- ਹਲਕਾ ਵਿਧਾਇਕ ਰਾਏ ਨੇ ਰੱਖੀ ਸੀ ਮੰਗ
- ਹਲਕਾ ਵਿਧਇਕ ਵਲੋਂ ਮੁੱਖ ਮੰਤਰੀ ਦਾ ਧੰਨਵਾਦ
ਫ਼ਤਹਿਗੜ੍ਹ ਸਾਹਿਬ, 30 ਨਵੰਬਰ : ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਹਲਕਾ