news

Jagga Chopra

Articles by this Author

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ
  • ਕਰਮਚਾਰੀਆਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ
  • ਮੁਲਾਜ਼ਮਾਂ ਸਮੇਤ ਹਰ ਪੰਜਾਬੀ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ, 18 ਦਸੰਬਰ : ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ

ਪੰਜਾਬ ਰਾਜ ਵਪਾਰੀ ਕਮਿਸ਼ਨ ਵੱਲੋਂ ਵੱਖ-ਵੱਖ ਵਪਾਰਕ ਐਸੋਸੀ਼ਏਸ਼ਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ

ਚੰਡੀਗੜ੍ਹ, 18 ਦਸੰਬਰ : ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਨੇ ਵੱਖ-ਵੱਖ ਵਪਾਰਕ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੈਂਬਰ ਨੇ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧਤ

ਬਦੇਸ਼ਾਂ ਵਿੱਚ ਵੱਸਦੇ ਲੇਖਕ ਪੰਜਾਬੀਅਤ ਦੇ ਅਸਲ ਰਾਜਦੂਤ ਹਨ – ਪ੍ਰੋਃ ਗੁਰਭਜਨ ਸਿੰਘ ਗਿੱਲ
  • ਕੈਨੇਡਾ ਵੱਸਦੀ ਲੇਖਕ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ

ਲੁਧਿਆਣਾ, 18 ਦਸੰਬਰ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਕੈਨੇਡਾ, ਯੂ ਕੇ ਤੇ ਇਟਲੀ ਤੋਂ ਆਏ ਪਰਵਾਸੀ ਲੇਖਕਾਂ ਨਾਲ ਮਿਲਣੀ ਤੇ ਬਿੰਦੂ ਦਲਵੀਰ ਕੌਰ ਕੈਨੇਡਾ ਦੇ ਗਜ਼ਲ ਸੰਗ੍ਰਹਿ “ਹਰਫ ਇਲਾਹੀ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ : ਡਾ. ਬਲਜੀਤ ਕੌਰ

ਚੰਡੀਗੜ੍ਹ, 18 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ। ਪੰਜਾਬ ਦੇ ਸਮਾਜਿਕ ਸੁਰੱਖਿਆ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੁਰਾਤਨ ਭਾਰਤੀ ਮੈਡੀਕਲ ਪ੍ਰਣਾਲੀ ‘ਆਯੁਰਵੇਦ’ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ: ਡਾ. ਬਲਬੀਰ ਸਿੰਘ
  • ਪੰਜਾਬ ਸਰਕਾਰ ਨੇ ਰਾਜ ਵਿੱਚ 158 ਆਯੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਅੱਪਗ੍ਰੇਡ ਕੀਤਾ

ਚੰਡੀਗੜ੍ਹ, 18 ਦਸੰਬਰ : ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ

ਡਿਪਟੀ ਕਮਿਸ਼ਨਰ ਨੇ ਪਿੰਡ ਮਹਿੰਦੀਪੁਰ ‘ਚ ਲੜਕੀਆਂ ਲਈ ਬਣਾਏ ਜਾ ਰਹੇ ਸਕੂਲ ਦੇ ਕੰਮਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 18 ਦਸੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਮਹਿੰਦੀਪੁਰ ਵਿਖੇ ਬਣ ਰਹੇ ਲੜਕੀਆਂ ਦੇ ਸਕੂਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਾਗਰ ਸੇਤੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ

ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ ਪੀਣ ਯੋਗ ਪਾਣੀ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਭਾਮ ’ਚ ਵਾਟਰ ਸਪਲਾਈ ਪਾਈਪ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
  • 126.34 ਲੱਖ ਰੁਪਏ ਦੀ ਲਾਗਤ ਨਾਲ ਪਿੰਡ ’ਚ ਕਰੀਬ 13 ਕਿਲੋਮੀਟਰ ਪਾਈ ਜਾ ਰਹੀ ਹੈ ਪਾਈਪ ਲਾਈਨ

ਹੁਸ਼ਿਆਰਪੁਰ, 18 ਦਸੰਬਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਪੰਜਾਬ ਵਿਚ ਹਰ ਘਰ ਤੱਕ ਪੀਣ

ਪ੍ਰਭੂ ਯੀਸੂ ਮਸੀਹ ਦਾ ਸ਼ਾਂਤੀ, ਪਿਆਰ ਤੇ ਦਿਆ ਦਾ ਸੰਦੇਸ਼ ਦੁਨੀਆਂ ਨੂੰ ਦਿਖਾਉਂਦਾ ਹੈ ਏਕਤਾ ਦੀ ਰਾਹ : ਜਿੰਪਾ
  • ਕੈਬਨਿਟ ਮੰਤਰੀ ਨੇ ਕ੍ਰਿਸਮਸ ਮੌਕੇ ਮਸੀਹੀ ਭਾਈਚਾਰੇ ਵਲੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ

ਹੁਸ਼ਿਆਰਪੁਰ, 18 ਦਸੰਬਰ : ਕ੍ਰਿਸਮਸ ਮੌਕੇ ਅੱਜ ਹੁਸ਼ਿਆਰਪੁਰ ਵਿਖੇ ਮਸੀਹੀ ਭਾਈਚਾਰੇ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਦੌਰਾਨ ਸਥਾਨਕ ਸੈਸ਼ਨ ਚੌਕ ਵਿਖੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ੋਭਾ ਯਾਤਰਾ ਦਾ ਸਵਾਗਤ ਕਰਦੇ ਹੋਏ ਕੇਕ ਕੱਟਿਆ ਅਤੇ ਸ਼ੋਭਾ

ਡਿਪਟੀ ਕਮਿਸ਼ਨਰ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦਾ ਉਦਘਾਟਨ
  • ਦੋ ਦਹਾਕਿਆਂ ਬਾਅਦ ਕਲਾ ਕੇਂਦਰ ਗੁਰਦਾਸਪੁਰ ਵਿੱਚ ਹੁਣ ਫਿਰ ਗੂੰਜਣਗੇ ਮਿੱਠੇ ਸੁਰ

ਗੁਰਦਾਸਪੁਰ, 18 ਦਸੰਬਰ : ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਕਲਾ ਕੇਂਦਰ ਦਾ ਖੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਯਤਨਾ ਸਦਕਾ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਦੀ

ਵਿਧਾਇਕ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਹਲਕਾ ਖਡੂਰ ਸਾਹਿਬ ਦੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ

ਤਰਨ ਤਾਰਨ, 18 ਦਸੰਬਰ : ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਲਕਾ ਖਡੂਰ ਸਾਹਿਬ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