news

Jagga Chopra

Articles by this Author

ਮੁੱਖ ਮੰਤਰੀ ਮਾਨ ਅਤੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ‘ਵਿਕਾਸ ਕ੍ਰਾਂਤੀ’ ਤਹਿਤ ਸੂਬੇ ਦਾ ਬੇਮਿਸਾਲ ਵਿਕਾਸ ਜਾਰੀ
  • ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਲਈ 1854 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
  • ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਲੋਕਾਂ ਨੂੰ ਸਮਰਪਿਤ

ਗੁਰਦਾਸਪੁਰ, 2 ਦਸੰਬਰ : ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ

ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ 40 ਦੇ ਕਰੀਬ ਬੱਚੇ ਹੋਏ ਬਿਮਾਰ
  • ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸਿੱਖਿਆ ਮੰਤਰੀ

ਸੰਗਰੂਰ, 2 ਦਸੰਬਰ : ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ 40 ਦੇ ਕਰੀਬ ਬੱਚਿਆਂ ਦੀ ਹਾਲਤ ਵਿਗੜ ਗਈ ਹੈ। ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੁਣ ਬੱਚਿਆਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਬੱਚਿਆਂ ਦੀ ਹਾਲਤ

ਕੈਪਟਨ ਸੰਧੂ, ਮੁੱਲਾਂਪੁਰ, ਸੇਖੋਂ ਤੇ ਪਮਾਲੀ ਦੀ ਅਗਵਾਈ ਚ ਮਹੀਨਾਵਾਰ ਮੀਟਿੰਗ ਹੋਈ
  • ਅਗਲੀਆਂ ਮੀਟਿੰਗਾਂ ਜੋਧਾਂ ਤੇ ਸਿੱਧਵਾਂ ਬੇਟ ਹੋਣਗੀਆਂ : ਕੈਪਟਨ ਸੰਧੂ

ਮੁੱਲਾਂਪੁਰ ਦਾਖਾ, 2 ਦਸੰਬਰ (ਸਤਵਿੰਦਰ ਸਿੰਘ ਗਿੱਲ) : ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਤੇ ਇੰਚਾਰਜ ਹਲਕਾ ਦਾਖਾ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਤੇ ਪ੍ਰਧਾਨ ਲੁਧਿਆਣਾ ਦਿਹਾਤੀ ਕਾਂਗਰਸ ਮੇਜਰ ਸਿੰਘ ਮੁੱਲਾਂਪੁਰ ਦੀ ਹਾਜਰੀ ਵਿੱਚ ਅਤੇ ਦੋਨੋ ਬਲਾਕ ਪ੍ਰਧਾਨ ਪਰੇਮ ਸਿੰਘ ਸੇਖੋਂ ਬਲਾਕ ਸਿੱਧਵਾਂ ਬੇਟ

ਡੀ ਸੀ ਨੇ ਮਾਲ ਦਫ਼ਤਰਾਂ ਦੇ ਬੁਨਿਆਦੀ ਅਪਗ੍ਰੇਡ ਕੰਮਾਂ ਦੀ ਸਮੀਖਿਆ ਕੀਤੀ
  • ਅਧਿਕਾਰੀਆਂ ਨੂੰ ਕੰਮ ਸ਼ੁਰੂ ਕਰਨ ਲਈ ਪ੍ਰਕਿਰਿਆ ਸੰਬੰਧੀ ਰਸਮੀ ਕਰਵਾਈਆਂ ਤੇਜ਼ ਕਰਨ ਲਈ ਕਿਹਾ
  • ਬਨੂੜ, ਮਾਜਰੀ ਅਤੇ ਜ਼ੀਰਕਪੁਰ ਵਿੱਚ ਜਲਦੀ ਹੀ ਸਬ ਤਹਿਸੀਲ ਦਫ਼ਤਰ ਬਣਨਗੇ

ਐਸ.ਏ.ਐਸ.ਨਗਰ, 2 ਦਸੰਬਰ : ਜ਼ਿਲ੍ਹੇ ਵਿੱਚ ਮਾਲ ਦਫ਼ਤਰਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ/ਨਵ-ਉਸਾਰੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ

ਪੰਜਾਬ ਸਰਕਾਰ ਹਰ ਘੜੀ ਅਪਣੇ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ, ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿੱਚ ਕੰਮ ਕੀਤੇ ਜਾ ਰਹੇ ਹਨ : ਕਟਾਰੂਚੱਕ 
  • ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 44ਵੇਂ ਗੰਨਾ ਪਿੜਾਈ ਸੀਜਨ ਦਾ ਉਦਘਾਟਨ

ਗੁਰਦਾਸਪੁਰ, 2 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ ਦੇ 44ਵੇਂ ਦੇ ਗੰਨਾ ਪਿੜਾਈ ਸੀਜਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਉੱਘੇ ਜਨਤਕ ਆਗੂ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ

