news

Jagga Chopra

Articles by this Author

ਮੰਤਰੀ ਮੀਤ ਹੇਅਰ ਨੇ 1.58 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ 
  • ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੇ ਹੋਏ ਬੱਸ ਸਟੈਂਡ ਸੜਕ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ   

ਬਰਨਾਲਾ, 1 ਦਸੰਬਰ : ਬਰਨਾਲਾ ਵਾਸੀਆਂ ਦੀ ਲੰਬੇ ਚਿਰ ਤੋਂ ਤੁਰੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ 1.58 ਕਰੋੜ ਰੁਪਏ ਦੀ ਲਾਗਤ ਨਾਲ ਜੋਸ਼ੀਲਾ ਚੌਂਕ ਤੋਂ ਫੁਆਰਾ ਚੌਂਕ ਅਤੇ ਅੱਗੇ ਭਗਵਾਨ

ਦੋ ਰੋਜ਼ਾ ਯੁਵਕ ਮੇਲਾ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਕਰਵਾਇਆ ਗਿਆ

ਬਰਨਾਲਾ, 1 ਦਸੰਬਰ : ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਕਾਲਜਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਦੋ ਰੋਜ਼ਾ ਯੁਵਕ ਮੇਲਾ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦੱਸਿਆ ਕਿ ਕਾਲਜ ਮੈਨੇਜਮੈਂਟ ਪ੍ਰਧਾਨ ਸਰਦਾਰ ਭੋਲਾ ਸਿੰਘ ਵਿਰਕ

ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 2 ਤੇ 3 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 1 ਦਸੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚੱਲ ਰਿਹਾ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 09 ਦਸੰਬਰ ਤੱਕ ਜਾਰੀ ਰਹੇਗਾ। ਇਸ ਸਬੰਧੀ ਜ਼ਿਲ੍ਹੇ ਅੰਦਰ ਪੈਂਦੇ ਪੈਂਦੇ ਤਿੰਨੋ ਵਿਧਾਨ ਸਭਾ ਚੋਣ ਹਲਕਾ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ.) ਵਿੱਚ ਸਾਰੇ ਪੋਲਿੰਗ ਬੂਥਾਂ 'ਤੇ 02 ਦਸੰਬਰ (ਸ਼ਨੀਵਾਰ) ਤੇ 3

ਜਾਗਰੂਕਤਾ ਹੀ ਏਡਜ ਤੋਂ ਬਚਾਅ : ਸਿਵਲ ਸਰਜਨ ਬਰਨਾਲਾ
  • ਸਿਹਤ ਵਿਭਾਗ ਵੱਲੋਂ “ਸਮਾਜ ਜਾਂ ਭਾਈਚਾਰੇ ਨੂੰ ਅਗਵਾਈ ਕਰਨ ਦਿਓ” ਵਿਸ਼ੇ ਤਹਿਤ ਮਨਾਇਆ ਵਿਸ਼ਵ ਏਡਜ਼ ਦਿਵਸ

ਬਰਨਾਲਾ, 1 ਦਸੰਬਰ : ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਬਰਨਾਲਾ ਦੇ ਟਰੇਨਿੰਗ ਹਾਲ ਵਿੱਚ ਵਿਸ਼ਵ ਏਡਜ਼ ਜਾਗਰੂਕਤਾ ਪ੍ਰੋਗਰਾਮ

ਪ੍ਰਿੰਸੀਪਲ ਯਾਦਵਿੰਦਰ ਸਿੰਘ ਨੂੰ ਸੇਵਾ ਮੁਕਤੀ ‘ਤੇ ਦਿੱਤੀ ਗਈ ਨਿੱਘੀ ਵਿਦਾਇਗੀ

ਬਰਨਾਲਾ, 1 ਦਸੰਬਰ : ਸੰਤ ਬਾਬਾ ਅਤਰ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ ਬਡਬਰ (ਬਰਨਾਲਾ) ਵਿਖੇ ਸਮੂਹ ਸਟਾਫ ਮੈਂਬਰਾਂ ਵੱਲੋਂ ਪ੍ਰਿੰਸੀਪਲ ਯਾਦਵਿੰਦਰ ਸਿੰਘ  ਦੀ ਸੇਵਾ ਮੁਕਤੀ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਮਾਤਾ ਪਿਤਾ ਸਮੇਤ ਪ੍ਰਿੰਸੀਪਲ ਯਾਦਵਿੰਦਰ ਸਿੰਘ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਨਵਰਾਜ ਕੌਰ ਜਿਹੜੇ ਅੱਜਕੱਲ੍ਹ ਸਰਕਾਰੀ ਸੀਨੀਅਰ ਸੈਕੰਡਰੀ

ਡਿਪਟੀ ਕਮਿਸ਼ਨਰ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਬਰਨਾਲਾ ਤੋਂ ਕੀਤਾ ਰਵਾਨਾ 

