news

Jagga Chopra

Articles by this Author

ਕੈਬਨਿਟ ਮੰਤਰੀ ਕਟਾਰੂਚੱਕ ਨੇ ਸਕੂਲ ਦੀ ਇੱਕ ਵਿਦਿਆਰਥਣ ਤੋਂ ਕਰਵਾਇਆ ਨਵੀਂ ਬਣਾਂਈ ਸੜਕ ਦਾ ਉਦਘਾਟਨ
  • 15 ਲੱਖ ਰੁਪਏ ਖਰਚ ਕਰਕੇ ਸਕੂਲ ਨੂੰ ਜਾਣ ਵਾਲੀ ਸੜਕ ਦਾ ਕਰਵਾਇਆ ਨਿਰਮਾਣ, ਲਗਾਈਆਂ ਸਟਰੀਟ ਲਾਈਟਾਂ

ਪਠਾਨਕੋਟ, 18 ਦਸੰਬਰ : ਪਿੰਡ ਦਾਰੋਸਲਾਮ ਵਾਰਡ ਨੰਬਰ 43 ਦੀ ਸੜਕ ਜੋ ਕਿ ਆਜਾਦੀ ਦੇ 76 ਸਾਲਾਂ ਦੇ ਬਾਅਦ ਵੀ ਇਹ ਸੜਕ ਦਾ ਨਿਰਮਾਣ ਨਹੀਂ ਹੋਇਆ ਸੀ ਅਤੇ ਅੱਜ ਇਹ ਸੜਕ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਇਹ ਪ੍ਰਗਟਾਵਾ

ਫਰੀਦਕੋਟ ਦੀਆਂ ਲਿੰਕ ਸੜਕਾਂ ਦਾ ਨਿਰਮਾਣ 8.99 ਕਰੋੜ ਰੁਪਏ  ਦੀ ਲਾਗਤ ਨਾਲ ਕੀਤਾ ਜਾਵੇਗਾ- ਚੇਅਰਮੈਨ ਢਿੱਲਵਾਂ
  • ਜਿਲ੍ਹੇ ਦੀ ਸੜਕੀ ਆਵਾਜਾਈ ਵਿਚ ਰਾਹਗੀਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ
  • 8.99 ਕਰੋੜ ਰੁਪਏ ਖਰਚ ਕੇ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ

ਫ਼ਰੀਦਕੋਟ 18 ਦਸੰਬਰ : ਫਰੀਦਕੋਟ ਜਿਲ੍ਹੇ ਵਿਚ ਸੜਕ ਹਾਦਸਿਆਂ ਵਿਚ ਠੱਲ ਪਾਉਣ ਲਈ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਕਰਨ ਦੇ ਮੰਤਵ ਨਾਲ 8.99 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ

ਸਾਢੇ 6 ਲੱਖ ਰੁਪਏ ਦੀ ਲਾਗਤ ਨਾਲ ਹਰਗੋਬਿੰਦ ਨਗਰ ਵਿਖੇ ਧਰਮਸ਼ਾਲਾ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ

ਫ਼ਰੀਦਕੋਟ 18 ਦਸੰਬਰ : ਹਲਕਾ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮਚਾਕੀ ਖੁਰਦ ਨੂੰ ਮੇਨ ਸੜਕ ਤੋਂ ਜਾਣ ਵਾਲੇ ਰਸਤੇ ਤੇ ਜੋ ਘਰ ਆਉਂਦੇ ਹਨ ਉਨ੍ਹਾਂ ਕੋਲ  ਹਰਗੋਬਿੰਦ ਨਗਰ ਵਿਖੇ ਧਰਮਸ਼ਾਲਾ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਹਿਲੇ ਫੇਜ਼ ਵਿੱਚ ਪ੍ਰਾਪਤ ਹੋਏ ਸਾਢੇ 6 ਲੱਖ ਰੁਪਏ ਦੀ ਗਰਾਂਟ ਖਰਚ ਕੇ ਚਾਰ ਦੀਵਾਰੀ ਅਤੇ ਧਰਮਸ਼ਾਲਾ ਦੀਆਂ

ਵਿਧਾਇਕ ਸੇਖੋਂ ਨੇ ਪਿੰਡ ਮੁਮਾਰਾ ਵਿਖੇ ਖੇਤੀ ਸਿੰਜਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
  • ਇੱਕ ਛੱਪੜ ਤੋਂ 33 ਏਕੜ ਵਾਹੀਯੋਗ ਰਕਬੇ ਨੂੰ ਸਿੰਜਾਈਯੋਗ ਪਾਣੀ ਦਿੱਤਾ ਜਾ ਸਕੇਗਾ

ਫ਼ਰੀਦਕੋਟ 18 ਦਸੰਬਰ : ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਮੁਮਾਰਾ ਵਿਖੇ ਛੱਪੜ ਦੇ ਪਾਣੀ ਨਾਲ ਜ਼ਮੀਨਦੋਜ ਨਾਲੀਆਂ ਰਾਹੀਂ ਖੇਤੀ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਅਤੇ ਭੂਮੀ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ

