- ਕਿਹਾ! ਐਚ.ਆਈ.ਵੀ/ਏਡਜ਼ ਵਿਰੁੱਧ ਸਾਡੀ ਸਮੂਹਿਕ ਲੜਾਈ 'ਚ ਸਮਾਜ ਦੀ ਹੈ ਮਹੱਤਵਪੂਰਨ ਭੂਮਿਕਾ
- ਨੌਜਵਾਨਾਂ ਨੂੰ ਇਸ ਲੜਾਈ 'ਚ ਮੋਹਰੀ ਰੋਲ ਅਦਾ ਕਰਨ ਦਾ ਵੀ ਦਿੱਤਾ ਸੱਦਾ
ਲੁਧਿਆਣਾ, 1 ਦਸੰਬਰ : ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਾਸਾ ਲਾ ਬੈਰੋਨ ਵਿੱਚ ਕਰਵਾਇਆ