ਮੁੱਖ ਮੰਤਰੀਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ 1854 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖੇ।
  • ਗੁਰਦਾਸਪੁਰ ਵਾਸੀਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਦਾ ਤੋਹਫ਼ਾ
  • ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਲੋਕਾਂ ਨੂੰ ਸਮਰਪਿਤ

ਗੁਰਦਾਸਪੁਰ, 2 ਦਸੰਬਰ : ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ

ਵੋਟਰਾਂ ਦੀ ਜਾਗਰੂਕਤਾ ਲਈ ਐਸ.ਡੀ.ਐਮ. ਦਫ਼ਤਰ ਵਿਖੇ ਪ੍ਰਦਰਸ਼ਨੀ ਵਜੋਂ ਲਗਾਈ ਗਈ ਡੈਮੋ ਵੀ.ਵੀ.ਪੈਟ. ਵੋਟਿੰਗ ਮਸ਼ੀਨ
  • 15 ਦਸੰਬਰ ਤੱਕ ਐਸ.ਡੀ.ਐਮ. ਦਫ਼ਤਰ ਸੰਗਰੂਰ ਅਤੇ 16 ਤੋਂ 31 ਦਸੰਬਰ ਤੱਕ ਤਹਿਸੀਲ ਦਫ਼ਤਰ ਭਵਾਨੀਗੜ੍ਹ ਵਿਖੇ ਰੱਖੀ ਜਾਵੇਗੀ ਡੈਮੋ ਮਸ਼ੀਨ: ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ

ਸੰਗਰੂਰ, 2 ਦਸੰਬਰ : ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਉੱਪਰ ਵੋਟਰਾਂ ਨੂੰ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਦੇ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਦਾ ਚਹੁੰਤਰਫ਼ਾ ਵਿਕਾਸ ਤੇਜੀ ਨਾਲ ਹੋ ਰਿਹਾ ਹੈ
  • ਝਿੱਲ ਦਾ ਆਮ ਆਦਮੀ ਕਲੀਨਿਕ ਪੰਜਾਬ ਦਾ ਮਾਡਲ ਆਮ ਆਦਮੀ ਕਲੀਨਿਕ ਬਣੇਗਾ

ਪਟਿਆਲਾ, 2 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਝਿੱਲ ਵਿਖੇ ਬਣਾਇਆ ਗਿਆ ਆਮ ਆਦਮੀ ਕਲੀਨਿਕ ਇੱਕ ਮਾਡਲ ਆਮ ਆਦਮੀ ਕਲੀਨਿਕ ਬਣੇਗਾ ਤੇ

ਮਾਈ ਗੋਦੜੀ ਸਾਹਿਬ ਵਿਚ ਸੀਵਰੇਜ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ- ਐਮ.ਐਲ.ਏ ਫਰੀਦਕੋਟ
  • 10.38 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਵੇਗੀ ਸੀਵਰੇਜ਼ ਪਾਈਪਲਾਈਨ
  • 15 ਦਿਨਾਂ ਵਿੱਚ ਕੰਮ ਸ਼ੁਰੂ ਕਰ ਕੇ ਤਿੰਨ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ

ਫਰੀਦਕੋਟ 02 ਦਸੰਬਰ : ਮਾਈ ਗੋਦੜੀ ਸਾਹਿਬ ਇਲਾਕੇ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀ ਸੀਵਰੇਜ਼ ਦੀ ਸਮੱਸਿਆ ਦਾ ਹੁਣ ਪੱਕੇ ਤੌਰ ਤੇ ਹੱਲ ਕਰਨ ਲਈ 10.38 ਲੱਖ ਰੁਪਏ ਦੀ ਲਾਗਤ ਨਾਲ ਇੱਕ ਸੀਵਰੇਜ਼ ਪਾਈਪ ਜਲਦ ਹੀ

ਸਪੀਕਰ ਸੰਧਵਾ ਨੇ ਗੁਰੂ ਗੋਬੰਦ ਸਿੰਘ ਮੈਡੀਕਲ ਕਾਲਜ ਦਾ ਕੀਤਾ ਦੌਰਾ
  • ਕੈਂਸਰ ਵਾਰਡ ਵਿੱਚ ਵੈਂਟਿਲੇਸ਼ਨ ਅਤੇ ਹੋਰ ਸਹੂਲਤਾਂ ਨਾਲ ਹਸਪਤਾਲ ਜਲਦ ਹੋਵੇਗਾ ਲੈਸ

ਫਰੀਦਕੋਟ 02 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਗੋਬੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦਾ ਦੌਰਾ ਕੀਤਾ । ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕੈਂਸਰ ਵਾਰਡ ਵਿੱਚ ਵੈਂਟਿਲੇਸ਼ਨ ਅਤੇ ਹੋਰ