ਬਰਨਾਲਾ, 1 ਦਸੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਅੱਜ ਮਿਤੀ 1 ਦਸੰਬਰ ਨੂੰ ਬਰਨਾਲਾ ਤੋਂ ਡਿਪਟੀ ਕਮਿਸ਼ਨਰ ਬਰਨਾਲਾ, ਸ਼੍ਰੀਮਤੀ ਪੂਨਮਦੀਪ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਾਈਕਲ ਰੈਲੀ ਰਵਾਨਾ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਸੈਨਿਕਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਵੰਡੇ ਗਏ। ਇਹ ਰੈਲੀ ਬਰਨਾਲਾ ਤੋਂ

ਪੰਜਾਬ ਸਰਕਾਰ ਵਿਰਾਸਤੀ ਖੇਡਾਂ ਤੇ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਦ੍ਰਿੜ ਸੰਕਲਪ : ਅਨਮੋਲ ਗਗਨ ਮਾਨ
  • ਸ੍ਰੀ ਗੁਰੂ ਅਰਜਨ ਦੇਵ ਜੀ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ “ਰੁਸਤਮੇ-ਹਿੰਦ ਦਾਰਾ ਸਿੰਘ ਛਿੰਝ-2023” ਤਹਿਤ ਕਰਵਾਏ ਜਾ ਰਹੇ ਕੁਸ਼ਤੀ ਮੁਕਾਬਲਿਆਂ ਦਾ ਕੀਤਾ ਰਸਮੀਂ ਉਦਘਾਟਨ
  • ਰੁਸਤਮ-ਏ-ਹਿੰਦ ਪਹਿਲਵਾਨ ਦਾਰਾ ਸਿੰਘ ਦੇ ਭਤੀਜੇ ਸ੍ਰੀ ਬਲਜੀਤ ਸਿੰਘ ਅਤੇ ਦੋਹਤਰੇ ਸ੍ਰੀ ਅਕਾਸ਼ ਪਹਿਲਵਾਨ ਦਾ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨ
  • 02 ਦਸਬੰਰ ਨੂੰ ਹੋਣ ਵਾਲੇ ਕੁਸ਼ਤੀ ਮੁਕਾਬਲਿਆਂ
ਨਸ਼ਿਆਂ ਤੋਂ ਦੂਰੀ ਬਣਾ ਕੇ ਸਰੀਰਿਕ ਤੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ : ਵਿਧਾਇਕ ਬੁੱਧ ਰਾਮ
  • ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ
  • ਹਰੇਕ ਨਾਗਰਿਕ ਨੂੰ ਨਸ਼ਿਆਂ ਦੇ ਕਲੰਕ ਨੂੰ ਖ਼ਤਮ ਕਰਨ ਲਈ ਅੱਗੇ ਆਉਣ ਦੀ ਲੋੜ-ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਅੰਦਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ.
  • ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ’ਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ
ਨਸ਼ਿਆਂ ਖ਼ਿਲਾਫ ‘ਜਾਗ੍ਰਿਤੀ ਯਾਤਰਾ’ ਮੌਕੇ ਕੀਤਾ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ-ਐਸ.ਐਸ.ਪੀ.
  • ਜੇਤੂ ਵਿਦਿਆਰਥੀਆਂ ਨੂੰ ਨਗਦ ਪੁਰਸਕਾਰ ਨਾਲ ਕੀਤਾ ਸਨਮਾਨਿਤ

ਮਾਨਸਾ, 01 ਦਸੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾ ਤਹਿਤ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਨਸ਼ੇ ਨੂੰ ਜੜੋਂ ਖ਼ਤਮ ਕਰਨ ਦੇ ਅਹਿਦ ਲਈ ਜ਼ਿਲ੍ਹਾ ਪੱਧਰੀ ਐਂਟੀ ਡਰੱਗ ਮੁਹਿੰਮ ਤਹਿਤ ‘ਜਾਗ੍ਰਿਤੀ ਯਾਤਰਾ’ ਦਾ ਆਯੋਜਨ ਕੀਤਾ ਗਿਆ। ਇਸ

ਮਾਨਸਾ ’ਚ 08 ਦਸੰਬਰ ਨੂੰ ਲੱਗੇਗਾ ਤਿੰਨ ਰੋਜ਼ਾ ‘ਟਿੱਬਿਆਂ ਦਾ ਮੇਲਾ’
  • ਨਾਮਵਰ ਗਾਇਕ ਕੰਵਰ ਗਰੇਵਾਲ ਕਰਨਗੇ ਸਰੋਤਿਆਂ ਦਾ ਮਨੋਰੰਜਨ
  • ਜ਼ਿਲ੍ਹਾ ਵਾਸੀਆਂ ਨੂੰ ਵਧ ਚੜ੍ਹ ਕੇ ‘ਟਿੱਬਿਆਂ ਦੇ ਮੇਲੇ’ ਵਿਚ ਸ਼ਿਰਕਤ ਕਰਨ ਦੀ ਅਪੀਲ

ਮਾਨਸਾ, 01 ਦਸੰਬਰ : ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ 08, 09 ਅਤੇ 10 ਦਸੰਬਰ ਨੂੰ ਤਿੰਨ ਰੋਜ਼ਾ ਟਿੱਬਿਆਂ ਦਾ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੇ ਅਗੇਤੇ ਪ੍ਰਬੰਧਾਂ ਨੂੰ ਲੈ ਕੇ