news

Jagga Chopra

Articles by this Author

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
  • ਸੂਬੇ ‘ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ
  • ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ

ਚੰਡੀਗੜ੍ਹ, 1 ਦਸੰਬਰ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ

ਮਜੀਠੀਆ ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ : ਮੁੱਖ ਮੰਤਰੀ ਮਾਨ
  • ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ
  • ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਜਾਰੀ, ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ
  • ਵਤਨ ਵਾਪਸੀ ਦੀ ਸ਼ੁਰੂਆਤ ਹੋਈ, ਵਿਦੇਸ਼ਾਂ ਤੋਂ ਵਾਪਸ ਆ ਕੇ ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ
  • ਮੁੱਖ ਮੰਤਰੀ ਦੀ ਕੁਰਸੀ ਆਰਾਮ ਫਰਮਾਉਣ ਲਈ ਨਹੀਂ, ਲੋਕ ਸੇਵਾ ਲਈ ਹੁੰਦੀ ਹੈ

ਚੰਡੀਗੜ੍ਹ, 1

ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ ‘ਚ 50 ਕਰੋੜ ਰੁਪਏ ਦਾ ਵਾਧਾ ਹੋਇਆ : ਕੈਬਨਿਟ ਮੰਤਰੀ ਭੁੱਲਰ
  • ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ
  • ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
  • ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ

ਚੰਡੀਗੜ੍ਹ, 1 ਦਸੰਬਰ : ਪੇਂਡੂ

ਪੰਜਾਬ ਜੀਐਸਟੀ (ਸੋਧ) ਬਿੱਲ, 2023 ਦਾ ਉਦੇਸ਼ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਕਰ ਪ੍ਰਣਾਲੀ ਨੂੰ ਸਰਲ ਬਣਾਉਣਾ: ਹਰਪਾਲ ਸਿੰਘ ਚੀਮਾ
  • ਪੰਜਾਬ ਜੀ.ਐਸ.ਟੀ ਬਿੱਲ 2023 ਲਿਆਵੇਗਾ ਵੱਡੇ ਬਦਲਾਵ, ਛੋਟੇ ਵਪਾਰੀਆਂ ਲਈ ਵੱਡਾ ਤੋਹਫ਼਼ਾ

ਚੰਡੀਗੜ੍ਹ, 1 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਸਤਾਂ ਤੇ ਸੇਵਾਵਾਂ ਕਰ (ਸੋਧ) ਬਿੱਲ, 2023 ਰਾਹੀਂ ਪੰਜਾਬ ਜੀ.ਐਸ.ਟੀ ਐਕਟ, 2017 ਵਿੱਚ ਕੀਤੀਆਂ ਸੋਧਾਂ ਦਾ ਉਦੇਸ਼ ਕਾਰੋਬਾਰ ਕਰਨ ਵਿੱਚ

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਵਾਈਨ ਫਲੂ ਤੋਂ ਸੁਚੇਤ ਰਹਿਣ ਦੀ ਦਿੱਤੀ ਸਲਾਹ
  • ਪੰਜਾਬ ਦੇ ਸਿਹਤ ਮੰਤਰੀ ਨੇ ਸੂਬੇ ‘ਚ ਸਵਾਈਨ ਫਲੂ ਦੀ ਸਥਿਤੀ ਦਾ ਲਿਆ ਜਾਇਜ਼ਾ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਚੰਡੀਗੜ੍ਹ, 1 ਦਸੰਬਰ : ੍ਮੌਸਮ ਦੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਸਾਹ ਸਬੰਧੀ ਬਿਮਾਰੀਆਂ ਦੇ ਮੱਦੇਨਜ਼ਰ ਸਿਹਤ ਤੇ ਪਰਿਵਾਰ ਭਲਾਈ

ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ : ਡੀ.ਸੀ.  ਰੰਧਾਵਾ
  • ਜ਼ਿਲ੍ਹੇ ਵਿਚ 51408 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ
  • 206 ਬੂਥਾਂ ਤੋਂ ਇਲਾਵਾ 16 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਇਲ ਟੀਮਾਂ ਗਠਿਤ
  • ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ 10 ਦਸੰਬਰ ਤੋਂ ਹੋਵੇਗੀ ਸ਼ੁਰੂ

ਨਵਾਂਸ਼ਹਿਰ 1 ਦਸੰਬਰ : ਜ਼ਿਲ੍ਹੇ ਵਿਚ 10 ਦਸੰਬਰ ਤੋਂ 12 ਦਸੰਬਰ, 2023 ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ

9 ਦਸੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਅਤੇ ਸੈਸ਼ਨ ਜੱਜ
  • ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੰਡਰ ਟਰਾਇਲ ਰੀਵਿਉ ਕਮੇਟੀ  ਦੀ ਕੀਤੀ  ਮੀਟਿੰਗ

ਨਵਾਂਸ਼ਹਿਰ, 1 ਦਸੰਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ

ਮਜ਼ਬੂਤ ​​ਲੋਕਤੰਤਰ ਦੇ ਨਿਰਮਾਣ ਵਿਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ: ਏ.ਡੀ.ਸੀ ਬਲਰਾਜ ਸਿੰਘ
  • ਸਿਟਰਸ ਅਸਟੇਟ ਭੂੰਗਾ ਵਿਖੇ 18-19 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ  
  • ਨੌਜਵਾਨਾਂ ਨੇ ਕੈਂਪ ਵਿਚ ਉਤਸ਼ਾਹ ਨਾਲ ਲਿਆ ਭਾਗ 

ਹੁਸ਼ਿਆਰਪੁਰ, 1 ਦਸੰਬਰ : ਸਵੀਪ ਗਤੀਵਿਧੀ ਤਹਿਤ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਅੱਜ

ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾਗਰੂਕ 
  • ਐਸ.ਡੀ.ਐਮ ਹੁਸ਼ਿਆਰਪੁਰ ਨੇ ਲੋਕਾਂ ਨੂੰ  ਵਿਸਥਾਰਪੂਰਵਕ ਦਿੱਤੀ ਜਾਣਕਾਰੀ 

ਹੁਸ਼ਿਆਰਪੁਰ, 1 ਦਸੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਅੱਜ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿਖੇ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਈ.ਵੀ.ਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ

2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓਜ਼-ਜ਼ਿਲ੍ਹਾ ਚੋਣ ਅਫ਼ਸਰ
  • ਕਿਹਾ, ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ

ਹੁਸ਼ਿਆਰਪੁਰ, 01 ਦਸੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