news

Jagga Chopra

Articles by this Author

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

  • ਸਾਨ 19 ਸਤੰਬਰ ਸ਼ਾਮ ਪੰਜ ਵਜੇ ਤੱਕ ਸਕਦੇ ਹਨ ਅਪਲਾਈਃ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 13 ਸਤੰਬਰ 2024 : ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼

ਪੀ.ਏ.ਯੂ. ਵਿਖੇ ਹਾੜੀ ਦੀਆਂ ਫਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਕਿਸਾਨਾਂ ਦੇ ਭਰਵੇਂ ਇਕੱਠ ਨਾਲ ਸ਼ੁਰੂ ਹੋਇਆ
  • ਪੰਜਾਬ ਦੀ ਅਮੀਰ ਵਿਰਾਸਤ ਦਾ ਪ੍ਰਤੀਕ ਹਨ ਪੀ.ਏ.ਯੂ. ਦੇ ਕਿਸਾਨ ਮੇਲੇ: ਸ. ਗੁਰਮੀਤ ਸਿੰਘ ਖੁੱਡੀਆਂ

ਲੁਧਿਆਣਾ 13 ਸਤੰਬਰ, 2024 : ਅੱਜ ਪੀ.ਏ.ਯੂ. ਦੇ ਓਪਨ ਏਅਰ ਥੀਏਟਰ ਵਿੱਚ ਹਾੜੀ ਦੀਆਂ ਫਸਲਾਂ ਲਈ ਦੋ ਰੋਜਾ ਕਿਸਾਨ ਮੇਲਾ ਸ਼ੁਰੂ ਹੋ ਗਿਆ| ਇਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸਾਮਿਲ ਹੋਏ|

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰੀ ਸਕੀਮਾਂ ਦੇ ਲਾਭ ਲਈ ਸੁਵਿਧਾ ਕੈਂਪਾਂ ਦਾ ਵੱਡਾ ਯੋਗਦਾਨ : ਵਿਨੀਤ ਕੁਮਾਰ
  • 14 ਸੁਵਿਧਾ ਕੈਂਪਾਂ ਵਿੱਚ 77 ਪਿੰਡਾਂ ਦੇ ਲੋਕਾਂ ਨੇ ਲਿਆ ਫਾਇਦਾ

ਫਰੀਦਕੋਟ 13 ਸੰਤਬਰ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜਦੀਕ  ਸਰਕਾਰੀ ਸੇਵਾਵਾਂ/ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਤਹਿਤ ਲੋਕਾਂ ਨੂੰ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਦਾ ਲਾਭ ਮੌਕੇ

ਵਿਧਾਇਕ ਸੇਖੋਂ ਅਤੇ  ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ
  • ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ -2024
  • 19 ਸਤੰਬਰ ਤੋਂ 29  ਸਤੰਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਦਾ ਸ਼ਡਿਊਲ ਜਾਰੀ
  • 19 ਸਤੰਬਰ ਤੋਂ 23 ਸਤੰਬਰ ਤੱਕ ਆਗਮਨ ਪੁਰਬ ਅਤੇ 19 ਤੋਂ 29  ਸਤੰਬਰ ਤੱਕ ਚਲੇਗਾ ਕਰਾਫਟ ਮੇਲਾ-ਡੀ.ਸੀ

ਫ਼ਰੀਦਕੋਟ 13 ਸਤੰਬਰ 2024 : ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ

ਫਾਜ਼ਿਲਕਾ ਨੂੰ ਗੈਸਟ ਹਾਊਸ ਦੀ ਸੌਗਾਤ, ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਫਾਜ਼ਿਲਕਾ, 13 ਸਤੰਬਰ 2024 : ਫਾਜ਼ਿਲਕਾ ਨੂੰ ਗੈਸਟ ਹਾਊਸ ਦੀ ਸੌਗਾਤ ਮਿਲੀ ਹੈ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਗੈਸਟ ਹਾਉਸ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਗੈਸਟ ਹਾਉਸ ਦੇ ਬਣਨ ਨਾਲ ਜ਼ਿਲ੍ਹੇ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਨੇ

ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ

ਫਾਜ਼ਿਲਕਾ, 13 ਸਤੰਬਰ 2024 : ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ  ਅੱਜ ਇੱਥੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਉਹ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ ਵੀ

