news

Jagga Chopra

Articles by this Author

ਰਾਸ਼ਟਰੀ ਲੋਕ ਅਦਾਲਤ ਵਿੱਚ 13,757 ਮਾਮਲਿਆਂ ਦਾ ਮੌਕੇ 'ਤੇ ਹੋਇਆ ਨਿਪਟਾਰਾ
  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ

ਹੁਸ਼ਿਆਰਪੁਰ, 14 ਸਤੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ

ਹੁਸ਼ਿਆਰਪੁਰ ਦੇ ਨਵ ਨਿਯੁਕਤ ਜ਼ਿਲਾ ਸਿਹਤ ਅਫਸਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜਗ੍ਹਾ ਜਗ੍ਹਾ ਛਾਪੇਮਾਰੀ
  • ਫੂਡ ਸੇਫਟੀ ਟੀਮ ਵੱਲੋਂ ਖੁੱਲੇ ਪਨੀਰ ਦੇ 9 ਸੈਂਪਲ ਲਏ ਗਏ

ਹੁਸ਼ਿਆਰਪੁਰ 14 ਸਤੰਬਰ 2024 : ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵ ਨਿਯੁਕਤ ਜ਼ਿਲਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਵਲੋਂ ਫੂਡ ਸੇਫਟੀ ਅਫਸਰ ਮੁਨੀਸ਼ ਸੋਢੀ ,ਵਿਵੇਕ ਕੁਮਾਰ ਅਤੇ

ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ

ਲੁਧਿਆਣਾ, 14 ਸਤੰਬਰ 2014 : ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ।  ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਸ਼ਾਮਲ ਸਨ। ਸ੍ਰੀ

ਜਿਹੜਾ ਦੇਸ਼ ਆਪਣੀ ਭਾਸ਼ਾ ਦੀ ਰਾਖੀ ਨਹੀਂ ਕਰ ਸਕਦਾ, ਉਨ੍ਹਾਂ ਦੀ ਆਉਣ ਵਾਲੀ ਪੀੜ੍ਹੀ ਗੁਲਾਮੀ ਵਾਲੀ ਮਾਨਸਿਕਤਾ ਨਾਲ ਜਿਉਂਦੀ ਹੈ': ਅਮਿਤ ਸ਼ਾਹ

ਨਵੀਂ ਦਿੱਲੀ, 14 ਸਤੰਬਰ 2024 : ਹਿੰਦੀ ਦਿਵਸ ਦੇ ਮੌਕੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਹਿੰਦੀ ਭਾਸ਼ਾ ਦੀ ਸੁਰੱਖਿਆ ਅਤੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੇ ਦੇਸ਼ ਆਪਣੀ ਭਾਸ਼ਾ ਦੀ ਰਾਖੀ ਨਹੀਂ ਕਰ ਪਾਉਂਦੇ, ਉਹ ਆਪਣੇ ਇਤਿਹਾਸ ਅਤੇ ਸੱਭਿਆਚਾਰ ਤੋਂ ਕੱਟ ਜਾਂਦੇ ਹਨ। ਨਤੀਜੇ ਵਜੋਂ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਗੁਲਾਮੀ

ਡੇਅਰੀ ਫਾਰਮਰਾਂ ਲਈ ਸਵੈ ਰੋਜਗਾਰ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 16 ਸਤੰਬਰ 2024 ਨੂੰ 

ਅੰਮ੍ਰਿਤਸਰ 14 ਸਤੰਬਰ 2024 : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਅੰਮ੍ਰਿਤਸਰ ਸ੍ਰੀ ਵਰਿਆਮ ਸਿੰਘ, ਨੇ ਦੱਸਿਆ ਕਿ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਦਰ , ਵੇਰਕਾ ਵਿਖੇ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ  ਦੇ ਲਈ ਦੋ ਹਫਤੇ ਸਵੈ ਰੋਜਗਾਰ ਡੇਅਰੀ ਕੋਰਸ 16 ਸਤੰਬਰ 2024 ਤੋ 27 ਸਤੰਬਰ 2024 ਤੱਕ  ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਵਿਖੇ ਚਲਾਇਆ ਜਾ ਰਿਹਾ

ਖੇਤੀਬਾੜੀ ਵਿਭਾਗ ਵਲੋਂ ਪਿੰਡ ਹਰਦੋਰਵਾਲ ਵਿਖੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਕੀਤਾ ਜਾਗਰੂਕ

ਬਟਾਲਾ, 14 ਸਤੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਥਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ

