿੰਨ ਅਮਰੀਕੀਆਂ ਸਮੇਤ 37 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ। 14 ਲੋਕਾਂ ਨੂੰ ਬਰੀ ਕਰ ਦਿੱਤਾ ਗਿਆ। ਕਾਂਗੋ ਦੇ ਲੋਕਤੰਤਰੀ ਗਣਰਾਜ ਵਿੱਚ ਮਈ ਵਿੱਚ ਇੱਕ ਅਸਫ਼ਲ ਤਖ਼ਤਾਪਲਟ ਦੀ ਕੋਸ਼ਿਸ਼ ਵਿੱਚ ਛੇ ਲੋਕ ਮਾਰੇ ਗਏ ਸਨ, ਜਿਸ ਵਿੱਚ ਵਿਰੋਧੀ

ਮੈਂ ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਬਾਰੇ ਚਿੰਤਤ ਹਾਂ : ਪੀਐਮ ਮੋਦੀ

ਕੁਰੂਕਸ਼ੇਤਰ, 14 ਸਤੰਬਰ 2024 : ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਲਈ ਅੱਜ ਪੀਐਮ ਮੋਦੀ ਕੁਰੂਕਸ਼ੇਤਰ ਪਹੁੰਚ ਗਏ ਹਨ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਅਸੀਂ ਵੱਡਾ ਫੈਸਲਾ ਲਿਆ ਹੈ। ਇਸ ਦਾ ਲਾਭ ਹਰਿਆਣਾ ਦੇ ਲੱਖਾਂ ਪਰਿਵਾਰਾਂ ਨੂੰ ਮਿਲੇਗਾ। ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਨੇ ਫੈਸਲਾ ਕੀਤਾ ਹੈ ਕਿ

ਬਲੋਚਿਸਤਾਨ 'ਚ ਯਾਤਰੀ ਬੱਸ ਖੱਡ 'ਚ ਡਿੱਗਣ ਕਾਰਨ 6 ਲੋਕਾਂ ਦੀ ਮੌਤ, 24 ਜ਼ਖਮੀ

ਇਸਲਾਮਾਬਾਦ, 14 ਸਤੰਬਰ 2024 : ਪਾਕਿਸਤਾਨ ਦੇ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ 'ਚ ਸ਼ਨੀਵਾਰ ਨੂੰ ਇਕ ਯਾਤਰੀ ਬੱਸ ਖੱਡ 'ਚ ਡਿੱਗ ਗਈ, ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 24 ਹੋਰ ਜ਼ਖਮੀ ਹੋ ਗਏ। ਸਮਾਚਾਰ ਏਜੰਸੀ ਦੀ ਰਿਪੋਰਟ ਅਨੁਸਾਰ, ਖੇਤਰ ਦੀ ਪੁਲਿਸ ਦੇ ਅਨੁਸਾਰ, ਘਟਨਾ ਉਸ ਸਮੇਂ ਵਾਪਰੀ ਜਦੋਂ ਸੂਬੇ ਦੇ ਜ਼ੋਬ ਜ਼ਿਲ੍ਹੇ ਦੇ ਧਨਾ ਸਰ ਖੇਤਰ ਵਿੱਚ ਇੱਕ ਵਾਹਨ ਸੜਕ ਤੋਂ

ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ 14 ਸਤੰਬਰ 2024 : ਸੂਬੇ ਭਰ ਵਿੱਚ ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਸਰਕਾਰੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੰਜਾਬ ਭਵਨ ਵਿੱਚ ਡਾਕਟਰਾਂ ਦੀ ਜਥੇਬੰਦੀ ਦੇ ਨਾਲ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਦੇ ਪ੍ਰਧਾਨ ਵੱਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਰਕਾਰ

ਪੁਲਿਸ ਨੇ ਗੋਲਡੀ ਬਰਾੜ ਗੈਂਗ ਦੇ ਸੱਤ ਮੈਂਬਰ ਕੀਤੇ ਗ੍ਰਿਫਤਾਰ, 4 ਗੈਰਕਾਨੂੰਨੀ ਪਿਸਤੌਲ 7 ਜ਼ਿੰਦਾ ਕਾਰਤੂਸ ਅਤੇ ਇੱਕ ਕਾਰ ਬਰਾਮਦ 