ਗੋਗੀ ਭੁੱਲਰ ਅਤੇ ਅਮਨਦੀਪ ਸ਼ਰਮਾਂ ਦੀ ਅਗਵਾਈ ਹੇਠ ਸੈਂਕੜੇ ਵਰਕਰ ਬੀਕੇਯੂ (ਏਕਤਾ) ਡਕੌਂਦਾ ‘ਚ ਸ਼ਾਮਲ
  • ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕੀਤਾ ਸਵਾਗਤ, ਗੋਗੀ ਭੁੱਲਰ ਨੂੰ ਜਿਲ੍ਹਾ ਮੀਤ ਪ੍ਰਧਾਨ ਕੀਤਾ ਨਿਯੁਕਤ

ਰਾਏਕੋਟ, 13 ਅਗਸਤ (ਰਘਵੀਰ ਸਿੰਘ ਜੱਗਾ) : ਅੱਜ ਭਾਰਤੀ ਕਿਸਾਨ ਯੂਨੀਆ ਏਕਤਾ (ਡਕੌਂਦਾ) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਮਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੀ ਬੈਠਕ
  • ਹਸਪਤਾਲਾਂ ਵਿਚ ਲੱਗ ਰਹੇ ਹਨ ਸੀਸੀਟੀਵੀ ਕੈਮਰੇ, ਪੁਲਿਸ ਵੀ ਹੋ ਚੁੱਕੀ ਹੈ ਤਾਇਨਾਤ

ਫਾਜ਼ਿਲਕਾ, 13 ਸਤੰਬਰ 2024 : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅੱਜ ਇੱਥੇ ਜ਼ਿਲ੍ਹੇ ਦੇ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੈਠਕ ਕੀਤੀ। ਇਸ ਮੌਕੇ ਸਿਵਲ ਸਰਜਨ ਡਾ ਐਰਿਕ ਵਿਸ਼ੇਸ ਤੌਰ ਤੇ ਹਾਜਰ ਸਨ। ਇਸ ਮੌਕੇ ਡਿਪਟੀ

ਡੇਂਗੂ ਬਿਮਾਰੀ ਨੂੰ ਖਾਤਮੇ ਲਈ ਲੋਕ ਵੀ ਨਿਭਾਉਣ ਆਪਣੀ ਜਿੰਮੇਵਾਰੀ : ਡਾਕਟਰ ਏਰਿਕ
  • ਲਾਰਵਾ ਖਤਮ ਕਰਨ ਵਾਲੀ ਟੀਮਾ ਦੇ ਨਾਲ ਸਿਵਲ ਸਰਜਨ ਨੇ ਕੀਤਾ ਦੱਫਤਰ ਦਾ ਦੌਰਾ,  ਲੋਕਾਂ ਨੂੰ ਟੀਮਾ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ
  • ਸਰਕਾਰੀ ਹਸਪਤਾਲ ਵਿਚ ਮੁਫ਼ਤ ਡੇਂਗੂ ਦਾ ਟੈਸਟ

ਫਾਜ਼ਿਲਕਾ, 13 ਸਤੰਬਰ 2024 : ਫਾਜ਼ਿਲਕਾ ਵਿਚ ਡੇਂਗੂ ਬਿਮਾਰੀ ਦੇ ਖਾਤਮੇ ਲਈ ਐਂਟੀ ਲਾਰਵਾ ਗਤੀਵਿਧੀਆ ਲਗਾਤਾਰ ਜਾਰੀ ਹੈ ਅਤੇ ਸਰਕਾਰੀ ਦਫਤਰਾਂ ਦੇ ਨਾਲ-ਨਾਲ ਘਰਾ ਦਾ ਸਰਵੇ ਦਾ ਕੰਮ ਟੀਮਾ

ਪਿੰਡ ਥੇਹ ਕਲੰਦਰ ਵਿਖੇ ਸਿਹਤ ਵਿਭਾਗ ਵਲੋ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ

ਫਾਜ਼ਿਲਕਾ, 13 ਸਤੰਬਰ 2024 : ਸਿਵਲ ਸਰਜਨ ਡਾਕਟਰ ਐਰਿਕ ਐਡੀਸਨ ਦੀਆ ਹਦਾਇਤਾਂ ਅਨੁਸਾਰ ਐਸ ਐਮ ਓ ਡੱਬ ਵਾਲਾ ਕਲਾ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਦੇ ਪਿੰਡ ਥੇਹ ਕਲੰਦਰ ਵਿਖੇ ਜਨਰਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਵੀ ਦਿਤੀਆਂ ਗਈਆਂ। ਇਸ ਤੋਂ ਇਲਾਵਾ ਐਸਆਈ ਕੰਵਲਜੀਤ