news

Jagga Chopra

Articles by this Author

ਸਪੈਸ਼ਲ ਡੀਜੀਪੀ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ
  • ਲੁਧਿਆਣਾ ਐਨਕਾਊਂਟਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ  ਵਿਸ਼ੇਸ਼ ਜਾਂਚ ਟੀਮ ਦਾ ਗਠਨ
  • ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਫੈਕਟਰੀ ਮਾਲਕ ਤੋਂ ਖੋਹੀ ਗਈ ਕੀਆ ਸੈਲਟੋਸ ਕਾਰ ਵੀ ਕੀਤੀ ਬਰਾਮਦ : ਅਰਪਿਤ ਸ਼ੁਕਲਾ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਜਾਗਰੂਕਤਾ ਕੈਂਪ ਆਯੋਜਿਤ 
  • ਅਮ੍ਰਿਤ ਇੰਡੋ ਕਨੇਡੀਅਨ ਅਕੈਡਮੀ ਪਿੰਡ ਲਾਦੀਆਂ ਕਲਾਂ ਵਿਖੇ ਬੱਚਿਆਂ ਨੂੰ ਸਵੈ-ਰੱਖਿਆ ਬਾਰੇ ਵੀ ਕਰਵਾਇਆ ਜਾਣੂੰ

ਲੁਧਿਆਣਾ, 30 ਨਵੰਬਰ : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ ਵਲੋਂ ਅਮ੍ਰਿਤ ਇੰਡੋ ਕਨੇਡੀਅਨ ਅਕੈਡਮੀ, ਪਿੰਡ ਲਾਦੀਆਂ ਕਲਾਂ, ਲੁਧਿਆਣਾ ਵਿਖੇ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਲ ਸੁਰੱਖਿਆ

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਮਲਕ ਵਿਖੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ
  • ਮੁਹਿੰਮ ਦਾ ਮੁੱਖ ਮੰਤਵ ਕਲਿਆਣਕਾਰੀ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦੇ ਨਾਲ ਲੋਕਾਂ ਨੂੰ ਜਾਗਰੂਕ ਕਰਨਾ*
  • ਨਿਰਧਾਰਤ ਪ੍ਰੋਗਰਾਮ ਅਨੁਸਾਰ ਇਹ ਵੈਨਾਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨੂੰ ਕਵਰ ਕਰਨਗੀਆਂ

ਜਗਰਾਉਂ , 30 ਨਵੰਬਰ : ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਵਧੀਕ ਡਿਪਟੀ

ਜਿਲ੍ਹੇ ਭਰ ਅੰਦਰ 18-19 ਸਾਲਾਂ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ 
  • ਲੋਕਤੰਤਰ ਦੀ ਮਜਬੂਤੀ ਲਈ ਵੋਟ ਬਣਾਉਣੀ ਤੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਜਰੂਰੀ

ਬਟਾਲਾ, 30 ਨਵੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਅੰਦਰ ਨਵੀਆਂ ਵੋਟਾਂ ਬਣਾਉਣ ਅਤੇ ਖਾਸਕਰਕੇ 18-19 ਸਾਲ ਦੇ ਵਿਦਿਆਰਥੀਆਂ ਦੀਆਂ ਵੋਟਾਂ ਬਣਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧ ਵਿੱਚ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 30 ਨਵੰਬਰ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਸ. ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਐੱਚ.ਐੱਸ.ਡੀ

ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵਿਖੇ ਨਸ਼ਾ ਛੁਡਾਉਣ ਵਾਲੀ ਦਵਾਈ ਦੀ ਸਪਲਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਬਹਾਲ ਕਰਵਾਇਆ
  • ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵੱਲੋਂ ਸਿਹਤ ਵਿਭਾਗ ਦੇ ਪੋਰਟਲ ਉੱਪਰ ਰਜਿਸਟਰਡ ਨਾ ਕਰਾਉਣ ਕਾਰਨ ਦਵਾਈ ਦੀ ਸਪਲਾਈ ’ਚ ਆਈ ਸੀ ਸਮੱਸਿਆ
  • ਜ਼ਿਲ੍ਹਾ ਪ੍ਰਸ਼ਾਸਨ ਨੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਨੂੰ ਸਿਹਤ ਵਿਭਾਗ ਨੇ ਪੋਰਟਲ ਉੱਪਰ ਰਜਿਸਟਰਡ ਕਰਵਾਇਆ