ਚੰਡੀਗੜ੍ਹ 14 ਸਤੰਬਰ 2024 : ਜਲੰਧਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਲਾਕੇ ਵਿੱਚ ਸੰਗਠਿਤ ਅਪਰਾਧਾਂ 'ਤੇ ਨਕੇਲ ਕੱਸਦਿਆਂ ਬਦਨਾਮ ਅੰਕੁਸ਼ ਭਇਆ ਗੈਂਗ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਵਿਅਕਤੀ ਵਿਕਰਮ ਬਰਾੜ, ਗੋਲਡੀ ਬਰਾੜ, ਰਿੰਦਾ ਬਾਬਾ ਅਤੇ ਰਵੀ ਬਲਾਚੋਰੀਆ ਸਮੇਤ ਵੱਡੇ ਅਪਰਾਧਿਕ ਸਿੰਡੀਕੇਟਾਂ ਨਾਲ ਜੁੜੇ ਹੋਏ

ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਤੇ ਭਾਈ ਮਹਿਤਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 14 ਸਤੰਬਰ 2024 : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਸਰਕਾਰ ਦਾ ਉਦੇਸ਼ ਹਰ ਮੁਹੱਲੇ ਅਤੇ ਹਰ ਗਲੀ ਤੱਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ : ਕੈਬਨਿਟ ਮੰਤਰੀ ਜਿੰਪਾ
  • ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 12 ‘ਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 14 ਸਤੰਬਰ 2024 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 12 ਦੇ ਮੁਹੱਲਾ ਗੋਬਿੰਦ ਨਗਰ ਵਿੱਚ ਸਵਾ 13 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਮਰਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਮੇਅਰ

ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਨੂੰ 1 ਕਰੋੜ 41 ਲੱਖ ਰੁਪਏ ਦੇ ਫੰਡ ਜਾਰੀ : ਚੱਬੇਵਾਲ
  • ਚੱਬੇਵਾਲ ਵਿਧਾਨ ਸਭਾ ਹਲਕੇ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ
  • ਹਾਈਟੈਕ ਕਲਾਸਰੂਮਾਂ ਰਾਹੀਂ ਦਿੱਤੀ ਜਾਵੇਗੀ ਸਿੱਖਿਆ :-ਐੱਮ.ਪੀ ਰਾਜਕੁਮਾਰ ਚੱਬੇਵਾਲ

ਹੁਸ਼ਿਆਰਪੁਰ, 14 ਸਤੰਬਰ 2024 : ਵਿਧਾਨ ਸਭਾ ਹਲਕਾ ਚੱਬੇਵਾਲ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ 1 ਕਰੋੜ 41 ਲੱਖ ਰੁਪਏ ਦਾ ਕੁੱਲ ਬਜਟ ਜਾਰੀ

ਸ਼ਿਮਲਾ ਪਹਾੜੀ ਪਾਰਕ ਪੁੱਲੀ ਬੰਦ ਕਰਨ ਦੇ ਮਾਮਲੇ 'ਚ ਨਗਰ ਕੌਂਸਲ ਵੱਲੋਂ ਤੁਰੰਤ ਕਾਰਵਾਈ

ਹੁਸ਼ਿਆਰਪੁਰ, 14 ਸਤੰਬਰ 2024 : ਸ਼ਿਮਲਾ ਪਹਾੜੀ ਪਾਰਕ ਟਾਂਡਾ ਦੇ ਕੋਲ ਬਰਸਾਤੀ ਦੇ ਪਾਣੀ ਦੀ ਨਿਕਾਸੀ ਲਈ ਬਣੀ ਪੁੱਲੀ ਨੂੰ ਗੈਰਕਾਨੂੰਨੀ ਤਰੀਕੇ ਨਾਲ ਬੰਦ ਕਰਨ ਦਾ ਮਾਮਲਾ ਨਗਰ ਕੌਂਸਲ ਟਾਂਡਾ ਦੇ ਧਿਆਨ ਵਿੱਚ ਆਇਆ, ਜਿਸ 'ਤੇ ਨਗਰ ਕੌਂਸਲ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੇ ਕਾਰਜਕਾਰੀ ਅਫ਼ਸਰ (ਈ.ਓ.) ਨੇ ਦੱਸਿਆ ਕਿ ਸ਼ਿਮਲਾ ਪਹਾੜੀ ਪਾਰਕ ਦੇ ਨੇੜੇ ਬਰਸਾਤ ਦੇ