ਯੂਕਰੇਨ ਤੋਂ ਮਿਜ਼ਾਈਲ ਪਾਬੰਦੀ ਹਟਾਉਣ ਦੇ ਮੁੱਦੇ 'ਤੇ ਪੁਤਿਨ ਦੀ ਨਾਟੋ ਨੂੰ ਖੁੱਲ੍ਹੀ ਧਮਕੀ

ਮਾਸਕੋ, 13 ਸਤੰਬਰ 2024 : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਪੁਤਿਨ ਨੇ ਕਿਹਾ ਹੈ ਕਿ ਜੇਕਰ ਨਾਟੋ ਯੂਕਰੇਨ ਨੂੰ ਰੂਸ ਦੇ ਖਿਲਾਫ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੰਦਾ ਹੈ, ਤਾਂ ਉਹ ਇਸ ਨੂੰ ਯੁੱਧ ਦਾ ਐਲਾਨ ਮੰਨਣਗੇ। ਉਨ੍ਹਾਂ ਕਿਹਾ ਕਿ ਉਹ ਨਾਟੋ ਦੇ ਇਸ ਕਦਮ ਨੂੰ ਜੰਗ ਵਿੱਚ ਸਿੱਧੇ

ਸਰਕਾਰੀ ਮਿਡਲ ਸਕੂਲ ਅਲੂਣਾ  ਤੋਲਾ ਵਿਚ ਸਾਖਰਤਾ ਹਫਤਾ ਮਨਾਇਆ ਗਿਆ 

ਅਲੂਣਾ ਤੋਲਾ, 13 ਸਤੰਬਰ 2024 : ਅੰਤਰਰਾਸ਼ਟਰੀ ਸਾਖਰਤਾ ਦਿਵਸ ਜੋ  ਕਿ ਮਿਤੀ 8 ਸਤੰਬਰ ਨੂੰ ਹੁੰਦਾ ਹੈ, ਮਨਾਉਣ ਲਈ ਮਿਤੀ 1 ਸਤੰਬਰ ਤੋਂ 8 ਸਤੰਬਰ 2024 ਤੱਕ ਸਕੂਲ ਵਿਚ ਸਾਖਰਤਾ ਹਫਤਾ ਮਨਾਇਆ ਗਿਆ। ਇਸ ਸਬੰਧੀ ਵਿਭਾਗੀ  ਦਿਸ਼ਾ ਨਿਰਦੇਸ਼ਾਂ ਅਨੁਸਾਰ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਸਟਾਫ਼ ਵਲੋ  ਸਾਖਰਤਾ ਸਬੰਧੀ  ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਸਾਖਰਤਾ

ਮੋਦੀ ਸਰਕਾਰ ਨੇ ਅੰਡੇਮਾਨ - ਨਿਕੋਬਾਰ ਦੀਪ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਂ ਬਦਲ ਕੇ 'ਸ੍ਰੀ ਵਿਜੇਪੁਰਮ' ਰੱਖਿਆ

ਨਵੀਂ ਦਿੱਲੀ, 13 ਸਤੰਬਰ 2024 : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਂ ਬਦਲ ਕੇ 'ਸ੍ਰੀ ਵਿਜੇਪੁਰਮ' ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ (13 ਸਤੰਬਰ 2024) ਨੂੰ ਇਹ ਜਾਣਕਾਰੀ ਦਿੱਤੀ। ਪੋਰਟ ਬਲੇਅਰ ਦਾ ਚੋਲ ਸਾਮਰਾਜ ਨਾਲ ਡੂੰਘਾ ਸਬੰਧ ਹੈ। ਇਸ ਦੇ ਨਾਲ ਹੀ ਉਹ ਵੀਰ

ਸਾਕਾ ਨੀਲਾ ਤਾਰਾ ਗਲਤ ਸੀ, ਭਾਜਪਾ ਨੇ ਦਬਾਅ ਪਾਇਆ ਸੀ : ਚਰਨਜੀਤ ਸਿੰਘ ਚੰਨੀ

ਨਵੀਂ ਦਿੱਲੀ, 13 ਸਤੰਬਰ 2024 : ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ 1984 ਵਿਚ ਹਰਿਮੰਦਰ ਸਾਹਿਬ 'ਤੇ ਕੀਤੀ ਗਈ ਫੌਜੀ ਕਾਰਵਾਈ 'ਗਲਤ' ਸੀ ਅਤੇ ਉਨ੍ਹਾਂ ਦੀ ਪਾਰਟੀ ਨੇ ਇਸ ਲਈ ਮੁਆਫੀ ਵੀ ਮੰਗ ਲਈ ਹੈ। ਚੰਨੀ ਨੇ ਇਹ ਟਿੱਪਣੀ ਇੱਥੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕੇਸ ਨਾਲ ਸਬੰਧਤ ਪੁੱਛੇ