news

Jagga Chopra

Articles by this Author

ਬਾਜਾਖਾਨਾ– ਬਠਿੰਡਾ ਨੈਸ਼ਨਲ ਹਾਈ ਵੇਅ ’ਤੇ ਸੜਕ ਹਾਦਸਾ, 5 ਵਿਅਕਤੀਆਂ ਦੀ ਮੌਤ 

ਜੈਤੋ, 03 ਦਸੰਬਰ : ਜੈਤੋ ਉਪਮੰਡਲ ਦੇ ਪਿੰਡ ਬਾਜਾਖਾਨਾ– ਬਠਿੰਡਾ ਨੈਸ਼ਨਲ ਹਾਈ ਵੇਅ ’ਤੇ ਦੇਰ ਸ਼ਾਮ ਨੂੰ ਇਕ ਸੜਕ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਰੌਂਤਾ ਰਜਬਾਹਾ ਦੇ ਪੁਲ ਕਰੀਬ ਵਾਪਰਿਆ। ਇਥੇ ਇਕ ਸਵਿਫ਼ਟ ਡਿਜ਼ਾਇਰ ਕਾਰ (ਪੀ.ਬੀ. 03-ਬੀ.ਬੀ. 0731) ਆਪਣੀ ਸਾਈਡ ਖੱਬੇ ਹੱਥ ਸੜਕ ਕੰਢੇ ਇਕ ਟਾਹਲੀ ਦੇ ਦਰਖ਼ਤ ਨਾਲ ਟਕਰਾ ਗਈ। ਕਾਰ

ਨਸ਼ਾ ਮੁਕਤ ਪੰਜਾਬ ਤਹਿਤ ਹਾਫ ਮੈਰਾਥਨ ਕਰਵਾਉਣੀ ਸ਼ਲਾਘਾਯੋਗ : ਡਾ. ਬਲਬੀਰ ਸਿੰਘ 
  • ਕਿਹਾ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜੰਗ ਵਿੱਢੀ 
  • ਇਕ ਹਜ਼ਾਰ ਤੋਂ ਵੱਧ ਨੌਜਵਾਨਾ ਵਲੋਂ ਨਸ਼ਿਆਂ ਵਿਰੁੱਧ ਹਾਫ ਮੈਰਾਥਨ ਵਿਚ ਭਾਗ ਲੈਣਾ ਉਤਸ਼ਾਹਜਨਕ -ਬਲਤੇਜ ਪਨੂੰ 

ਪਟਿਆਲਾ, 3 ਦਸੰਬਰ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਹਾਫ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ

ਦਮਦਮਾ ਸਾਹਿਬ, 3 ਦਸੰਬਰ : ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਹੀਰ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ ’ਤੇ ਸ਼ੁਰੂ ਕੀਤੀ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਤੀਸਰੇ ਪੜਾਅ ਦੀ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਗਤਾਂ ਦੇ ਠਾਠਾ ਮਾਰਦੇ ਇਕੱਠ ਨਾਲ ਸੰਪੂਰਨ ਹੋਈ ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ 'ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ
  • ਇਸ ਆਪਹੁਦਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਜੁੱਤੀ ਬਣਾਉਣ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ, 03 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ 'ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ

ਜਿ਼ਲ੍ਹੇ ਦੇ ਸਮੂਹ ਬੂਥਾਂ ਤੇ  ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਲਈ ਲਗਾਏ ਸਪੈਸ਼ਲ ਕੈਂਪ : ਜਿ਼ਲ੍ਹਾ ਚੋਣ ਅਫਸਰ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਇਸੇ ਲੜੀ ਤਹਿਤ ਅੱਜ ਅਤੇ  3 ਦਸੰਬਰ 2023  ਨੂੰ ਜਿਲ੍ਹੇ ਦੇ  ਸਾਰੇ ਬੀ ਐਲ ਓ ਆਪਣੇ ਬੂੱਥਾ ਵੋਟਰ ਸੂਚੀਆਂ ਦੀ ਸੁਧਾਈ

ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਗੁਰਮੀਤ ਖੁੱਡੀਆਂ
  • ਪੁਲਿਸ ਵਿਭਾਗ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਸ਼ਾ ਵਿਰੋਧੀ ਪੈਦਲ ਮਾਰਚ ਤੇ ਸਾਇਕਲ ਰੈਲੀ ਦਾ ਕੀਤਾ ਆਯੋਜਨ
  • ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁਡ਼ਨ ਨੂੰ ਕੀਤਾ ਗਿਆ ਪ੍ਰੇਰਤ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ : ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਵਿਭਾਗ ਸ੍ਰੀ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਕੀਤੀ ਅਪੀਲ
  • ਅੰਤ੍ਰਿੰਗ ਕਮੇਟੀ ਨੇ ਭਾਈ ਰਾਜੋਆਣਾ ਸਬੰਧੀ ਰਹਿਮ ਦੀ ਪਟੀਸ਼ਨ ਕਾਇਮ ਰੱਖਣ ਦਾ ਲਿਆ ਫੈਸਲਾ
  • 20 ਦਸੰਬਰ ਨੂੰ ਦਿੱਲੀ ਵਿਖੇ ਭਰਵਾਂ ਪੰਥਕ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 3 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ

ਪੰਥ ਦੋਖੀ ਨੂਰਮਹਿਲੀਆਂ ਨੂੰ ਗੁਰਮਤਿ ਸਮਾਗਮ ’ਚ ਪ੍ਰਮੁੱਖਤਾ ਦੇਣ ਬਦਲੇ ਇਕਬਾਲ ਸਿੰਘ ਲਾਲਪੁਰਾ ਨੂੰ ਤਲਬ ਕੀਤਾ ਜਾਵੇ : ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 3 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਪੰਥ ਵਿਰੋਧੀ ਨੂਰਮਹਿਲੀਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਸਮਾਗਮ ਵਿਚ ਸ਼ਮੂਲੀਅਤ ਕਰਵਾਉਣ ਦੀ ਕਰੜੀ ਨਿੰਦਾ ਕਰਦਿਆਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ

ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਚ ਪੁਲੀਸ ਦਾਖਲੇ ਤੇ ਗੋਲੀ ਚਲਾਉਣ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਸ਼ੁਰੂ
  • ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਜ਼ਾਨਾ ਦਿੱਤਾ ਜਾਵੇਗਾ ਧਰਨਾ

ਅੰਮ੍ਰਿਤਸਰ, 3 ਦਸੰਬਰ : ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ

ਵਿਕਸਿਤ ਭਾਰਤ ਸੰਕਲਪ ਯਾਤਰਾ ਦੁਆਰਾ ਸਰਕਾਰ  ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ 
  • ਏ.ਡੀ.ਸੀ.(ਵਿਕਾਸ) ਨੇ ਕੀਤਾ ਵਿਕਸਿਤ ਭਾਰਤ ਸੰਕਲਪ ਯਾਤਰਾ ਰੂਟ ਪਲਾਨ ਜਾਰੀ

ਮਾਲੇਰਕੋਟਲਾ 03 ਦਸੰਬਰ : ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਜ਼ਿਲ੍ਹੇ ਵਿਚ ਪੇਂਡੂ ਖੇਤਰਾਂ ਲਈ ਇਹ ਸੰਕਲਪ ਯਾਤਰਾ 04 ਦਸੰਬਰ ਤੋਂ 19 ਜਨਵਰੀ 2024 ਤੱਕ ਚਲਾਈ ਜਾਵੇਗੀ। ਇਸ ਯਾਤਰਾ ਨੂੰ ਡਿਪਟੀ ਕਮਿਸ਼ਨਰ ਡਾ ਪੱਲਵੀ ਆਪਣੇ ਦਫ਼ਤਰ ਤੋਂ 04 ਦਸੰਬਰ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ । ਇਸ ਗੱਲ ਦੀ