ਸਪੀਕਰ ਸੰਧਵਾਂ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ 31,000 ਰੁਪਏ ਦੇ ਚੈਕ ਦੇ ਕੇ ਕੀਤੀ ਹੌਸਲਾ ਅਫਜਾਈ
  • ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਦੇ ਕਮਰਿਆਂ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ

ਫ਼ਰੀਦਕੋਟ 18 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਦਾ ਹਰੇਕ ਬੱਚਾ ਪੜ੍ਹ ਲਿਖ ਕੇ ਚੰਗੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ

ਪੰਜਾਬ ਸਰਕਾਰ ਵੱਲੋ ਸਿਵਲ ਸਰਜਨ ਫਰੀਦਕੋਟ ਡਾ ਅਨਿਲ ਗੋਇਲ ਨੂੰ ਤਰੱਕੀ ਦੇ ਕੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਲਗਾਇਆ

ਫਰੀਦਕੋਟ 18 ਦਸੰਬਰ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੂੰ ਜਿਲੇ ਅੰਦਰ ਵਧੀਆਂ ਸਿਹਤ ਸੇਵਾਵਾਂ ਆਮ ਲੋਕਾਂ ਤੱਕ ਪਹੁੰਚਾਉਣ ਦੇ ਮੱਦੇਨਜਰ ਅਤੇ ਕਾਬਲੀਅਤ ਨੂੰ ਦੇਖਦੇ ਹੋਏ ਤਰੱਕੀ ਦੇ ਕੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਲਗਾਇਆ ਗਿਆ ਹੈ। ਉਨ੍ਹਾਂ ਅੱਜ ਮੁਹਾਲੀ ਵਿਖੇ ਪੰਜਾਬ

ਐਮ.ਐਲ.ਏ. ਸੇਖੋਂ ਨੇ ਪਿੰਡ ਬੇਗੂਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ
  • ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

ਫ਼ਰੀਦਕੋਟ 18 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸ. ਪਿੰਡ ਬੇਗੂਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ

ਸ਼ਹਿਰੀ ਖੇਤਰ ਦੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਕਰਵਾਇਆ ਜਾਵੇਗਾ ਜਾਣੂੰ

ਅਬੋਹਰ,18 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਨਾਲ-ਨਾਲ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਉਣ ਅਤੇ ਸਕੀਮਾਂ ਦਾ ਲਾਹਾ ਪਹੁੰਚਾਉਣ ਲਈ ਕੈਂਪਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਹਿਰੀ ਖੇਤਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਣਕਾਰੀ

ਡਾਕਟਰ ਮਨਿੰਦਰ ਪਾਲ ਸਿੰਘ  ਨੇ ਸਿਵਲ ਸਰਜਨ ਫਰੀਦਕੋਟ ਦਾ ਅਹੁਦਾ ਸੰਭਾਲਿਆ

ਫ਼ਰੀਦਕੋਟ, 18 ਦਸੰਬਰ : ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪਿਛਲੇ ਦਿਨੀਂ ਸੀਨੀਅਰ ਮੈਡੀਕਲ ਅਫਸਰਾਂ ਤਰੱਕੀ ਦੇਣ ਉਪਰੰਤ ਰਾਜ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਤੇ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਲਗਾਇਆ ਗਿਆ ਹੈ। ਲੈਪਰੋ ਸਰਜਰੀ ਦੇ ਮਾਹਰ ਡਾਕਟਰ ਮਨਿੰਦਰ ਪਾਲ ਸਿੰਘ ਨੂੰ ਫਰੀਦਕੋਟ ਜਿਲ੍ਹੇ ਦਾ ਸਿਵਲ ਸਰਜਨ ਲਗਾਇਆ ਗਿਆ ਹੈ। ਅੱਜ

ਧੁੰਦ ਦੇ ਮੌਸਮ ਦੌਰਾਨ ਅਤੇ ਠੰਡੀਆਂ ਹਵਾਵਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀ ਰੱਖਣ ਵਿਸ਼ੇਸ਼ ਧਿਆਨ-ਡਿਪਟੀ ਕਮਿਸ਼ਨਰ
  • ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ

ਫਾਜ਼ਿਲਕਾ, 18 ਦਸੰਬਰ : ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦੀ ਦੇ ਮੌਸਮ ਵਿਚ ਠੰਡੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਲੋਕਾਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਜ਼ਿਲ੍ਹਾ ਵਾਸੀਆਂ ਨੂੰ ਆਪਣੇ-ਆਪ ਦੇ ਨਾਲ-ਨਾਲ, ਪਸ਼ੂਆਂ, ਫਸਲਾਂ ਅਤੇ ਹੋਰਨਾਂ