ਗੁਰਦਾਸਪੁਰ, 30 ਨਵੰਬਰ : ਭਾਰਤ ਸਰਕਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਰੈੱਡ ਕਰਾਸ

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੇ ਗੁਲਦਾਉਦੀ ਸ਼ੋਅ ਤੇ ਅਮਰੂਦ ਮੇਲੇ ਦਾ ਪੋਸਟਰ ਜਾਰੀ
  • ਬਾਰਾਂਦਰੀ ਬਾਗ 'ਚ 15 ਦਸੰਬਰ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ-ਸਾਕਸ਼ੀ ਸਾਹਨੀ
  • ਕਿਹਾ, ਗੁਲਦਾਉਦੀ ਤੇ ਅਮਰੂਦ ਦੀਆਂ ਵੱਖੋ-ਵੱਖ ਕਿਸਮਾਂ ਦੀ ਲੱਗੇਗੀ ਨੁਮਾਇਸ਼
  • ਵਿਰਾਸਤੀ ਖਾਣੇ, ਆਰਗੈਨਿਕ ਤੇ ਅਮਰੂਦ ਤੋਂ ਬਣੀਆਂ ਵਸਤਾਂ ਸਮੇਤ ਬੱਚਿਆਂ ਦਾ ਕੋਨਾ ਹੋਵੇਗਾ ਖਿਚ ਦਾ ਕੇਂਦਰ

ਪਟਿਆਲਾ, 30 ਨਵੰਬਰ : ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ

ਪੁਖਤਾ ਪ੍ਰਬੰਧਾਂ ਸਦਕਾ ਕਿਸਾਨਾਂ ਨੂੰ ਬਿਨ੍ਹਾਂ ਕੋਈ ਪ੍ਰੇਸ਼ਾਨੀ ਦਿੱਤੇ ਝੋਨੇ ਦੀ ਖ੍ਰੀਦ ਦਾ ਸੀਜ਼ਨ ਮੁਕੰਮਲ ਹੋਣ ਕਿਨਾਰੇ
  • 13.45 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ ਸੌ ਫੀਸਦੀ ਖ੍ਰੀਦ
  • ਕਿਸਾਨਾਂ ਨੂੰ 2854 ਕਰੋੜ ਰੁਪਏ ਝੋਨੇ ਦੀ ਅਦਾਇਗੀ ਵਜੋਂ ਕੀਤੇ ਜਾਰੀ  

ਮੋਗਾ, 30 ਨਵੰਬਰ : ਇਸ ਸਾਲ ਦੌਰਾਨ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ 13 ਲੱਖ 43 ਹਜ਼ਾਰ 385 ਮੀਟ੍ਰਿ਼ਕ ਟਨ ਝੋਨਾ ਆਉਣ ਦੀ ਸੰਭਾਵਨਾ ਸੀ, ਪ੍ਰੰਤੂ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13 ਲੱਖ 45 ਹਜ਼ਾਰ 545

ਵੋਟਾਂ ਨਾਲ ਸਬੰਧਤ ਸੇਵਾਵਾਂ ਦੇਣ ਲਈ 2 ਤੇ 3 ਦਸੰਬਰ ਨੂੰ ਸਮੂਹ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ
  • ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
  • ਵੋਟਰ ਸੂਚੀ ਦੇ ਸਮਰੀ ਰਿਵੀਜ਼ਨ ਪ੍ਰੋਗਰਾਮ ਵਿੱਚ ਸਾਥ ਦੇਣ ਕੀ ਕੀਤੀ ਅਪੀਲ

ਮੋਗਾ, 30 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਜ਼ਿਲ੍ਹਾ ਮੋਗਾ ਵਿੱਚ ਚਲਾਇਆ

ਬੀ.ਡੀ.ਪੀ.ਓ. ਦਫਤਰ ਬਸੀ ਪਠਾਣਾ ਵਿਖੇ 01 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ 

ਫਤਹਿਗੜ੍ਹ ਸਾਹਿਬ, 30 ਨਵੰਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਰੁਪਿੰਦਰ ਕੌਰ, ਜਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